ਪੜਚੋਲ ਕਰੋ

ਪਾਕਿਸਤਾਨੀ ਐਕਟਰਸ ਨੇ ਉੜੀ ਹਮਲੇ ਦੀ ਕੀਤੀ ਨਿੰਦਾ

ਕਰਾਚੀ : ਉੜੀ ਵਿੱਚ ਪਾਕਿਸਤਾਨੀ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਹਮਲੇ ਦਾ ਵਿਰੋਧ ਹੁਣ ਪਾਕਿਸਤਾਨ ਵਿੱਚ ਵੀ ਹੋਣ ਲੱਗਾ ਹੈ। ਪਾਕਿਸਤਾਨ ਦੀ ਪ੍ਰਸਿੱਧ ਫਿਲਮ ਐਕਟਰ ਮਾਹਿਰਾ ਖ਼ਾਨ ਨੇ ਹਮਲੇ ਦੀ ਨਿੰਦਾ ਕੀਤੀ ਹੈ। ਮੀਡੀਆ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਮਾਹਿਰਾ ਖ਼ਾਨ ਨੇ ਆਖਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਅੱਤਵਾਦੀ ਹਰਕਤ ਦੀ ਉਹ ਸਖ਼ਤ ਨਿੰਦਾ ਅਤੇ ਸ਼ਾਂਤੀ ਲਈ ਦੁਆ ਕਰਦੇ ਹਨ। ਇਸ ਤੋਂ ਪਹਿਲਾਂ ਪਾਕਿਸਤਾਨ ਐਕਟਰਸ ਫਵਾਦ ਖ਼ਾਨ ਅਤੇ ਸ਼ਫ਼ਕਤ ਅਮਾਨਤ ਅਲੀ ਖ਼ਾਨ ਨੇ ਵੀ ਹਮਲੇ ਦੀ ਨਿੰਦਾ ਕੀਤੀ ਸੀ। ਇੱਕ ਫੇਸਬੁੱਕ ਪੋਸਟ 'ਚ ਮਾਹਿਰਾ ਨੇ ਲਿਖਿਆ ਹੈ, ''ਪਿਛਲੇ 5 ਸਾਲ 'ਚ ਮੈਂ ਅਭਿਨੇਤਰੀ ਦੇ ਰੂਪ ਵਿਚ ਕੰਮ ਕਰ ਰਹੀ ਹਾਂ ਅਤੇ ਮੇਰਾ ਮੰਨਣਾ ਹੈ ਕਿ ਮੈਂ ਪਾਕਿਸਤਾਨ ਅਤੇ ਬਾਕੀ ਥਾਵਾਂ 'ਤੇ ਆਪਣੀ ਸਮਰੱਥਾ ਜ਼ਰੀਏ ਦੇਸ਼ ਦੀ ਅਗਵਾਈ ਕੀਤੀ ਹੈ। ਉਨ੍ਹਾਂ ਨੇ ਅੱਗੇ ਲਿਖਿਆ, ''ਇੱਕ ਪਾਕਿਸਤਾਨੀ ਨਾਗਰਿਕ ਹੋਣ ਦੇ ਨਾਂਅ ਤੇ ਮੈਂ ਅੱਤਵਾਦ ਦੇ ਕਿਸੇ ਵੀ ਕੰਮ ਦੀ ਸਖ਼ਤ ਨਿੰਦਾ ਕਰਦੀ ਹਾਂ ਚਾਹੇ ਉਹ ਕਿਸੇ ਵੀ ਸਰਜ਼ਮੀਨ 'ਤੇ ਹੋਣ।'' ਜ਼ਿਕਰਯੋਗ ਹੈ ਕਿ ਉੜੀ ਹਮਲੇ ਦੇ ਮੱਦੇਨਜ਼ਰ ਭਾਰਤ 'ਚ ਇੱਕ ਤਬਕਾ ਪਾਕਿਸਤਾਨੀ ਕਲਾਕਾਰਾਂ 'ਤੇ ਪਾਬੰਦੀ ਲਾਉਣ ਦੀ ਮੰਗ ਕਰ ਰਿਹਾ ਹੈ। ਫਵਾਦ, ਮਾਹਿਰਾ ਅਤੇ ਹੋਰ ਪਾਕਿਸਤਾਨੀ ਕਲਾਕਾਰਾਂ ਨੂੰ ਮਨਸੇ ਨੇ ਨਿਸ਼ਾਨਾ ਬਣਾਇਆ ਸੀ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ ਭਾਰਤ ਛੱਡਣ ਜਾਂ ਜਬਰਨ ਕੱਢੇ ਜਾਣ ਦਾ ਅਲਟੀਮੇਟਮ ਦਿੱਤਾ ਸੀ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget