ਪੜਚੋਲ ਕਰੋ
Advertisement
ਐਫਆਈਆਰ ਦਰਜ ਕਰਨ ਮਗਰੋਂ ਗ੍ਰੇਟਾ ਥਨਬਰਗ ਨੇ ਮੁੜ ਕੀਤਾ ਟਵੀਟ, ਕੀਤਾ ਵੱਡਾ ਐਲਾਨ
ਕਿਸਾਨਾਂ ਦੇ ਸਮਰਥਨ 'ਚ ਟਵੀਟ ਕਰਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਵਾਤਾਵਰਨ ਕਾਰਕੁਨ ਗ੍ਰੇਟਾ ਥੰਨਬਰਗ ਖਿਲਾਫ ਐਫਆਈ ਦਰਜ ਕੀਤੀ ਹੈ। ਇਸ ਦਾ ਜਵਾਬ ਉਸ ਨੇ ਮੁੜ ਕਿਸਾਨਾਂ ਦਾ ਸਮਰਥਨ ਕਰਦਿਆਂ ਦਿੱਤਾ ਹੈ।
ਗ੍ਰੇਟਾ ਥਨਬਰਗ ਨੇ ਐਫਆਈਆਰ ਦਰਜ ਕਰਨ ਤੋਂ ਬਾਅਦ ਮੁੜ ਜਵਾਬ ਦਿੱਤਾ ਹੈ। ਇਸ 'ਚ ਉਸ ਨੇ ਸਾਫ਼ ਕੀਤਾ ਹੈ ਕਿ ਉਹ ਕਿਸੇ ਧਮਕੀ ਤੋਂ ਡਰਨ ਵਾਲੀ ਨਹੀਂ ਤੇ ਅਜੇ ਵੀ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਸ ਨੇ ਸਪਸ਼ਟ ਕਿਹਾ ਹੈ ਕਿ ਉਹ ਨਫਰਤ ਤੇ ਧਮਕੀਆਂ ਨਾਲ ਆਪਣੇ ਸਟੈਂਡ ਤੋਂ ਨਹੀਂ ਬਦਲੇਗੀ।
ਦੱਸ ਦਈਏ ਕਿ ਕਿਸਾਨਾਂ ਦੇ ਸਮਰਥਨ 'ਚ ਟਵੀਟ ਕਰਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਵਾਤਾਵਰਨ ਕਾਰਕੁਨ ਗ੍ਰੇਟਾ ਥੰਨਬਰਗ ਖਿਲਾਫ ਐਫਆਈ ਦਰਜ ਕੀਤੀ ਹੈ। ਇਸ ਦਾ ਜਵਾਬ ਉਸ ਨੇ ਮੁੜ ਕਿਸਾਨਾਂ ਦਾ ਸਮਰਥਨ ਕਰਦਿਆਂ ਦਿੱਤਾ ਹੈ। ਉਸ ਨੇ ਕਿਹਾ ਕਿ ਉਹ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨਾਲ ਡਟ ਕੇ ਖੜ੍ਹੀ ਹੈ। ਖੇਤੀ ਕਾਨੂੰਨਾਂ ਬਾਰੇ ਸਵੀਡਿਸ਼ ਮੂਲ ਦੀ ਗ੍ਰੇਟਾ ਵੱਲੋਂ ਕੀਤੇ ਗਏ ਟਵੀਟ ਦੇ ਸਬੰਧੀ ਦਿੱਲੀ ਪੁਲਿਸ 'ਚ ਐਫਆਈਆਰ ਦਰਜ ਕੀਤੀ ਗਈ। ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੇ ਧਾਰਾ 153A ਅਤੇ 120B ਤਹਿਤ ਕੇਸ ਦਰਜ ਕੀਤਾ। ਪਰ ਇਸ ਤੋਂ ਬਾਅਦ ਵੀ ਗ੍ਰੇਟਾ ਦੇ ਤੇਵਰਾਂ ਵਿੱਚ ਕੋਈ ਕਮੀ ਨਹੀਂ ਆਈ ਹੈ।I still #StandWithFarmers and support their peaceful protest. No amount of hate, threats or violations of human rights will ever change that. #FarmersProtest
— Greta Thunberg (@GretaThunberg) February 4, 2021
ਇਹ ਵੀ ਪੜ੍ਹੋ: FIR against Greta Thunberg: ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਨਬਰਗ ਖਿਲਾਫ ਐਫਆਈਆਰ ਦਰਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅਜ਼ਬ ਗਜ਼ਬ
ਪੰਜਾਬ
Advertisement