ਪੜਚੋਲ ਕਰੋ

farmers protest Germany: ਭਾਰਤ ਮਗਰੋਂ ਹੁਣ ਜਰਮਨੀ ਵਿੱਚ ਕਿਸਾਨ ਵਲੋਂ ਪ੍ਰਦਰਸ਼ਨ, ਟਰੈਕਟਰ ਰੈਲੀ ਕਰ ਇਸ ਗੱਲ ਦਾ ਕਰ ਰਹੇ ਵਿਰੋਧ

ਜਰਮਨੀ ਦੇ ਕਿਸਾਨਾਂ ਨੂੰ ਸੁਪਰਮਾਰਕੀਟਾਂ ਅਤੇ ਭੋਜਨ ਉਦਯੋਗਾਂ 'ਤੇ ਨਿਰਭਰ ਰਹਿਣਾ ਪੈਂਦਾ ਹੈ। ਇਹ ਇਸ ਲਈ ਕਿਉਂਕਿ ਜਦੋਂ ਪ੍ਰਚੂਨ ਵਿਕਰੇਤਾ ਕੀਮਤਾਂ ਨੂੰ ਘਟਾਉਂਦੇ ਹਨ, ਤਾਂ ਉਨ੍ਹਾਂ ਕੋਲ ਘੱਟ ਸਮਰਥਨ ਹੁੰਦੀ ਹੈ। ਇਸਦੇ ਨਤੀਜੇ ਸਮਾਜਿਕ ਤੌਰ 'ਤੇ ਮਾੜੇ ਹੋ ਸਕਦੇ ਹਨ।

ਨਵੀਂ ਦਿੱਲੀ: ਪਿਛਲੇ ਤਿੰਨ ਮਹੀਨਿਆਂ ਤੋਂ ਭਾਰਤ ਵਿੱਚ ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਹੁਣ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਜਰਮਨੀ ਦੀਆਂ ਸੜਕਾਂ 'ਤੇ ਵੀ ਵੇਖਣ ਨੂੰ ਮਿਲਿਆ। ਜਿੱਥੇ ਭਾਰਤੀ ਕਿਸਾਨ ਨਵੇਂ ਕਿਸਾਨ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹਾ ਏਂਜੇਲਾ ਮਾਰਕੇਲ ਸਰਕਾਰ ਵਲੋਂ ਵਾਤਾਵਰਣ ਸਬੰਧੀ ਨਿਯਮਾਂ ਬਾਰੇ ਜਰਮਨੀ ਵਿਚ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇੱਥੇ ਕਿਸਾਨ ਸਰਕਾਰ ਨਾਲ ਵਧੇਰੇ ਗੱਲਬਾਤ ਦੀ ਮੰਗ ਕਰ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀਬਾੜੀ ਦੇ ਖੇਤਰ ਵਿੱਚ ਚੁਣੌਤੀਆਂ ਲਗਾਤਾਰ ਵੱਧ ਰਹੀਆਂ ਹਨ ਅਤੇ ਇਸ ਦੇ ਹੱਲ ਲਈ ਸੰਵਾਦ ਬਹੁਤ ਜ਼ਰੂਰੀ ਹੈ। ਦਿਲਚਸਪ ਗੱਲ ਇਹ ਹੈ ਕਿ ਜਿਸ ਤਰੀਕੇ ਨਾਲ ਭਾਰਤ ਵਿਚ ਕਿਸਾਨਾਂ ਨੇ ਟ੍ਰੈਕਟਰ ਰੈਲੀ ਕੱਢ ਕੇ ਸਰਕਾਰ ਦਾ ਵਿਰੋਧ ਕੀਤਾ, ਜਰਮਨੀ ਵਿਚ ਵੀ ਕਿਸਾਨਾਂ ਨੇ ਟ੍ਰੈਕਟਰ ਦੀ ਮਦਦ ਨਾਲ ਆਪਣਾ ਵਿਰੋਧ ਜ਼ਾਹਰ ਕੀਤਾ।

ਹੁਣ ਜਾਣੋਂ ਕਿਵੇਂ ਹੋਈ ਇਸ ਮੁਹਿੰਮ ਦੀ ਸ਼ੁਰੂਆਤ

ਹਾਲ ਹੀ ਵਿੱਚ ਸੈਂਕੜੇ ਟ੍ਰੈਕਟਰ ਜਰਮਨੀ ਦੀ ਰਾਜਧਾਨੀ ਬਰਲਿਨ ਦੀਆਂ ਸੜਕਾਂ 'ਤੇ ਨਜ਼ਰ ਆਏ ਅਤੇ ਇਸ ਦੌਰਾਨ ਉਨ੍ਹਾਂ ਨੇ ਸੜਕਾਂ ਨੂੰ ਰੋਕ ਦਿੱਤਾ। ਬਰਲਿਨ ਦੀ ਤਰ੍ਹਾਂ ਇਸ ਤਰ੍ਹਾਂ ਦਾ ਨਜ਼ਾਰਾ ਦੂਜੇ ਸ਼ਹਿਰਾਂ ਵਿਚ ਆਮ ਸੀ। ਜਿਵੇਂ ਹੀ ਅੰਤਰਰਾਸ਼ਟਰੀ ਗ੍ਰੀਨ ਵੀਕ ਸ਼ੁਰੂ ਹੋਇਆ, ਜਰਮਨੀ ਵਿੱਚ ਪ੍ਰਦਰਸ਼ਨਾਂ ਦੀ ਇੱਕ ਕੜੀ ਸ਼ੁਰੂ ਹੋਈ। ਅੰਤਰਰਾਸ਼ਟਰੀ ਗ੍ਰੀਨ ਵੀਕ ਯੂਰਪ ਦੇ ਇਸ ਮਹੱਤਵਪੂਰਨ ਦੇਸ਼ ਵਿੱਚ ਹਰ ਸਾਲ ਇੱਕ ਵੱਡਾ ਖੇਤੀਬਾੜੀ ਅਤੇ ਭੋਜਨ ਮੇਲਾ ਹੁੰਦਾ ਹੈ।

farmers protest Germany: ਭਾਰਤ ਮਗਰੋਂ ਹੁਣ ਜਰਮਨੀ ਵਿੱਚ ਕਿਸਾਨ ਵਲੋਂ ਪ੍ਰਦਰਸ਼ਨ, ਟਰੈਕਟਰ ਰੈਲੀ ਕਰ ਇਸ ਗੱਲ ਦਾ ਕਰ ਰਹੇ ਵਿਰੋਧ

ਜਰਮਨੀ ਵਿਚ ਇਹ ਪ੍ਰਦਰਸ਼ਨ ਵੱਖ-ਵੱਖ ਕਿਸਾਨ ਸੰਗਠਨਾਂ ਵਲੋਂ ਕੀਤੇ ਗਏ। ਅਕਤੂਬਰ 2020 ਵਿਚ ਫੇਸਬੁੱਕ 'ਤੇ ਇੱਕ 'ਕੰਟਰੀ ਕ੍ਰਿਏਟੀਜ਼ ਕਨੈਕਸ਼ਨ' ਨਾਂ ਦਾ ਗਰੁਪ ਸ਼ੁਰੂ ਹੋਇਆ। ਇਸ ਗਰੁਪ ਵਿਚ ਕਿਸਾਨਾਂ ਅਤੇ ਖੇਤੀ ਨਾਲ ਜੁੜੇ ਲਗਪਗ 100,000 ਲੱਖ ਲੋਕ ਸ਼ਾਮਲ ਹੋਏ। ਇਸ ਸੰਗਠਨ ਦੀਆਂ ਟੀਮਾਂ ਜਰਮਨੀ ਦੇ 16 ਚੋਂ 7 ਪ੍ਰਾਂਤਾਂ ਵਿੱਚ ਮੌਜੂਦ ਹਨ।

ਇਸ ਲਈ ਹੋਏ ਕਿਸਾਨ ਵਿਰੋਧ ਲਈ ਮਜ਼ਬੂਰ

ਜਰਮਨੀ ਦੇ ਕਿਸਾਨਾਂ ਨੂੰ ਸੁਪਰਮਾਰਕੀਟਾਂ ਅਤੇ ਭੋਜਨ ਉਦਯੋਗਾਂ 'ਤੇ ਨਿਰਭਰ ਰਹਿਣਾ ਪੈਂਦਾ ਹੈ। ਇਹ ਇਸ ਲਈ ਹੈ ਕਿਉਂਕਿ ਜਦੋਂ ਪ੍ਰਚੂਨ ਵਿਕਰੇਤਾ ਕੀਮਤਾਂ ਨੂੰ ਘਟਾਉਂਦੇ ਹਨ, ਤਾਂ ਉਨ੍ਹਾਂ ਕੋਲ ਘੱਟ ਸਮਰਥਨ ਹੁੰਦੀ ਹੈ। ਸਮਾਜਿਕ ਤੌਰ 'ਤੇ ਇਸਦੇ ਨਤੀਜੇ ਮਾੜੇ ਹੋ ਸਕਦੇ ਹਨ। ਪ੍ਰਦਰਸ਼ਨ ਦਾ ਆਯੋਜਨ ਕਰਨ ਵਾਲੀ ਸੰਸਥਾ ਮੁਤਾਬਕ, ਜਰਮਨੀ ਵਿੱਚ ਖੇਤੀਬਾੜੀ ਕਾਮੇ ਸਿਰਫ 24,000 ਡਾਲਰ ਦੀ ਕਮਾਈ ਕਰਦੇ ਹਨ।

ਉਧਰ ਪਿਛਲੇ ਕੁਝ ਸਾਲਾਂ ਵਿੱਚ ਅੱਧੇ ਤੋਂ ਵੱਧ ਕਿਸਾਨਾਂ ਨੂੰ ਆਪਣਾ ਕਾਰੋਬਾਰ ਬੰਦ ਕਰਨਾ ਪਿਆ। ਪ੍ਰਦਰਸ਼ਨ ਵਿੱਚ ਸ਼ਾਮਲ ਕਿਸਾਨਾਂ ਮੁਤਾਬਕ ਸਰਕਾਰ ਵੱਲੋਂ ਖਾਦ ਦੀ ਵਰਤੋਂ ਅਤੇ ਕੀਟਾਣੂਨਾਸ਼ਕ ਦੀ ਕਿਸਮ ਨੂੰ ਲੈ ਕੇ ਨਵੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋਰਾਕੇਸ਼ ਟਿਕੈਤ ਦਾ ਐਲਾਨ, ਸਾਡਾ ਮੰਚ ਅਤੇ ਪੰਚ ਸਿੰਘੂ ਬਾਰਡਰ 'ਤੇ ਮੌਜੂਦ, ਜਾਣੋ ਹੋਰ ਕੀ ਕਿਹਾ

ਸਰਕਾਰ ਨੇ ਬਗੈਰ ਸਲਾਹ ਲਏ ਲਏ ਫੈਸਲੇ

ਹਾਲ ਹੀ ਦੇ ਸਾਲਾਂ ਵਿਚ ਜਰਮਨੀ ਵਿਚ ਸਲਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੀੜਿਆਂ ਦੀ ਆਬਾਦੀ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਪਾਣੀ ਵਿਚ ਨਾਈਟ੍ਰੇਟ ਦਾ ਪੱਧਰ ਵੀ ਵੱਧ ਰਿਹਾ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਦੀ ਮੰਨੀਏ ਤਾਂ ਖੇਤੀਬਾੜੀ ਮੰਤਰੀ ਜੂਲੀਆ ਕਲੈਕਨਰ ਅਤੇ ਵਾਤਾਵਰਣ ਮੰਤਰੀ ਸੱਤਜਾ ਸ਼ੁਲਜੇ ਵਲੋਂ ਪਿਛਲੇ ਸਾਲ ਲਾਗੂ ਕੀਤੇ ਗਏ ਉਪਾਵਾਂ ਬਾਰੇ ਕਿਸਾਨਾਂ ਨਾਲ ਸਲਾਹ ਨਹੀਂ ਕੀਤੀ ਗਈ।

farmers protest Germany: ਭਾਰਤ ਮਗਰੋਂ ਹੁਣ ਜਰਮਨੀ ਵਿੱਚ ਕਿਸਾਨ ਵਲੋਂ ਪ੍ਰਦਰਸ਼ਨ, ਟਰੈਕਟਰ ਰੈਲੀ ਕਰ ਇਸ ਗੱਲ ਦਾ ਕਰ ਰਹੇ ਵਿਰੋਧ

ਕਿਸਾਨਾਂ ਦਾ ਕਹਿਣਾ ਹੈ ਇਨ੍ਹਾਂ ਉਪਾਅ ਨੂੰ ਸਿਰਫ ਇਸ ਲਈ ਲਾਗੂ ਕੀਤਿਆ ਤਾਂ ਜੋ ਉਨ੍ਹਾਂ ਨੂੰ ਕਾਰੋਬਾਰ ਤੋਂ ਬਾਹਰ ਰੱਖਿਆ ਜਾ ਸਕੇ 'ਕੰਟਰੀ ਕ੍ਰਿਏਟੀਜ਼ ਕਨੈਕਸ਼ਨ' ਦਾ ਕਹਿਣਾ ਹੈ ਕਿ ਉਪਾਵਾਂ ਦੇ ਬਾਅਦ ਕੀਮਤਾਂ ਵਿੱਚ ਵਾਧਾ ਹੋਵੇਗਾ, ਮਤਲਬ ਕਿ ਸੁਪਰਮਾਰਕਟ ਵੀ ਸਸਤੀਆਂ ਵਿਕਲਪਾਂ ਵੱਲ ਵੇਖਣਾ ਸ਼ੁਰੂ ਕਰ ਦੇਵੇਗਾ।

ਨਵੇਂ ਉਪਾਵਾਂ ਨਾਲ ਵਿਗਾੜ ਸਕਦੇਨ ਸਮੀਕਰਣ

ਕਿਸਾਨਾਂ ਮੁਤਾਬਕ ਇਸ ਨਾਲ ਵਾਤਾਵਰਣ ਨੂੰ ਹੋਰ ਨੁਕਸਾਨ ਹੋਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਖਾਣੇ ਦੀ ਦਰਾਮਦ ਕਾਰਨ ਕਾਰਬਨ ਦਾ ਨਿਕਾਸ ਵਧੇਰੇ ਹੋਵੇਗਾ ਕਿਉਂਕਿ ਫਿਰ ਟਰਾਂਸਪੋਰਟ ਦੀ ਵਰਤੋਂ ਵਧੇਗੀ। ਦੇਸ਼ ਵਿੱਚ ਅਜਿਹਾ ਕੋਈ ਰਸਤਾ ਨਹੀਂ ਹੈ ਜਿਸਦੇ ਬਾਅਦ ਵਾਤਾਵਰਣਿਕ ਜਾਂ ਸਮਾਜਿਕ ਪੱਧਰ ਪ੍ਰਭਾਵਿਤ ਹੋ ਸਕੇ ਇਸ ਤੋਂ ਇਲਾਵਾ ਖੇਤਰੀ ਭੋਜਨ ਉਤਪਾਦ ਜਿਨ੍ਹਾਂ ਦੀ ਮੰਗ ਜ਼ਿਆਦਾ ੈ ਉਹ ਕਮਜ਼ੋਰ ਹੋ ਜਾਣਗੇ

ਕਿਸਾਨਾਂ ਦੀ ਮੰਗ ਹੈ ਕਿ ਦੇਸ਼ ਵਿਚ ਕੀੜੇ-ਮਕੌੜਿਆਂ ਦੀ ਆਬਾਦੀ ਨੂੰ ਕਿਵੇਂ ਘੱਟ ਕੀਤਾ ਜਾਵੇ, ਇਸ 'ਤੇ ਸਟਡੀ ਕੀਤੀ ਜਾਵੇ। ਖੇਤੀਬਾੜੀ ਤੋਂ ਇਲਾਵਾ ਹੋਰ ਸੰਭਾਵਤ ਕਾਰਨਾਂ ਜਿਵੇਂ ਦੂਰ ਸੰਚਾਰ ਬੁਨਿਆਦੀ ਢਾਂਚਾ, ਐਲਈਡੀ ਬਿਜਲੀ ਅਤੇ ਬਦਲ ਰਹੇ ਮੌਸਮ ਦੇ ਨਮੂਨੇ ਵੀ ਸ਼ਾਮਲ ਕੀਤੇ ਜਾਣੇ ਚਾਣੇ ਚਾਹੀਦੇ ਹਨ

ਇਹ ਵੀ ਪੜ੍ਹੋ: ਟਰੈਕਟਰ ਪਰੇਡ 'ਚੋਂ ਗ੍ਰਿਫਤਾਰ ਦੋ ਸਾਬਕਾ ਫੌਜੀਆਂ ਨੂੰ ਜ਼ਮਾਨਤ ਮਿਲੀ, ਜਾਣੋ ਅਦਾਲਤ ਨੇ ਕੀ ਕਿਹਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget