ਪੜਚੋਲ ਕਰੋ

India-Canada Row: ਭਾਰਤ 'ਚੋਂ 41 ਕੈਨੇਡੀਅਨ ਡਿਪਲੋਮੈਟ ਕੱਢਣ ਮਗਰੋਂ ਦੁਨੀਆ ਭਰ 'ਚ ਹਲਚਲ, ਬ੍ਰਿਟੇਨ ਤੇ ਅਮਰੀਕਾ ਨੇ ਲਿਆ ਸਖ਼ਤ ਸਟੈਂਡ

India-Canada Row: ਬ੍ਰਿਟੇਨ ਨੇ ਕਿਹਾ ਕਿ ਉਹ ਭਾਰਤ ਸਰਕਾਰ ਦੇ ਇਸ ਫ਼ੈਸਲੇ ਨਾਲ ਅਸਹਿਮਤ ਹੈ ਜਿਸ ਕਾਰਨ ਇੱਕ ਸਿੱਖ ਵੱਖਵਾਦੀ ਆਗੂ ਦੀ ਹੱਤਿਆ ਨੂੰ ਲੈ ਕੇ ਭਾਰਤ ਤੇ ਕੈਨੇਡਾ ਦਰਮਿਆਨ ਜਾਰੀ ਖਿੱਚੋਤਾਣ ਦੇ ਮੱਦੇਨਜ਼ਰ ਕੈਨੇਡਿਆਈ ਡਿਪਲੋਮੈਟਾਂ...

India-Canada Row: ਭਾਰਤ ਤੇ ਕੈਨੇਡਾ ਦੇ ਵਿਗੜੇ ਸਬੰਧਾਂ ਤੋਂ ਦੁਨੀਆ ਭਰ ਦੇ ਵੱਡੇ ਦੇਸ਼ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ। ਬ੍ਰਿਟੇਨ ਤੇ ਅਮਰੀਕਾ ਨੇ 41 ਕੈਨੇਡੀਅਨ ਡਿਪਲੋਮੈਟਾਂ ਦੇ ਭਾਰਤ ਵਿੱਚੋਂ ਚਲੇ ਜਾਣ ’ਤੇ ਫਿਕਰ ਜ਼ਾਹਿਰ ਕੀਤਾ ਹੈ। ਬ੍ਰਿਟੇਨ ਨੇ ਕਿਹਾ ਕਿ ਉਹ ਭਾਰਤ ਸਰਕਾਰ ਦੇ ਇਸ ਫ਼ੈਸਲੇ ਨਾਲ ਅਸਹਿਮਤ ਹੈ ਜਿਸ ਕਾਰਨ ਇੱਕ ਸਿੱਖ ਵੱਖਵਾਦੀ ਆਗੂ ਦੀ ਹੱਤਿਆ ਨੂੰ ਲੈ ਕੇ ਭਾਰਤ ਤੇ ਕੈਨੇਡਾ ਦਰਮਿਆਨ ਜਾਰੀ ਖਿੱਚੋਤਾਣ ਦੇ ਮੱਦੇਨਜ਼ਰ ਕੈਨੇਡਿਆਈ ਡਿਪਲੋਮੈਟਾਂ ਨੂੰ ਨਵੀਂ ਦਿੱਲੀ ਛੱਡਣੀ ਪਈ ਹੈ। 

ਬਰਤਾਨੀਆ ਦੇ ਵਿਦੇਸ਼, ਰਾਸ਼ਟਰਮੰਡਲ ਤੇ ਵਿਕਾਸ ਦਫ਼ਤਰ (ਐਫਸੀਡੀਓ) ਦੇ ਇੱਕ ਬਿਆਨ ਵਿੱਚ ਕਿਹਾ ਗਿਆ ਕਿ ਇਸ ਕਦਮ ਨਾਲ ਸਿਆਸੀ ਸਬੰਧਾਂ ਨੂੰ ਲੈ ਕੇ ਵੀਏਨਾ ਕਨਵੈਨਸ਼ਨ ਦੇ ਪ੍ਰਭਾਵਸ਼ਾਲੀ ਕੰਮ-ਕਾਜ ’ਤੇ ਅਸਰ ਪਿਆ ਹੈ। ਇਸ ਤੋਂ ਪਹਿਲਾਂ ਕੈਨੇਡਾ ਨੇ ਕਿਹਾ ਕਿ ਉਸ ਨੇ ਕੈਨੇਡਾ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਜੂਨ ਮਹੀਨੇ ਹੋਈ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਪ੍ਰਧਾਨ ਮੰਤਰੀ ਜਸਟਨਿ ਟਰੂਡੋ ਦੇ ਦਾਅਵਿਆਂ ’ਤੇ ਤਣਾਅਪੂਰਨ ਦੁਵੱਲੇ ਸਬੰਧਾਂ ਦਰਮਿਆਨ ਡਿਪਲੋਮੈਟਾਂ ਦਾ ਇੱਕਪਾਸੜ ਦਰਜਾ ਵਾਪਸ ਲੈਣ ਸਬੰਧੀ ਭਾਰਤ ਦੀ ਚਿਤਾਵਨੀ ਮਗਰੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ।

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ ਨੂੰ ਖਾਰਜ ਕੀਤਾ ਹੈ ਤੇ ਡਿਪਲੋਮੈਟਾਂ ਦੀ ਵਾਪਸੀ ਸਬੰਧੀ ਵੀਏਨਾ ਕਨਵੈਨਸ਼ਨ ਦੀ ਕਿਸੇ ਉਲੰਘਣਾ ਤੋਂ ਵੀ ਇਨਕਾਰ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, ‘‘ਅਸੀਂ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ ਵਜੋਂ ਸਮਾਨਤਾ ਨੂੰ ਲਾਗੂ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਰੱਦ ਕਰਦੇ ਹਾਂ।’’

ਲੰਡਨ ਵਿੱਚ ਐਫਸੀਡੀਓ ਦੇ ਇੱਕ ਬਿਆਨ ਵਿੱਚ ਕਿਹਾ ਗਿਆ, ‘‘ਮੱਤਭੇਦਾਂ ਨੂੰ ਸੁਲਝਾਉਣ ਲਈ ਸਬੰਧਿਤ ਰਾਜਧਾਨੀਆਂ ਵਿੱਚ ਸੰਵਾਦ ਤੇ ਡਿਪਲੋਮੈਟਾਂ ਦੀ ਲੋੜ ਹੁੰਦੀ ਹੈ। ਅਸੀਂ ਭਾਰਤ ਸਰਕਾਰ ਤਰਫ਼ੋਂ ਲਏ ਗਏ ਫ਼ੈਸਲਿਆਂ ਨਾਲ ਸਹਿਮਤ ਨਹੀਂ ਹਾਂ, ਜਿਸ ਦੇ ਸਿੱਟੇ ਵਜੋਂ ਕਈ ਕੈਨੇਡਿਆਈ ਡਿਪਲੋਮੈਟਾਂ ਨੂੰ ਭਾਰਤ ਛੱਡਣਾ ਪਿਆ।’’ 

ਬਿਆਨ ਵਿੱਚ ਕਿਹਾ ਗਿਆ, ‘‘ਅਸੀਂ ਉਮੀਦ ਕਰਦੇ ਹਾਂ ਕਿ ਸਾਰੇ ਰਾਸ਼ਟਰ ਕੂਟਨੀਤਕ ਸਬੰਧਾਂ ’ਤੇ 1961 ਦੀ ਵੀਏਨਾ ਕਨਵੈਨਸ਼ਨ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਰਕਰਾਰ ਰੱਖਣਗੇ। ਡਿਪਲੋਮੈਟਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਵਾਲੇ ਵਿਸ਼ੇਸ਼ ਅਧਿਕਾਰਾਂ ਤੇ ਛੋਟਾਂ ਨੂੰ ਇੱਕਤਰਫ਼ਾ ਹਟਾਉਣਾ ਵੀਏਨਾ ਕਨਵੈਨਸ਼ਨ ਦੇ ਸਿਧਾਤਾਂ ਜਾਂ ਪ੍ਰਭਾਵੀ ਕੰਮ-ਕਾਜ ਦੇ ਅਨੁਕੂਲ ਨਹੀਂ ਹੈ। ਅਸੀਂ ਹਰਦੀਪ ਸਿੰਘ ਨਿੱਝਰ ਦੀ ਮੌਤ ਦੀ ਸੁਤੰਤਰ ਜਾਂਚ ਲਈ ਭਾਰਤ ਨੂੰ ਕੈਨੇਡਾ ਨਾਲ ਜੁੜਨ ਵਾਸਤੇ ਉਤਸ਼ਾਹਿਤ ਕਰਦੇ ਰਹਾਂਗੇ।’’ 

ਅਮਰੀਕਾ ਨੇ ਵੀ ਇਸ ਮੁੱਦੇ ’ਤੇ ਕੈਨੇਡਾ ਦਾ ਸਮਰਥਨ ਕੀਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਉਹ ਭਾਰਤ ਵਿੱਚੋਂ ਕੈਨੇਡਿਆਈ ਡਿਪਲੋਮੈਟਾਂ ਦੀ ਵਾਪਸੀ ਤੋਂ ਫਿਕਰਮੰਦ ਹੈ। ਉਨ੍ਹਾਂ ਉਮੀਦ ਜਤਾਈ ਕਿ ਭਾਰਤ ਡਿਪਲੋਮੈਟ ਸਬੰਧਾਂ ’ਤੇ 1961 ਦੀ ਵੀਏਨਾ ਕਨਵੈਨਸ਼ਨ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਦਾ ਪਾਲਣ ਕਰੇਗਾ। ਭਾਰਤ ਨੇ ਕੈਨੇਡਾ ਦੇ 41 ਡਿਪਲੋਮੈਟਾਂ ਦੀ ਦੇਸ਼ ਵਾਪਸੀ ਨੂੰ ਕੌਮਾਂਤਰੀ ਮਾਪਦੰਡਾਂ ਦੀ ਉਲੰਘਣਾ ਵਜੋਂ ਪੇਸ਼ ਕਰਨ ਦੀਆਂ ਕੈਨੇਡਾ ਦੀਆਂ ਕੋਸ਼ਿਸ਼ਾਂ ਨੂੰ ਖਾਰਜ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget