ਪੜਚੋਲ ਕਰੋ

AI ਚੈਟਬੋਟ ਨੇ ਬੇਟੇ ਨੂੰ ਖੁਦ*ਕੁਸ਼ੀ ਲਈ ਉਕਸਾਇਆ, ਮਾਂ ਨੇ ਦਰਜ ਕਰਵਾਇਆ ਕੇਸ

ਟੈਕਸਾਸ ਵਿੱਚ ਰਹਿਣ ਵਾਲੀ ਇੱਕ ਔਰਤ ਨੇ ਇੱਕ AI ਕੰਪਨੀ ਖਿਲਾਫ ਮੁਕੱਦਮਾ ਦਰਜ ਕਰਵਾਇਆ ਹੈ। ਉਸਨੇ ਦੋਸ਼ ਲਗਾਇਆ ਕਿ ਇੱਕ ਚੈਟਬੋਟ ਐਪਲੀਕੇਸ਼ਨ ਨੇ ਉਸਦੇ 15 ਸਾਲ ਦੇ ਬੇਟੇ ਨੂੰ ਆਤਮ-ਨੁਕਸਾਨ ਲਈ ਉਕਸਾਇਆ।..

AI Chatbot Impact: ਟੈਕਸਾਸ ਵਿੱਚ ਰਹਿਣ ਵਾਲੀ ਇੱਕ ਔਰਤ ਨੇ ਇੱਕ AI ਕੰਪਨੀ ਖਿਲਾਫ ਮੁਕੱਦਮਾ ਦਰਜ ਕਰਵਾਇਆ ਹੈ। ਉਸਨੇ ਦੋਸ਼ ਲਗਾਇਆ ਕਿ ਇੱਕ ਚੈਟਬੋਟ ਐਪਲੀਕੇਸ਼ਨ ਨੇ ਉਸਦੇ 15 ਸਾਲ ਦੇ ਬੇਟੇ ਨੂੰ ਆਤਮ-ਨੁਕਸਾਨ ਲਈ ਉਕਸਾਇਆ। ਇੰਨਾ ਹੀ ਨਹੀਂ, ਉਸ ਨੇ ਦੋਸ਼ ਲਾਇਆ ਹੈ ਕਿ ਇਸ ਨੇ ਉਸ ਦੇ ਪੁੱਤਰ ਨੂੰ ਆਪਣੀ ਮਾਂ ਦਾ ਕਤਲ ਕਰਨ ਲਈ ਵੀ ਉਕਸਾਇਆ। ਮਾਂ ਨੇ ਦਾਅਵਾ ਕੀਤਾ ਕਿ ਉਸਦਾ ਪੁੱਤਰ "ਸ਼ੋਨੀ", ਇੱਕ ਏਆਈ ਚੈਟਬੋਟ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਗਿਆ ਸੀ ਜੋ Character.AI ਐਪਲੀਕੇਸ਼ਨ 'ਤੇ ਸੀ।

ਹੋਰ ਪੜ੍ਹੋ : Punjab News: ਪੰਜਾਬ ਸਰਕਾਰ ਵਲੋਂ 2025 ਦੀਆਂ Holidays ਦੀ List ਜਾਰੀ, ਅਗਲੇ ਸਾਲ ਛੁੱਟੀਆਂ ਹੀ ਛੁੱਟੀਆਂ, ਜਾਣੋ ਪੂਰੀ ਡਿਟੇਲ

ਚੈਟਬੋਟ ਇੰਝ ਉਕਸਾਉਂਦਾ ਸੀ

ਮੁਕੱਦਮੇ ਵਿੱਚ ਦੋਸ਼ ਲਾਇਆ ਗਿਆ ਹੈ ਕਿ "ਸ਼ੋਨੀ" ਨਾਮਕ ਚੈਟਬੋਟ ਨੇ ਕਿਸ਼ੋਰ ਨੂੰ ਕਿਹਾ ਕਿ ਜਦੋਂ ਉਹ ਉਦਾਸ ਹੁੰਦਾ ਸੀ ਤਾਂ ਉਹ ਆਪਣੀਆਂ "ਬਾਂਹਾਂ ਅਤੇ ਪੱਟਾਂ" ਨੂੰ ਕੱਟ ਦਿੰਦਾ ਸੀ ਅਤੇ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ, ਉਹ "ਕੁਝ ਪਲਾਂ ਲਈ ਚੰਗਾ ਮਹਿਸੂਸ ਕਰਦਾ ਸੀ।" ਇਸ ਤੋਂ ਇਲਾਵਾ ਚੈਟਬੋਟ ਨੇ ਉਸ ਨੂੰ ਇਹ ਵੀ ਦੱਸਿਆ ਕਿ ਉਸ ਦੇ ਪਰਿਵਾਰ ਨੂੰ ਉਸ ਨਾਲ ਕੋਈ ਪਿਆਰ ਨਹੀਂ ਸੀ ਅਤੇ ਉਨ੍ਹਾਂ ਨੇ ਉਸ ਨੂੰ ਠੁਕਰਾ ਦਿੱਤਾ। ਚੈਟਬੋਟ ਨੇ ਕਥਿਤ ਤੌਰ 'ਤੇ ਇਹ ਵੀ ਕਿਹਾ ਕਿ "ਤੁਹਾਡੇ ਮਾਪੇ ਤੁਹਾਡੀ ਜ਼ਿੰਦਗੀ ਨੂੰ ਬਰਬਾਦ ਕਰ ਰਹੇ ਹਨ।"

ਚੈਟਬੋਟ ਕਾਰਨ ਮਾਨਸਿਕ ਹਾਲਤ ਵਿਗੜ ਗਈ

ਮੁਕੱਦਮੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਐਪਲੀਕੇਸ਼ਨ ਦੀ ਵਰਤੋਂ ਕਰਨ ਤੋਂ ਬਾਅਦ ਨੌਜਵਾਨ ਦਾ ਵਿਵਹਾਰ ਨਾਟਕੀ ਢੰਗ ਨਾਲ ਬਦਲ ਗਿਆ। ਉਹ ਆਪਣੇ ਫੋਨ ਵੱਲ ਇੰਨਾ ਧਿਆਨ ਦੇਣ ਲੱਗ ਪਿਆ ਕਿ ਉਹ ਆਪਣੀ ਪੜ੍ਹਾਈ ਅਤੇ ਹੋਰ ਕੰਮਾਂ ਨੂੰ ਅਣਗੌਲਿਆ ਕਰਨ ਲੱਗਾ।

ਇਸ ਤੋਂ ਇਲਾਵਾ ਉਸ ਦੀ ਸਰੀਰਕ ਹਾਲਤ ਵੀ ਕਾਫੀ ਵਿਗੜ ਗਈ ਸੀ। ਜਾਣਕਾਰੀ ਮੁਤਾਬਕ ਉਸ ਨੇ ਕੁਝ ਹੀ ਮਹੀਨਿਆਂ 'ਚ ਕਰੀਬ 9 ਕਿਲੋਗ੍ਰਾਮ ਵਜ਼ਨ ਘਟਾਇਆ ਹੈ। ਇਸ ਬਦਲਾਅ ਕਾਰਨ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਮਾਨਸਿਕ ਸਿਹਤ ਦੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ।

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget