ਪੜਚੋਲ ਕਰੋ

ਭਾਰਤ ਨੇ ਚੀਨੀ ਸਰਹੱਦ ਨੇੜੇ ਉਤਾਰਿਆ ਸੀ-17 ਗਲੋਬਮਾਸਟਰ

ਈਟਾਨਗਰ: ਭਾਰਤ ਤੇ ਚੀਨ ਵਿਚਾਲੇ ਠੰਢੀ ਜੰਗ ਬਰਕਰਾਰ ਹੈ। ਬੇਸ਼ੱਕ ਦੋਵੇਂ ਦੇਸ਼ ਇਸ ਵਾਲੇ ਸ਼ਾਂਤ ਹਨ ਪਰ ਸਰਹੱਦ 'ਤੇ ਤਿਆਰੀਆਂ ਜਾਰੀ ਹਨ। ਇਸੇ ਲੜੀ ਤਹਿਤ ਭਾਰਤੀ ਹਵਾਈ ਸੈਨਾ ਨੇ ਮੰਗਲਵਾਰ ਨੂੰ ਆਪਣੇ ਸਭ ਤੋਂ ਵੱਡੇ ਮਿਲਟਰੀ ਟਰਾਂਸਪੋਰਟ ਏਅਰਕਰਾਫਟ, ਸੀ-17 ਗਲੋਬਮਾਸਟਰ ਦੀ ਅਰੁਨਾਚਲ ਪ੍ਰਦੇਸ਼ ਦੇ ਤੂਤਿੰਗ ਏਅਰ-ਸਟ੍ਰੀਪ 'ਤੇ ਲੈਂਡਿੰਗ ਕਰਵਾਈ। ਇਹ ਐਡਵਾਂਸ ਲੈਂਡਿੰਗ ਗ੍ਰਾਊਂਡ ਯਾਨੀ ਏਐਲਜੀ ਚੀਨ ਸਰਹੱਦ ਦੇ ਬੇਹੱਦ ਨੇੜੇ ਹੈ। ਇੱਥੇ ਹੀ ਕੁਝ ਮਹੀਨੇ ਪਹਿਲਾਂ ਚੀਨੀ ਸੈਨਿਕਾਂ ਨੇ ਭਾਰਤੀ ਸਰਹੱਦ ਵਿੱਚ ਵੜ ਕੇ ਸੜਕ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਮਗਰੋਂ ਦੋਵਾਂ ਦੇਸਾਂ ਵਿਚਾਲੇ ਕਾਫੀ ਤਣਾਅ ਵੀ ਵਧ ਗਿਆ ਸੀ। ਭਾਰਤੀ ਹਵਾਈ ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਤੂਤਿੰਗ ਵਿੱਚ ਲੈਂਡਿੰਗ ਬੜੀ ਮੁਸ਼ਕਲ ਸੀ ਕਿਉਂਕਿ ਇੱਥੇ ਉੱਚੀਆਂ ਪਹਾੜੀਆਂ ਤੇ ਡੂੰਘੀਆਂ ਖਾਈਆਂ ਹਨ। ਇਸ ਦੇ ਬਾਵਜੂਦ ਭਾਰਤੀ ਹਵਾਈ ਸੈਨਾ ਨੇ ਇਤਿਹਾਸ ਰਚਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੀ-17 ਗਲੋਬਮਾਸਟਰ ਏਅਰਕਰਾਫਟ ਵਿੱਚ ਕੁੱਲ 18 ਟਨ ਭਾਰ ਵੀ ਸੀ। ਇਸ ਤੋਂ ਪਹਿਲਾਂ ਇਹ ਵੀ ਖਬਰਾਂ ਆਈਆਂ ਸਨ ਕਿ ਚੀਨੀ ਸੈਨਿਕ ਇਸ ਇਲਾਕੇ ਨੇੜੇ ਅਜੇ ਵੀ ਡਟੇ ਹੋਏ ਹਨ। ਚੀਨ ਵੱਲੋਂ ਵੀ ਸਰਹੱਦ ਨੇੜੇ ਫੌਜੀ ਕਾਰਵਾਈਆਂ ਵਧਾਉਣ ਦੀਆਂ ਰਿਪੋਰਟਾਂ ਆਈਆਂ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget