ਪੜਚੋਲ ਕਰੋ

ਅੰਮ੍ਰਿਤਸਰ ਤੋਂ ਹੁਣ ਬਰਮਿੰਘਮ ਨੂੰ ਸਿੱਧੀ ਫਲਾਈਟ, ਪਹਿਲੀ ਵਾਰ ਹੀ ਜਹਾਜ਼ ਫੁੱਲ

ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਨਿਚਰਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ।

ਅੰਮ੍ਰਿਤਸਰ: ਅੱਜ ਤੋਂ ਅੰਮ੍ਰਿਤਸਰ ਤੋਂ ਬਰਮਿੰਘਮ ਨੂੰ ਸਿੱਧੀ ਫਲਾਈਟ ਸ਼ੁਰੂ ਹੋ ਰਹੀ ਹੈ। ਇਹ ਫਲਾਈਟ ਹਰ ਹਫਤੇ ਸ਼ੁੱਕਰਵਾਰ ਤਿੰਨ ਵਜੇ ਅੰਮ੍ਰਿਤਸਰ ਏਅਰਪੋਰਟ ਤੋਂ ਉਡਾਣ ਭਰੇਗੀ। ਇਹ ਉਡਾਣ ਐਤਵਾਰ ਸਵੇਰੇ 7.35 'ਤੇ ਵਾਪਸੀ ਕਰਿਆ ਕਰੇਗੀ। ਹਾਸਲ ਜਾਣਕਾਰੀ ਮੁਤਾਬਕ ਪਹਿਲੀ ਫਲਾਈਟ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਪਹਿਲੀ ਫਲਾਈਟ ਹੀ ਲਗਪਗ ਫੁੱਲ ਜਾ ਰਹੀ ਹੈ। ਇਹ ਫਲਾਈਟ 229 ਮੁਸਾਫਰਾਂ ਨੂੰ ਲੈ ਕੇ ਉਡਾਨ ਭਰੇਗੀ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਦਾਅਵਾ ਹੈ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਨਿਚਰਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ 'ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ।

ਇਸ ਦੇ ਨਾਲ ਹੀ ਯੂਕੇ ਨਾਲ ਇਸ ਸਿੱਧੇ ਹਵਾਈ ਸੰਪਰਕ ਜ਼ਰੀਏ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਯੂਕੇ ਲਈ ਕਾਰਗੋ ਵਪਾਰ ਸ਼ੁਰੂ ਹੋ ਗਿਆ ਹੈ। ਲੰਡਨ ਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ ਵਪਾਰੀਆਂ ਨੇ ਕਿਹਾ ਕਿ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਤੇ ਵਪਾਰੀਆਂ ਨੂੰ ਵਸਤੂਆਂ ਵਿਦੇਸ਼ ਭੇਜਣ ਵਿੱਚ ਆਸਾਨੀ ਹੋਵੇਗੀ।

ਇਸ ਬਾਰੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬਰਮਿੰਘਮ ਨਾਲ ਪੰਜਾਬ ਦਾ ਸਿੱਧਾ ਸੰਪਰਕ ਸਾਡੀ ਪੁਰਾਣੀ ਮੰਗ ਰਹੀ ਹੈ। ਭਾਰਤ ਦੀ ਰਾਸ਼ਟਰੀ ਏਅਰਲਾਈਨ ਏਅਰ ਇੰਡੀਆ ਨੇ ਇਸ ਨੂੰ ਮੁੜ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਕੇਵਲ ਵਪਾਰ ਰਸਤਾ ਨਹੀਂ, ਬਲਕਿ ਦਰਬਾਰ ਸਾਹਿਬ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ ਵੀ ਸਾਨੂੰ ਇਸ ਉਡਾਨ ਦੀ ਲੰਮੇ ਸਮੇਂ ਤੋਂ ਮੰਗ ਰਹੀ ਸੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget