ਪੜਚੋਲ ਕਰੋ

ਪਾਕਿਸਤਾਨ ’ਤੇ ਕਾਰਵਾਈ ਤੋਂ ਚੀਨ ਨੂੰ ਚੜ੍ਹਿਆ ਤਾਅ, ਭਾਰਤ ਨੂੰ ਦਿੱਤੀ ਸਲਾਹ

ਬੀਜਿੰਗ: ਚੀਨ ਨੇ ਅੱਜ ਭਾਰਤ ਤੇ ਪਾਕਿਸਤਾਨ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਚੀਨ ਨੇ ਕੌਮਾਂਤਰੀ ਸਹਿਯੋਗ ਜ਼ਰੀਏ ਅੱਤਵਾਦ ਖ਼ਿਲਾਫ਼ ਲੜਾਈ ਜਾਰੀ ਰੱਖਣ ਦੀ ਸਲਾਹ ਦਿੱਤੀ ਹੈ। ਚੀਨ ਨੇ ਇਹ ਬਿਆਨ ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨ ਜੈਸ਼ ਦੇ ਸਭ ਤੋਂ ਵੱਡੇ ਟਿਕਾਣੇ ’ਤੇ ਕੀਤੇ ਹਮਲੇ ਦੇ ਕੁਝ ਘੰਟਿਆਂ ਬਾਅਦ ਦਿੱਤਾ ਹੈ। ਇਸ ਸਬੰਧੀ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲੂ ਕਾਂਗ ਨੇ ਕਿਹਾ ਕਿ ਉਨ੍ਹਾਂ ਸਬੰਧਤ ਖ਼ਬਰਾਂ ਨੂੰ ਵੇਖਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੱਖਣੀ ਏਸ਼ੀਆ ਦੇ ਦੋ ਮਹੱਤਵਪੂਰਨ ਦੇਸ਼ ਹਨ। ਦੋਵਾਂ ਮੁਲਕਾਂ ਵਿਚਾਲੇ ਚੰਗੇ ਸਬੰਧ ਤੇ ਸਹਿਯੋਗ ਰਹਿਣਾ ਦੋਵਾਂ ਦੇਸ਼ਾਂ ਦੇ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਤੇ ਸਥਿਰਤਾ ਲਈ ਵੀ ਅਹਿਮ ਹੈ। ਕਾਂਗ ਨੇ ਉਮੀਦ ਜਤਾਈ ਕਿ ਭਾਰਤ ਤੇ ਪਾਕਿਸਤਾਨ ਸੰਜਮ ਵਰਤਣਗੇ ਅਤੇ ਆਪਣੇ ਦੋਪੱਖੀ ਰਸ਼ਤੇ ਤੇ ਪਰਸਪਰ ਸਬੰਧ ਹੋਰ ਮਜ਼ਬੂਤ ਬਣਾਉਣਗੇ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget