ਪੜਚੋਲ ਕਰੋ

ਟਰੰਪ ਦੀ ਸੁਰੱਖਿਆ 'ਚ ਲੱਗੀ ਸੰਨ੍ਹ, ਲੜਾਕੂ ਜਹਾਜ਼ਾਂ ਨੇ ਰੋਕਿਆ ਪ੍ਰਾਈਵੇਟ ਜਹਾਜ਼

  ਬ੍ਰਿਜਵਾਟਰ: ਅਮਰੀਕੀ ਰਾਸ਼ਟਰਪਤੀ ਦੀ ਸੁਰੱਖਿਆ ਦੁਨੀਆ ਭਰ ਵਿੱਚ ਪ੍ਰਸਿੱਧ ਹੈ ਪਰ ਸਖ਼ਤ ਸੁਰੱਖਿਆ ਵਿਵਸਥਾ ਦੇ ਬਾਵਜੂਦ ਇੱਕ ਪ੍ਰਾਈਵੇਟ ਜਹਾਜ਼ ਰਾਸ਼ਟਰਪਤੀ ਦੇ ਕਾਫਲੇ ਕੋਲ ਪੁੱਜ ਗਿਆ। ਹਵਾਈ ਫੌਜ ਦੇ ਜੰਗੀ ਜਹਾਜ਼ਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਿੱਜੀ ਗੋਲਫ ਕਲੱਬ ਕੋਲ ਬਿਨ੍ਹਾਂ ਇਜਾਜ਼ਤ ਉੱਡ ਰਹੇ ਛੋਟੇ ਨਾਗਰਿਕ ਜਹਾਜ਼ ਨੂੰ ਰੋਕਿਆ। ਅਮਰੀਕੀ ਫੌਜ ਨੇ ਦੱਸਿਆ ਕਿ ਸ਼ਨੀਵਾਰ ਨੂੰ ਐਫ-16 ਜਹਾਜ਼ ਨੇ ਛੋਟੇ ਜਹਾਜ਼ ਨੂੰ ਰੋਕਿਆ ਜੋ ਬਿਨ੍ਹਾਂ ਆਗਿਆ ਜਾਂ ਜਾਣਕਾਰੀ ਨਿਊਜਰਸੀ ਗੋਲਫ ਕੋਰਸ ਸਥਿਤ ਰਾਸ਼ਟਰਪਤੀ ਦੇ ਬੈਡਮਿੰਸਟਰ ਦੇ ਆਸਪਾਸ ਉਡਾਣ ’ਤੇ ਪਾਬੰਧੀਸ਼ੁਦਾ ਇਲਾਕੇ ਵਿੱਚ ਉੱਡ ਰਿਹਾ ਸੀ। ਖਬਰਾਂ ਮੁਤਾਬਕ ਅਮਰੀਕੀ ਰਾਸ਼ਟਰਪਤੀ ਇੱਥੇ ਹਫ਼ਤੇ ਦੇ ਆਫਰੀ ਦਿਨ ਬਤੀਤ ਕਰਨ ਲਈ ਪੁੱਜੇ ਸਨ। ਕਾਨਟੀਨੈਂਟਲ ਯੂਐਸ ਨਾਰਥ ਅਮਰੀਕੀ ਏਅਰੋਸਪੇਸ ਦੇ ਰੱਖਿਆ ਕਮਾਨ ਨੇ ਕਿਹਾ ਕਿ ਰੋਕਿਆ ਗਿਆ ਜਹਾਜ਼ ਪਿਟਸਟਾਊਨ ਵਿੱਚ ਉਤਰਿਆ, ਜਿੱਥੇ ਜਿੱਥੇ ਸਥਾਨਕ ਕਾਨੂੰਨ ਏਜੰਸੀਆਂ ਨੇ ਪਾਇਲਟ ਨਾਲ ਗੱਲਬਾਤ ਕੀਤੀ। ਸ਼ੁੱਕਰਵਾਰ ਦੁਪਹਿਰ ਨੂੰ ਟਰੰਪ ਨਿਊਜਰਸੀ ਪੁੱਜੇ ਸੀ। ਇੱਥੋਂ ਉਹ ਸੋਮਵਾਰ ਨੂੰ ਵਾਸ਼ਿੰਗਟਨ ਲਈ ਰਵਾਨਾ ਹੋਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget