ਪੜਚੋਲ ਕਰੋ

ਟੱਲੀ ਹੋਈ ਏਅਰਹੋਸਟੈੱਸ ਨੇ ਕੀਤਾ ਮੁਸਾਫ਼ਰਾਂ ਨੂੰ ਖੁਸ਼

ਵਾਸ਼ਿੰਗਟਨ: ਹਵਾਈ ਜਹਾਜ਼ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਦੀ ਉਸ ਸਮੇਂ ਖੁਸ਼ੀ ਦਾ ਟਿਕਾਣਾ ਨਹੀਂ ਰਿਹਾ, ਜਦੋਂ ਏਅਰਲਾਈਨਜ਼ ਨੇ ਆਪਣੇ ਕਰਮਚਾਰੀ ਦੇ ਮੰਦੇ ਵਿਹਾਰ ਕਾਰਨ ਉਨ੍ਹਾਂ ਦੀ ਟਿਕਟ ਦੇ ਪੈਸੇ ਉਨ੍ਹਾਂ ਨੂੰ ਵਾਪਸ ਕਰ ਦਿੱਤੇ।   ਦਰਅਸਲ, ਯੂਨਾਈਟਿਡ ਏਅਰਲਾਈਨਜ਼ ਦੀ ਇੱਕ ਏਅਰਹੋਸਟੈੱਸ ਉਡਾਣ ਦੌਰਾਨ ਸ਼ਰਾਬੀ ਹੋ ਗਈ ਸੀ। ਉਸ ਦੇ ਵਤੀਰੇ ਕਾਰਨ ਕੁਝ ਮੁਸਾਫਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਇਹ ਘਟਨਾ ਡੈਨਵਰ ਤੋਂ ਉੱਤਰੀ ਡਕੋਟਾ ਜਾ ਰਹੀ ਫਲਾਈਟ ਵਿੱਚ ਵਾਪਰੀ। ਜਾਣਕਾਰੀ ਮੁਤਾਬਕ ਟੱਲੀ ਹੋਈ ਏਅਰਹੋਸਟੈੱਸ ਮੁਸਾਫ਼ਰਾਂ ਲਈ ਬੋਰਡਿੰਗ ਅਨਾਊਸਮੈਂਟ ਕਰਨ ਵੇਲੇ ਸਲੀਕਾ ਭੁੱਲ ਗਈ ਸੀ। ਉਸ ਦੀ ਇਸ ਹਰਕਤ ਦੀ ਸੂਚਨਾ ਪਾਇਲਟ ਨੂੰ ਦਿੱਤੀ ਗਈ। ਬਾਅਦ ਵਿੱਚ ਜਹਾਜ਼ ਦੇ ਅਮਲੇ ਨੇ ਉਸ ਨੂੰ ਸ਼ਾਂਤ ਕੀਤਾ। ਏਅਰਲਾਈਨਜ਼ ਨੇ ਬਾਅਦ ਵਿੱਚ ਦੱਸਿਆ ਕਿ ਅਸੀਂ ਉਸ ਕਰਮਚਾਰੀ ਨੂੰ ਸੇਵਾਵਾਂ ਤੋਂ ਹਟਾ ਦਿੱਤਾ ਹੈ। ਮੁਸਾਫ਼ਰਾਂ ਸਾਹਮਣੇ ਚੰਗਾ ਅਕਸ ਬਣਾਈ ਰੱਖਣ ਲਈ ਏਅਰਲਾਈਨਜ਼ ਨੇ ਉਨ੍ਹਾਂ ਦੇ ਪੈਸੇ ਵੀ ਵਾਪਸ ਕਰ ਦਿੱਤੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਰਾਸ਼ਟਰਪਤੀ ਨਿਵਾਸ ਨੇੜੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਮੱਚਿਆ ਹੜਕੰਪ! ਇੱਕ ਵਿਅਕਤੀ ਕਾਬੂ...
Big News: ਵੱਡੀ ਖਬਰ, ਰਾਸ਼ਟਰਪਤੀ ਨਿਵਾਸ ਨੇੜੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਮੱਚਿਆ ਹੜਕੰਪ! ਇੱਕ ਵਿਅਕਤੀ ਕਾਬੂ...
Attack on Player: ਵੱਡੀ ਖਬਰ, ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ; ਗਲੇ ’ਤੇ 23 ਟਾਂਕੇ ਲੱਗੇ...
ਵੱਡੀ ਖਬਰ, ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ; ਗਲੇ ’ਤੇ 23 ਟਾਂਕੇ ਲੱਗੇ...
Philippines 'ਚ Mayon ਜਵਾਲਾਮੁਖੀ ਦਾ ਤਾਂਡਵ , 6 ਕਿਲੋਮੀਟਰ ਤੱਕ ਦਾ ਇਲਾਕਾ ਸੀਲ, ਹਜ਼ਾਰਾਂ ਲੋਕਾਂ ਨੇ ਛੱਡਿਆ ਘਰ 
Philippines 'ਚ Mayon ਜਵਾਲਾਮੁਖੀ ਦਾ ਤਾਂਡਵ , 6 ਕਿਲੋਮੀਟਰ ਤੱਕ ਦਾ ਇਲਾਕਾ ਸੀਲ, ਹਜ਼ਾਰਾਂ ਲੋਕਾਂ ਨੇ ਛੱਡਿਆ ਘਰ 
Big News: ਵੱਡੀ ਖਬਰ, ਇਸ ਮੰਤਰੀ ਦੇ ਅਹੁਦੇ 'ਤੇ ਮੰਡਰਾ ਰਿਹਾ ਵੱਡਾ ਖਤਰਾ! ਜਾਣੋ ਕਿਉਂ ਖੋਹੀ ਜਾਏਗੀ ਕੁਰਸੀ ?
Big News: ਵੱਡੀ ਖਬਰ, ਇਸ ਮੰਤਰੀ ਦੇ ਅਹੁਦੇ 'ਤੇ ਮੰਡਰਾ ਰਿਹਾ ਵੱਡਾ ਖਤਰਾ! ਜਾਣੋ ਕਿਉਂ ਖੋਹੀ ਜਾਏਗੀ ਕੁਰਸੀ ?

ਵੀਡੀਓਜ਼

ਮਿਹਨਤੀ ਬੰਦੇ ਦੀ ਸੋਚ ਸ਼ੋਹਰਤ ਨਾਲ ਨਹੀਂ ਬਦਲਦੀ—ਵੇਖੋ ਘੈਂਟ ਇੰਟਰਵਿਊ
CM ਮਾਨ ਦਾ ਠੋਕਵਾਂ ਜਵਾਬ — ‘BJP ਦੀ ਪੰਜਾਬ ‘ਚ ਕੋਈ ਥਾਂ ਨਹੀਂ
CM ਮਾਨ ਦੀ ਰਾਸ਼ਟਰਪਤੀ ਨੂੰ ਵੱਡੀ ਅਪੀਲ — 7 ਮੈਂਬਰਾਂ ਦੀ ਮਾਨਤਾ ਰੱਦ ਕਰਨ ਦੀ ਮੰਗ
ਰਾਘਵ ਦੇ ਸਾਥੀਆਂ ਨੂੰ ਸਿੱਧਾ ਚੈਲੈਂਜ — ‘ਹਿੰਮਤ ਸੀ ਤਾਂ ਅਸਤੀਫਾ ਦੇ ਕੇ ਜਾਂਦੇ
CM ਮਾਨ ਦਾ BJP ‘ਤੇ ਤਿੱਖਾ ਵਾਰ — ‘ਸੰਵਿਧਾਨ ਦਾ ਮਜ਼ਾਕ ਬਣਾਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Minister Resignation: ਸਿਆਸਤ 'ਚ ਵੱਡੀ ਹਲਚਲ, CM ਸਟਾਲਿਨ ਨੇ ਦਿੱਤਾ ਅਸਤੀਫ਼ਾ; ਇਸ ਹਸਤੀ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼...
ਸਿਆਸਤ 'ਚ ਵੱਡੀ ਹਲਚਲ, CM ਸਟਾਲਿਨ ਨੇ ਦਿੱਤਾ ਅਸਤੀਫ਼ਾ; ਇਸ ਹਸਤੀ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼...
5 Police Officers Died: ਵੱਡੀ ਖਬਰ, 5 ਪੁਲਿਸ ਮੁਲਾਜ਼ਮਾਂ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਵਾਹਨ ਦੇ ਅੰਦਰ ਬੁਰੀ ਤਰ੍ਹਾਂ ਫਸੀਆਂ ਲਾਸ਼ਾਂ...
ਵੱਡੀ ਖਬਰ, 5 ਪੁਲਿਸ ਮੁਲਾਜ਼ਮਾਂ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਵਾਹਨ ਦੇ ਅੰਦਰ ਬੁਰੀ ਤਰ੍ਹਾਂ ਫਸੀਆਂ ਲਾਸ਼ਾਂ...
Congress In-charge: ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
Embed widget