ਪੜਚੋਲ ਕਰੋ

ਭਾਰਤੀ ਹਵਾਈ ਹਮਲੇ ਦਾ ਇੱਕ ਹੋਰ ਸੱਚ ਆਇਆ ਸਾਹਮਣੇ...

ਚੰਡੀਗੜ੍ਹ: ਭਾਰਤੀ ਹਵਾਈ ਫੌਜ ਨੇ ਜੈਸ਼-ਏ-ਮੁਹੰਮਦ ਦੇ ਜਿਸ ਕੈਂਪ ਨੂੰ ਨਿਸ਼ਾਨਾ ਬਣਾਇਆ ਹੈ, ਉਹ ਐਲਓਸੀ ਦੇ ਨੇੜੇ ਨਹੀਂ, ਬਲਕਿ ਖੈਬਰ-ਪਖਤੂਨਵਾ ਸੂਬੇ ਵਿੱਚ ਸਥਿਤ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਲੜਾਕੂ ਮਿਰਾਜ 2000 ਜਹਾਜ਼ਾਂ ਨੇ ਖੈਬਰ ਪਖਤੂਨਵਾ ਪ੍ਰਾਂਤ ਵਿੱਚ ਜੰਗਲਾਂ ਵਿੱਚ ਬਣੇ ਜੈਸ਼-ਏ-ਮੁਹੰਮਦ ਦੇ ਸਿਖਲਾਈ ਕੈਂਪ ’ਤੇ ਹਮਲਾ ਕੀਤਾ ਹੈ। ਦਰਅਸਲ ਪਹਿਲਾਂ ਇਸ ਗੱਲ ਸਬੰਧੀ ਭੰਬਲਭੂਸਾ ਸੀ ਕਿ ਹਮਲਾ ਪੁੰਛ ਨੇੜੇ ਬਾਲਾਕੋਟ ਨਾਂ ਦੀ ਥਾਂ ’ਤੇ ਕੀਤਾ ਗਿਆ ਹੈ ਜਾਂ ਫਿਰ ਖੈਬਰ-ਪਖਤੂਨਵਾ ਪ੍ਰਾਂਤ ਵਿੱਚ। ਹੁਣ ਅਧਿਕਾਰਤ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਜਿਸ ਬਾਲਾਕੋਟ ’ਤੇ ਹਮਲਾ ਹੋਇਆ ਹੈ ਉਹ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਦੇ ਅੱਗੇ ਖੈਬਰ ਪਖਤੂਨਵਾ ਪ੍ਰਾਂਤ ਦਾ ਹਿੱਸਾ ਹੈ ਜੋ ਮਾਨਸ਼ੇਰਾ ਜ਼ਿਲ੍ਹੇ ਵਿੱਚ ਸਥਿਤ ਹੈ। ਹਾਲਾਂਕਿ ਭਾਰਤ ਨੇ ਅਧਾਕਾਰਤ ਤੌਰ ’ਤੇ ਇਹ ਸਪਸ਼ਟ ਨਹੀਂ ਕੀਤਾ ਕਿ ਮਿਰਾਜ ਜਹਾਜ਼ਾਂ ਨੇ ਕਿਸ ਬਾਲਾਕੋਟ ਨੂੰ ਨਿਸ਼ਾਨਾ ਬਣਾਇਆ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਰਸਮੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਕਾਰਵਾਈ ਵਿੱਚ ਵੱਡੀ ਗਿਣਤੀ ਜੈਸ਼ ਦੇ ਅੱਤਵਾਦੀ, ਟ੍ਰੇਨਰ, ਸੀਨੀਅਰ ਕਮਾਂਡਰ ਤੇ ਜਿਹਾਦੀਆਂ ਦੇ ਸਮੂਹ ਮਾਰੇ ਗਏ ਹਨ। ਇਹ ਲੋਕ ਭਾਰਤ ’ਤੇ ਫਿਦਾਈਨ ਹਮਲੇ ਦੀ ਤਿਆਰੀ ਕਰ ਰਹੇ ਸੀ। ਪਾਕਿਸਤਾਨੀ ਫੌਜ ਦੇ ਬੁਲਾਰੇ ਨੇ ਸਵੇਰੇ ਟਵੀਟ ਕਰਕੇ ਕਿਹਾ ਸੀ ਕਿ ਭਾਰਤੀ ਲੜਾਕੂ ਜਹਾਜ਼ਾਂ ਨੇ ਕੰਟਰੋਲ ਰੇਖਾ ਪਾਰ ਮੁਜ਼ੱਫਰਾਬਾਦ ਸੈਕਟਰ ਵਿੱਚ ਹਮਲੇ ਕੀਤੇ ਹਨ। ਇਸ ਤੋਂ ਬਾਅਦ ਹੁਣ ਤਕ ਪਾਕਿਸਤਾਨ ਨੇ ਅਧਿਕਾਰਤ ਤੌਰ ’ਤੇ ਕੁਝ ਨਹੀਂ ਕਿਹਾ। ਬੀਬੀਸੀ ਦੀ ਰਿਪੋਰਟ ਮੁਤਾਬਕ ਬਾਲਾਕੋਟ ਮਾਨਸ਼ੇਰਾ ਜ਼ਿਲ੍ਹੇ ਦਾ ਹਿੱਸਾ ਹੈ। ਭਾਰਤੀ ਜਹਾਜ਼ਾਂ ਨੇ ਜਿਸ ਥਾਂ ਬੰਬ ਸੁੱਟੇ ਹਨ, ਉਸ ਥਾਂ ਦਾ ਨਾ ਜਾਬਾ ਟਾਪ ਹੈ ਜੋ ਇਕ ਪਹਾੜੀ ਚੋਟੀ ਹੈ। ਦੱਸਿਆ ਜਾਂਦਾ ਹੈ ਕਿ ਹਿਜਬੁਲ ਮੁਜਾਹਿਦੀਨ ਜਾਬਾ ਵਿੱਚ ਹੀ ਸਿਖਲਾਈ ਕੈਂਪ ਚਲਾਉਂਦਾ ਰਿਹਾ ਹੈ। ਪਾਕਿਸਤਾਨ ਨੇ ਇਸ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਬਾਰੇ ਹਾਲੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।

ਟਾਪ ਹੈਡਲਾਈਨ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget