ਪੜਚੋਲ ਕਰੋ

9/11 ਦੇ ਹਮਲੇ ਨਾਲ ਜਦੋਂ ਹਿੱਲਿਆ ਸੀ ਅਮਰੀਕਾ

ਨਿਊਯਾਰਕ: 9/11 ਹਮਲੇ ਦੀ ਅੱਜ 15ਵੀਂ ਬਰਸੀ ਹੈ। 2001 ਵਿੱਚ ਅੱਲ ਕਾਇਦਾ ਦੇ 19 ਦਹਿਸ਼ਤਗਰਦਾਂ ਨੇ ਅੱਜ ਦੇ ਦਿਨ ਅਮਰੀਕਾ ਦੇ ਵਰਲਡ ਟਰੇਡ ਸੈਂਟਰ , ਪੈਂਟਾਗਨ ਤੇ ਪੈਨੇਸਲਵੀਨੀਆ ਵਿੱਚ ਇੱਕ ਸਾਰ ਹਮਲੇ ਕਰਕੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ। ਦਹਿਸ਼ਤਗਰਦਾਂ ਨੇ ਹਵਾਈ ਜਹਾਜ਼ ਅਗਵਾ ਕਰਕੇ ਇਨ੍ਹਾਂ ਨੂੰ ਵਰਲਡ ਟਰੇਡ ਸੈਂਟਰ ਦੇ ਟਾਵਰਾਂ ਵਿੱਚ ਮਾਰਿਆ ਜਿਸ ਕਾਰਨ 2983 ਲੋਕਾਂ ਦੀ ਮੌਤ ਹੋ ਗਈ ਸੀ। ਦਹਿਸ਼ਤਗਰਦਾਂ ਨੇ ਇੱਕ ਜਹਾਜ਼ ਪੈਂਟਾਗਨ ਵਿੱਚ ਡੇਗਣ ਦੀ ਕੋਸ਼ਿਸ਼ ਕੀਤੀ। ਚੌਥਾ ਜਹਾਜ਼ ਪੈਨਸਲਵੇਨੀਆ ਵਿੱਚ ਕ੍ਰੈਸ ਹੋਇਆ।

ਹਮਲੇ ਵਿੱਚ 400 ਸੁਰੱਖਿਆ ਕਰਮੀਆਂ ਦੀ ਵੀ ਮੌਤ ਹੋਈ ਸੀ। ਹਮਲੇ ਵਿੱਚ 57 ਦੇਸ਼ਾਂ ਦੇ ਲੋਕਾਂ ਦੀ ਮੌਤ ਹੋਈ ਸੀ। ਹਮਲੇ ਪਿੱਛੇ ਮੁੱਖ ਤੌਰ ਉੱਤੇ ਅੱਲ ਕਾਇਦਾ ਦੇ ਮੁਖੀ ਓਸਾਮਾ ਬਿਨ ਲਾਦੇਨ ਦਾ ਹੱਥ ਸੀ। ਇਸ ਹਮਲੇ ਤੋਂ ਬਾਅਦ ਅਮਰੀਕਾ ਨੇ ਆਪਣੀ ਸੁਰੱਖਿਆ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਸੀ।

ਅਮਰੀਕਾ ਆਉਣ ਵਾਲੇ ਯਾਤਰੀਆਂ ਉੱਤੇ ਸਖ਼ਤ ਨਜ਼ਰ ਰੱਖੀ ਜਾਣ ਲੱਗੀ। ਇਸ ਹਮਲੇ ਤੋਂ ਬਾਅਦ ਅਮਰੀਕਾ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਨਸਲੀ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਸੀ। ਸਿੱਖਾਂ ਦੀ ਪਛਾਣ ਅਮਰੀਕਾ ਵਿੱਚ ਵੱਡਾ ਮਸਲਾ ਬਣ ਗਈ ਜਿਸ ਦਾ ਖ਼ਮਿਆਜ਼ਾ ਸਿੱਖ ਹੁਣ ਤੱਕ ਭੁਗਤ ਰਹੇ ਹਨ।

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget