ਪੜਚੋਲ ਕਰੋ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਪੱਛਮੀ ਅਲਾਸਕਾ ਦੇ ਇੱਕ ਦੂਰ-ਦੁਰਾਡੇ ਖੇਤਰ ਵਿੱਚ ਅੱਠ ਲੋਕਾਂ ਨੂੰ ਲੈਕੇ ਜਾ ਰਿਹਾ ਇੱਕ ਚਾਰਟਰ ਜਹਾਜ਼ ਹਾਦਸਾਗ੍ਰਸਤ ਹੋ ਗਿਆ।

ਜਹਾਜ਼ ਹੋਇਆ ਹਾਦਸਾਗ੍ਰਸਤ
Source : other
ਪੱਛਮੀ ਅਲਾਸਕਾ ਦੇ ਇੱਕ ਦੂਰ-ਦੁਰਾਡੇ ਖੇਤਰ ਵਿੱਚ ਅੱਠ ਲੋਕਾਂ ਨੂੰ ਲੈਕੇ ਜਾ ਰਿਹਾ ਇੱਕ ਚਾਰਟਰ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਦੇ ਅਲਾਸਕਾ ਖੇਤਰ ਦੇ ਮੁਖੀ ਕਲਿੰਟ ਜੌਹਨਸਨ ਨੇ ਕਿਹਾ ਕਿ ਜਹਾਜ਼ ਵਿੱਚ ਦੋ ਪਾਇਲਟ ਅਤੇ ਛੇ ਯਾਤਰੀ ਸਵਾਰ ਸਨ। ਉਨ੍ਹਾਂ ਦੀ ਹਾਲਤ ਬਾਰੇ ਹਾਲੇ ਕੋਈ ਪਤਾ ਨਹੀਂ ਲੱਗ ਸਕਿਆ ਹੈ।
Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Advertisement
ਟ੍ਰੈਂਡਿੰਗ ਟੌਪਿਕ




















