ਪੜਚੋਲ ਕਰੋ

ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ

ਤਖਤਾਪਲਟ ਤੋਂ ਬਾਅਦ ਸੀਰੀਆ ਵਿਚ ਸਥਿਤੀ ਖਰਾਬ ਹੈ। ਜਾਣਕਾਰੀ ਮੁਤਾਬਕ ਦਮਿਸ਼ਕ 'ਚ ਭਾਰਤੀ ਦੂਤਾਵਾਸ ਅਜੇ ਵੀ ਕੰਮ ਕਰ ਰਿਹਾ ਹੈ।

ਸੀਰੀਆ 'ਚ ਬਾਗੀ ਸਮੂਹ ਨੇ ਰਾਜਧਾਨੀ ਦਮਿਸ਼ਕ 'ਤੇ ਕਬਜ਼ਾ ਕਰ ਲਿਆ ਹੈ। ਵਿਰੋਧੀ ਲੜਾਕਿਆਂ ਨੇ ਰਾਸ਼ਟਰਪਤੀ ਬਸ਼ਰ ਅਲ-ਅਸਦ ਦੀ ਸਰਕਾਰ ਦਾ ਤਖਤਾ ਪਲਟ ਦਿੱਤਾ ਹੈ। ਰਾਸ਼ਟਰਪਤੀ ਬਸ਼ਰ ਅਲ-ਅਸਦ ਅਤੇ ਉਨ੍ਹਾਂ ਦੇ ਪਰਿਵਾਰ ਨੇ ਮਾਸਕ ਵਿੱਚ ਪਨਾਹ ਲਈ ਹੈ। ਤਖਤਾਪਲਟ ਤੋਂ ਬਾਅਦ ਸੀਰੀਆ ਵਿਚ ਸਥਿਤੀ ਖਰਾਬ ਹੈ। ਜਾਣਕਾਰੀ ਮੁਤਾਬਕ ਦਮਿਸ਼ਕ 'ਚ ਭਾਰਤੀ ਦੂਤਾਵਾਸ ਅਜੇ ਵੀ ਕੰਮ ਕਰ ਰਿਹਾ ਹੈ।

ਹਿੰਦੁਸਤਾਨ ਟਾਈਮਜ਼ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਦਮਿਸ਼ਕ ਵਿੱਚ ਭਾਰਤੀ ਦੂਤਾਵਾਸ ਅਜੇ ਵੀ ਸਰਗਰਮ ਹੈ ਅਤੇ ਸਾਰੇ ਭਾਰਤੀ ਨਾਗਰਿਕਾਂ ਦੇ ਸੰਪਰਕ ਵਿੱਚ ਹੈ, ਜੋ ਕਿ ਸੁਰੱਖਿਅਤ ਹਨ। ਸੀਰੀਆ ਵਿੱਚ ਦੂਤਾਵਾਸ ਭਾਰਤੀ ਨਾਗਰਿਕਾਂ ਦੀ ਸਹਾਇਤਾ ਲਈ ਉਪਲਬਧ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਸੀਰੀਆ 'ਚ 90 ਦੇ ਕਰੀਬ ਭਾਰਤੀ ਨਾਗਰਿਕ ਹਨ, ਜਿਨ੍ਹਾਂ 'ਚ 14 ਅਜਿਹੇ ਹਨ ਜੋ ਸੰਯੁਕਤ ਰਾਸ਼ਟਰ ਦੀਆਂ ਵੱਖ-ਵੱਖ ਸੰਸਥਾਵਾਂ 'ਚ ਕੰਮ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਕਿਹਾ ਹੈ ਕਿ ਉਹ ਆਪਣੀ ਸੁਰੱਖਿਆ ਦਾ ਪੂਰਾ ਧਿਆਨ ਰੱਖਣ ਅਤੇ ਆਪਣੀ ਆਵਾਜਾਈ ਨੂੰ ਘੱਟ ਤੋਂ ਘੱਟ ਰੱਖਣ।

ਜੋ ਬਿਡੇਨ ਨੇ ਇੱਕ ਜਾਰੀ ਕੀਤਾ ਬਿਆਨ 

ਇਸ ਦੌਰਾਨ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋ ਬਿਡੇਨ ਨੇ ਐਤਵਾਰ ਨੂੰ ਕਿਹਾ ਕਿ ਸੀਰੀਆ ਦੇ ਬੇਦਖਲ ਰਾਸ਼ਟਰਪਤੀ ਬਸ਼ਰ ਅਲ-ਅਸਦ ਦੇ ਸ਼ਾਸਨ ਦਾ ਪਤਨ ਦੇਸ਼ ਦੇ ਲੋਕਾਂ ਲਈ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਅਸਦ ਸ਼ਾਸਨ ਨੇ ਪਿਛਲੇ 50 ਸਾਲਾਂ ਵਿੱਚ ਹਜ਼ਾਰਾਂ ਬੇਕਸੂਰ ਸੀਰੀਆ ਦੇ ਲੋਕਾਂ ਨੂੰ ਬੇਰਹਿਮੀ ਨਾਲ ਢਾਹਿਆ ਹੈ। ਉਨ੍ਹਾਂ 'ਤੇ ਤਸ਼ੱਦਦ ਕੀਤਾ ਅਤੇ ਉਨ੍ਹਾਂ ਦੀ ਜਾਨ ਲਈ ਹੈ।

ਕਈ ਸਾਲਾਂ ਦੀ ਹਿੰਸਕ ਘਰੇਲੂ ਜੰਗ ਅਤੇ ਬਸ਼ਰ ਅਲ-ਅਸਦ ਅਤੇ ਉਸ ਦੇ ਪਰਿਵਾਰ ਦੁਆਰਾ ਦਹਾਕਿਆਂ ਦੀ ਅਗਵਾਈ ਦੇ ਬਾਅਦ ਬਾਗੀ ਸਮੂਹਾਂ ਵਲੋਂ ਦੇਸ਼ 'ਤੇ ਕਬਜ਼ਾ ਕਰਨ ਤੋਂ ਕੁਝ ਘੰਟੇ ਬਾਅਦ ਬਿਡੇਨ ਨੇ ਇਹ ਗੱਲ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦਾ ਅਧਿਕਾਰਤ ਦਫਤਰ ਅਤੇ ਰਿਹਾਇਸ਼) ਤੋਂ ਆਖੀ।

ਬਿਡੇਨ ਨੇ ਕਿਹਾ, ''ਸੀਰੀਆ 'ਚ 13 ਸਾਲ ਦੇ ਘਰੇਲੂ ਯੁੱਧ ਅਤੇ ਬਸ਼ਰ ਅਸਦ ਅਤੇ ਉਸ ਦੇ ਪਿਤਾ ਦੇ ਬੇਰਹਿਮ ਤਾਨਾਸ਼ਾਹੀ ਸ਼ਾਸਨ ਦੇ ਅੱਧੀ ਸਦੀ ਤੋਂ ਵੱਧ ਦੇ ਬਾਅਦ, ਬਾਗੀ ਤਾਕਤਾਂ ਨੇ ਅਸਦ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਦੇਸ਼ ਤੋਂ ਭੱਜਣ ਲਈ ਮਜਬੂਰ ਕੀਤਾ। ਸਾਨੂੰ ਨਹੀਂ ਪਤਾ ਕਿ ਉਹ ਕਿੱਥੇ ਹਨ। ਪਰ ਅਜਿਹੀਆਂ ਰਿਪੋਰਟਾਂ ਹਨ ਕਿ ਉਹ ਅਸਦ ਸ਼ਾਸਨ ਦੇ ਪਤਨ ਤੋਂ ਬਾਅਦ ਰੂਸ ਦੀ ਰਾਜਧਾਨੀ ਮਾਸਕੋ ਵਿੱਚ ਹੈ।"

ਟਾਪ ਹੈਡਲਾਈਨ

ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget