ਪੜਚੋਲ ਕਰੋ

ਭਾਰਤ ਖਿਲਾਫ ਮੋਰਚਾਬੰਦੀ ਲਈ ਪਾਕਿਸਤਾਨ ਦਾ ਸੰਯੁਕਤ ਸੈਸ਼ਨ

  ਇਸਲਾਮਾਬਾਦ: ਭਾਰਤ ਦੇ ਸਰਜੀਕਲ ਸਟ੍ਰਾਇਕ ਤੋਂ ਬਾਅਦ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਪਾਕਿਸਤਾਨ ਨੇ ਅੱਜ ਸੰਸਦ ਦਾ ਸੰਯੁਕਤ ਸੈਸ਼ਨ ਬੁਲਾਇਆ ਹੈ। ਭਾਰਤ ਖਿਲਾਫ ਰਾਜਨੀਤਕ ਮੋਰਚਾਬੰਦੀ ਦੀਆਂ ਪਾਕਿਸਤਾਨੀ ਕੋਸ਼ਿਸ਼ਾਂ ਨੂੰ ਉਸ ਵੇਲੇ ਕਰਾਰਾ ਝਟਕਾ ਲੱਗਿਆ ਜਦੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਪ੍ਰਮੁੱਖ ਇਮਰਾਨ ਖਾਨ ਨੇ ਸੰਯੁਕਤ ਸੈਸ਼ਨ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਸ ਵਿੱਚ ਹਿੱਸਾ ਲੈਣ ਦਾ ਮਤਲਬ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਸਮਰਥਨ ਦੇਣਾ ਹੋਵੇਗਾ। ਭਾਰਤ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਇਕ 'ਤੇ ਚਰਚਾ ਕਰਨ ਲਈ ਨਵਾਜ਼ ਸ਼ਰੀਫ ਨੇ ਸੰਸਦ ਦਾ ਸੰਯੁਕਤ ਸੈਸ਼ਨ ਬੁਲਾਇਆ ਸੀ। ਪਾਰਟੀ ਦੀ ਬੈਠਕ ਤੋਂ ਬਾਅਦ ਇਮਰਾਨ ਨੇ ਕਿਹਾ ਕਿ ਸੈਸ਼ਨ ਵਿੱਚ ਹਿੱਸਾ ਲੈਣ ਦਾ ਮਤਲਬ ਸ਼ਰੀਫ ਦੀ ਪ੍ਰਧਾਨਗੀ ਨੂੰ ਸਮਰਥਨ ਦੇਣਾ ਹੋਵੇਗਾ, ਜਿਸ ਨੂੰ ਉਹ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਨੂੰ ਲੈ ਕੇ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਲੈ ਕੇ ਸਾਡਾ ਰੁਖ ਸਾਫ ਹੈ ਪਰ ਪਨਾਮਾ ਪੇਪਰ ਲੀਕ ਮਾਮਲੇ ਵਿੱਚ ਉਹ ਆਪਣਾ ਨੈਤਿਕ ਹੱਕ ਖੋ ਚੁੱਕੇ ਹਨ। ਇਮਰਾਨ ਨੇ ਕਿਹਾ ਕਿ ਪੇਸ਼ਾਵਰ ਵਿੱਚ ਸਕੂਲ 'ਤੇ ਹੋਏ ਹਮਲੇ ਤੋਂ ਬਾਅਦ ਅੱਤਵਾਦ ਨੂੰ ਖਤਮ ਕਰਨ ਦਾ ਐਲਾਨ ਰਾਸ਼ਟਰੀ ਕਾਰਜ ਯੋਜਨਾ ਨੂੰ ਲਾਗੂ ਕਰਨ ਵਿੱਚ ਵੀ ਨਾਕਾਮ ਰਹੇ ਹਨ। ਮੌਜ਼ੂਦਾ ਤਣਾਅ ਵਿੱਚ ਭਾਰਤ ਨੂੰ ਮਜ਼ਬੂਤੀ ਨਾਲ ਜਵਾਬ ਨਾ ਦੇਣ ਲਈ ਵੀ ਇਮਰਾਨ ਨੇ ਸ਼ਰੀਫ ਨੂੰ ਨਿਸ਼ਾਨੇ 'ਤੇ ਲਿਆ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget