ਪੜਚੋਲ ਕਰੋ

ਹਾਫ਼ਿਜ਼ ਸਈਦ ਦੇ ਹਮਦਰਦ ਬਣੇ ਇਮਰਾਨ ਖ਼ਾਨ, ਯੂਐਨ ਤੋਂ ਅਕਾਉਂਟ ਚੋਂ ਪੈਸੇ ਕਢਵਾਉਣ ਦੀ ਮੰਗੀ ਇਜਾਜ਼ਤ

ਇੱਕ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਸ਼ਮੀਰ-ਕਸ਼ਮੀਰ ਚਿੱਲਾ ਰਹੇ ਹਨ ਅਤੇ ਦੁਨੀਆ ਨੂੰ ਦਿਖਾ ਰਹੇ ਹਨ ਕਿ ਪਾਕਿਸਤਾਨ ਸ਼ਾਂਤੀ ਚਾਹੁੰਦਾ ਹੈ ਅਤੇ ਦੂਜੇ ਪਾਸੇ ਉਹ ਅੱਤਵਾਦੀ ਹਾਫ਼ਿਜ਼ ਸਈਦ ਦੀ ਮਦਦ ਕਰ ਰਹੇ ਹਨ।

ਇਸਲਾਮਾਬਾਦ: ਇੱਕ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਸ਼ਮੀਰ-ਕਸ਼ਮੀਰ ਚਿੱਲਾ ਰਹੇ ਹਨ ਅਤੇ ਦੁਨੀਆ ਨੂੰ ਦਿਖਾ ਰਹੇ ਹਨ ਕਿ ਪਾਕਿਸਤਾਨ ਸ਼ਾਂਤੀ ਚਾਹੁੰਦਾ ਹੈ ਅਤੇ ਦੂਜੇ ਪਾਸੇ ਉਹ ਅੱਤਵਾਦੀ ਹਾਫ਼ਿਜ਼ ਸਈਦ ਦੀ ਮਦਦ ਕਰ ਰਹੇ ਹਨ। ਖ਼ਬਰ ਮਿਲੀ ਹੈ ਕਿ ਇਮਰਾਨ ਨੇ ਸੰਯੁਕਤ ਰਾਸ਼ਟਰ ਤੋਂ ਖ਼ਤਰਨਾਕ ਅੱਤਵਾਦੀ ਦੇ ਖ਼ਰਚੇ ਪਾਣੀ ਲਈ ਬੈਂਕ ਤੋਂ ਡੇਢ ਲੱਖ ਰੁਪਏ ਕਢਵਾਉਣ ਦੀ ਇਜਾਜ਼ਤ ਮੰਗੀ ਹੈ। ਪਾਕਿਸਤਾਨ ਦੀ ਸਰਕਾਰ ਨੇ ਸੰਯੁਕਤ ਰਾਸ਼ਟਰ ਤੋਂ ਸਿਫਾਰਿਸ਼ ਕੀਤੀ ਹੈ ਕਿ ਪਰਿਵਾਰ ਦੇ ਖ਼ਰਚੇ ਲਈ ਹਾਫ਼ਿਜ਼ ਨੂੰ ਡੇਢ ਲੱਖ ਰੁਪਏ ਤਕ ਬੈਂਕ ਤੋਂ ਕਢਵਾਉਣ ਦੀ ਇਜਾਜ਼ਤ ਦਿੱਤੀ ਜਾਵੇ। ਯੂਐਨ ਨੇ ਹਾਫੀਜ਼ ਦੇ ਬੈਂਕ ਖਾਤੇ ਸੀਜ਼ ਕਰ ਦਿੱਤੇ ਸੀ। ਅਮਰੀਕਾ ਨੇ ਇਸ ‘ਤੇ ਇੱਕ ਕਰੋੜ ਡਾਲਰ ਦਾ ਇਨਾਮ ਰੱਖੀਆ ਹੋਇਆ ਹੈ। ਪਰ ਪਾਕਿ ਸਰਕਾਰ ਦੇ ਸੰਰੱਖਣ ‘ਚ ਇਹ ਭਾਰਤ ਖਿਲਾਫ ਸਾਜਿਸ਼ ਕਰਦਾ ਰਹਿੰਦਾ ਹੈ। ਹਾਫ਼ਿਜ਼ ਸਈਦ ਭਾਰਤ ‘ਚ 2001 ‘ਚ ਸੰਸਦ ‘ਤੇ, 2006 ‘ਚ ਮੁੰਬਈ ‘ਚ ਸਿਲਸਿਲੇਵਾਰ ਹਮਲੇ ਅਤੇ 2008 ‘ਚ ਫੇਰ ਮੁੰਬਈ ‘ਤੇ ਹੋਏ ਹਮਲੇ ਦਾ ਮਾਸਟਰਮਾਇੰਡ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget