ਪੜਚੋਲ ਕਰੋ

ਖ਼ਾਲਿਸਤਾਨੀਆਂ ਬਾਰੇ ਕੈਨੇਡਾ ਦੇ ਫੈਸਲੇ ਤੋਂ ਕੈਪਟਨ ਲੋਹੇ-ਲਾਖੇ

ਕੈਨੇਡਾ ਨੂੰ ਦਹਿਸ਼ਤੀ ਖ਼ਤਰਿਆਂ ਬਾਰੇ ਰਿਪੋਰਟ (2018 Public Report on the Terrorist Threat to Canada) ਵਿੱਚ ਸੋਧ ਕਰਕੇ ਪੀਐਮ ਜਸਟਿਨ ਟਰੂਡੋ ਨੇ ਬੀਤੇ ਸ਼ੁੱਕਰਵਾਰ ਜਾਰੀ ਕੀਤਾ ਸੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਵੱਲੋਂ ਖ਼ਾਲਿਸਤਾਨੀ ਕੱਟੜਵਾਦ ਨੂੰ ਆਪਣੀ ਖ਼ਤਰਿਆਂ ਦੀ ਸੂਚੀ ਵਿੱਚੋਂ ਹਟਾਉਣ ਨੂੰ ਟਰੂਡੋ ਸਰਕਾਰ ਦਾ ਚੋਣ ਸਟੰਟ ਕਰਾਰ ਦਿੱਤਾ ਹੈ। ਕੈਪਟਨ ਦਾ ਕਹਿਣਾ ਹੈ ਕਿ ਕੈਨੇਡਾ ਸਰਕਾਰ ਦੇ ਇਸ ਫੈਸਲੇ ਦਾ ਅਸਰ ਨਾ ਸਿਰਫ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ਬਲਕਿ ਪੂਰੀ ਦੁਨੀਆ 'ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਫੈਸਲਾ ਪੂਰੀ ਦੁਨੀਆ ਵਿੱਚ ਸ਼ਾਂਤੀਪਸੰਦ ਲੋਕਾਂ ਲਈ ਨਾ ਮੁਆਫੀਯੋਗ ਹੈ। ਉਨ੍ਹਾਂ ਕਿਹਾ ਕਿ ਟਰੂਡੋ ਸਰਕਾਰ ਨੇ ਚੋਣ ਵਰ੍ਹੇ ਦੌਰਾਨ ਆਪਣੇ ਸਿਆਸੀ ਮੁਫਾਦ ਪੂਰੇ ਕਰਨ ਲਈ ਅਜਿਹਾ ਕਦਮ ਚੁੱਕ ਲਿਆ। ਕੈਪਟਨ ਨੇ ਕਿਹਾ ਕਿ ਆਪਣੀ ਭਾਰਤ ਫੇਰੀ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਗੱਲ ਦੇ ਸਬੂਤ ਦਿੱਤੇ ਸਨ ਕਿ ਕੈਨੇਡਾ ਦੀ ਧਰਤੀ ਖ਼ਾਲਿਸਤਾਨੀ ਸੋਚ ਵਾਲੇ ਵੱਖਵਾਦੀਆਂ ਵੱਲੋਂ ਵਰਤੀ ਜਾ ਰਹੀ ਹੈ। ਟਰੂਡੋ ਸਰਕਾਰ ਅਜਿਹੇ ਫੈਸਲੇ ਕਰਕੇ ਅੱਗ ਨਾਲ ਖੇਡ ਰਹੀ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਨੂੰ ਦਹਿਸ਼ਤੀ ਖ਼ਤਰਿਆਂ ਬਾਰੇ ਰਿਪੋਰਟ (2018 Public Report on the Terrorist Threat to Canada) ਵਿੱਚ ਸੋਧ ਕਰਕੇ ਪੀਐਮ ਜਸਟਿਨ ਟਰੂਡੋ ਨੇ ਬੀਤੇ ਸ਼ੁੱਕਰਵਾਰ ਜਾਰੀ ਕੀਤਾ ਸੀ। ਟਰੂਡੋ ਦੇ ਇਸ ਕਦਮ ਨਾਲ ਭਾਰਤ ਹੈਰਾਨ ਹੈ ਤੇ ਭਾਰਤੀ ਅਧਿਕਾਰੀਆਂ ਨੇ ਇਸ ਨੂੰ ਕੈਨੇਡਾ ਦੇ ਕੁਝ ਗੁੱਟਾਂ ਵੱਲੋਂ ਪਾਏ ਦਬਾਅ ਦਾ ਨਤੀਜਾ ਦੱਸਿਆ ਹੈ। ਕੈਨੇਡਾ ਨੇ ਪੁਰਾਣੀ ਰਿਪੋਰਟ ਵਿੱਚ ਸਿੱਖ ਕੱਟੜਵਾਦ ਦੇ ਅੱਠ ਹਵਾਲਿਆਂ ਨੂੰ ਹਟਾ ਦਿੱਤਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੈਨੇਡਾ ਸਰਕਾਰ ਖ਼ਿਲਾਫ਼ ਬੋਲਣ ਲੱਗੇ ਹਨ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget