ਪੜਚੋਲ ਕਰੋ

ਆਨਲਾਈਨ ਸ਼ਾਪਿੰਗ ਦੇ ਦੀਵਾਨੇ ਨੇ ਪਤਨੀ ਦੇ ਜਨਮ ਦਿਨ 'ਤੇ ਦਿੱਤਾ ਹੈਰਾਨੀਜਨਕ ਕੇਕ

ਈ-ਕਾਮਰਸ ਕੰਪਨੀ ਅਮੇਜ਼ਨ ਦਾ ਇਸਤੇਮਾਲ ਅਕਸਰ ਲੋਕਾਂ ਵੱਲੋਂ ਪ੍ਰੋਡਕਟਸ ਖਰੀਦਣ ਲਈ ਹੁੰਦਾ ਹੈ। ਪਰ ਈ-ਕਾਮਰਸ ਸਾਈਟ ਅਮੇਜ਼ਨ ਲਈ ਕਿਸੇ ਦੀ ਦੀਵਾਨਗੀ ਤੁਸੀਂ ਸ਼ਾਇਦ ਹੀ ਕੀਤੇ ਵੇਖੀ ਹੋਵੇਗੀ। ਜਿੱਥੇ ਪਤੀ ਆਪਣੀ ਪਤਨੀ ਨੂੰ ਜਨਮ ਦਿਨ ‘ਤੇ ਕੇਕ ਨੂੰ ਅਮੇਜ਼ਨ ਦੇ ਡਿਲੀਵਰੀ ਬਾਕਸ ਦੀ ਸ਼ੇਪ ‘ਚ ਦਿੰਦਾ ਹੈ।

ਨਵੀਂ ਦਿੱਲੀ: -ਕਾਮਰਸ ਕੰਪਨੀ ਅਮੇਜ਼ਨ ਦਾ ਇਸਤੇਮਾਲ ਅਕਸਰ ਲੋਕਾਂ ਵੱਲੋਂ ਪ੍ਰੋਡਕਟਸ ਖਰੀਦਣ ਲਈ ਹੁੰਦਾ ਹੈ। ਪਰ ਈ-ਕਾਮਰਸ ਸਾਈਟ ਅਮੇਜ਼ਨ ਲਈ ਕਿਸੇ ਦੀ ਦੀਵਾਨਗੀ ਤੁਸੀਂ ਸ਼ਾਇਦ ਹੀ ਕੀਤੇ ਵੇਖੀ ਹੋਵੇਗੀ। ਜਿੱਥੇ ਪਤੀ ਆਪਣੀ ਪਤਨੀ ਨੂੰ ਜਨਮ ਦਿਨ ‘ਤੇ ਕੇਕ ਨੂੰ ਅਮੇਜ਼ਨ ਦੇ ਡਿਲੀਵਰੀ ਬਾਕਸ ਦੀ ਸ਼ੇਪ ‘ਚ ਦਿੰਦਾ ਹੈ। ਐਰਿਕ ਮੈਕਗੁਰੀਆ ਨਾਂ ਦੀ ਮਹਿਲਾ ਨੇ ਇਸ ਦੀ ਜਾਣਕਾਰੀ ਆਪਣੀ ਫੇਸਬੁੱਕ ਪ੍ਰੋਫਾਈਲ ‘ਤੇ ਦਿੱਤੀ। ਐਰਿਕ ਦੇ ਪਤੀ ਮੈਕ ਨੇ ਉਸ ਨੂੰ ਇਹ ਤੋਹਫਾ ਦਿੱਤਾ ਹੈ। ਜਿਸ ਬਾਰੇ ਦੱਸਦੇ ਹੋਏ ਐਰਿਕ ਨੇ ਲਿਖਿਆ, ਤੁਹਾਨੂੰ ਪਤਾ ਹੈ ਕਿ ਤੁਸੀ ਅਮੇਜ਼ਨ ਨੂੰ ਕਾਫੀ ਪਸੰਦ ਕਰਦੇ ਹੋ, ਜੇਕਰ ਤੁਹਾਡਾ ਪਤੀ ਤੁਹਾਨੂੰ ਇਹ ਕੇਕ ਗਿਫਟ ਕਰੇ। ਐਰਿਕ ਵੱਲੋਂ ਇਸ ਪੋਸਟ ਨੂੰ ਸ਼ੇਅਰ ਕਰਨ ਤੋਂ ਬਾਅਦ ਇਸ ਨੂੰ 19,000 ਤੋਂ ਜ਼ਿਆਦਾ ਸ਼ੇਅਰ ਮਿਲ ਚੁੱਕੇ ਹਨ ਅਤੇ ਇਸ ਪੋਸਟ ‘ਤੇ 16,000 ਤੋਂ ਜ਼ਿਆਦਾ ਕੁਮੈਂਟ ਵੀ ਆਏ ਹਨ। ਦੱਸ ਦਈਏ ਕਿ ਮੈਕ ਨੇ ਜਿਸ ਬੇਕਰੀ ਤੋਂ ਕੇਕ ਬਣਵਾਇਆ ਹੈ ਉਹ ਸਵੀਟ ਡ੍ਰੀਮਸ ਬੇਕਰੀ ਹੈ। ਜਿਸ ਨੇ ਇਸ ਸਪੈਸ਼ਲ ਕੇਕ ਨੂੰ ਬਣਾਉਣ ‘ਚ ਅੱਠ ਘੰਟੇ ਦਾ ਸਮਾਂ ਲਿਆ। ਇਸ ਬਾਰੇ ਨੌਰਿਸ ਨੇ ਦੱਸਿਆ ਕਿ ਜਦੋਂ ਮੈਕ ਨੇ ਉਨ੍ਹਾਂ ਨੂੰ ਆਰਡਰ ਦਿੱਤਾ ਤਾਂ ਉਹ ਕਾਫੀ ਉਤਸ਼ਾਹਿਤ ਹੋਈ ਅਤੇ ਇਸ ਦਾ ਤਜ਼ਰਬਾ ਕਰਨਾ ਚਾਹੁੰਦੀ ਸੀ। ਇਸ ਕੇਕ ਦੇ ਲੇਬਲ ਅਤੇ ਟੇਪ ਨੂੰ ਬਣਾਉਣ ਲਈ ਚੀਨੀ ਅਤੇ ਵੇਫਰ ਦਾ ਇਸਤੇਮਾਲ ਹੋਇਆ ਹੈ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget