ਪੜਚੋਲ ਕਰੋ
Advertisement
ਤਰਨਜੀਤ ਸੰਧੂ ਨੇ ਟਰੰਪ ਨੂੰ ਪੇਸ਼ ਕੀਤਾ ਆਪਣਾ ਪ੍ਰਮਾਣ ਪੱਤਰ, ਹੋਣਗੇ ਅਮਰੀਕਾ 'ਚ ਭਾਰਤ ਦੇ ਰਾਜਦੂਤ
ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵਾਸ਼ਿੰਗਟਨ ਡੀਸੀ ਦੇ ਵ੍ਹਾਈਟ ਹਾਉਸ ਦੇ ਓਵਲ ਦਫ਼ਤਰ ਵਿੱਚ, ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਆਪਣਾ ਪ੍ਰਮਾਣ ਪੱਤਰ ਪੇਸ਼ ਕੀਤੇ।
ਅਮਰੀਕਾ: ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵਾਸ਼ਿੰਗਟਨ ਡੀਸੀ ਦੇ ਵ੍ਹਾਈਟ ਹਾਉਸ ਦੇ ਓਵਲ ਦਫ਼ਤਰ ਵਿੱਚ, ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਆਪਣੇ ਪ੍ਰਮਾਣ ਪੱਤਰ ਪੇਸ਼ ਕੀਤੇ।
ਵਿਦੇਸ਼ ਮੰਤਰਾਲੇ ਨੇ 28 ਜਨਵਰੀ ਨੂੰ ਸੀਨੀਅਰ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਨਿਯੁਕਤ ਕੀਤਾ ਸੀ। ਸੰਧੂ, 1988 ਬੈਚ ਦੇ ਭਾਰਤੀ ਵਿਦੇਸ਼ੀ ਸੇਵਾ ਅਧਿਕਾਰੀ ਹਨ।ਇਸ ਤੋਂ ਪਹਿਲਾਂ ਉਹ ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਤਾਇਨਾਤ ਸਨ।
ਉਹ ਹਰਸ਼ਵਰਧਨ ਸ਼੍ਰਿੰਗਲਾ ਦੀ ਜਗ੍ਹਾ ਵਾਸ਼ਿੰਗਟਨ ਵਿੱਚ ਭਾਰਤ ਦੇ ਰਾਜਦੂਤ ਵਜੋਂ ਆਪਣੀਆਂ ਸੇਵਾਵਾਂ ਦੇਣਗੇ। ਸ਼੍ਰਿੰਗਲਾ ਨੂੰ ਭਾਰਤ ਦਾ ਅਗਲਾ ਵਿਦੇਸ਼ ਸਕੱਤਰ ਬਣਾਇਆ ਗਿਆ ਹੈ।United States: Ambassador of India to the United States, Taranjit Singh Sandhu presents his credentials to US President Donald Trump, at the Oval office of the White House in Washington DC. pic.twitter.com/5NEMULPEfz
— ANI (@ANI) February 6, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
Advertisement