ਪੜਚੋਲ ਕਰੋ

Amber Heard ਬਣ ਗਈ ਦੁਨੀਆ ਦੀ ਸਭ ਤੋਂ ਖੂਬਸੂਰਤ ਔਰਤ, Scientific ਪ੍ਰੋਸੈੱਸ ਨਾਲ ਇੰਝ ਲਗਾਇਆ ਪਤਾ

Amber Heard Most Beautiful Woman: ਦੁਨੀਆ 'ਚ ਖੂਬਸੂਰਤੀ ਨੂੰ ਮਾਪਣ ਦੇ ਕਈ ਪੈਮਾਨੇ ਹਨ ਪਰ ਹਾਲ ਹੀ 'ਚ ਇਕ ਅਜਿਹੇ ਤਰੀਕੇ ਦੇ ਬਾਰੇ ਪਤਾ ਚੱਲਿਆ ਹੈ

Amber Heard Most Beautiful Woman: ਦੁਨੀਆ 'ਚ ਖੂਬਸੂਰਤੀ ਨੂੰ ਮਾਪਣ ਦੇ ਕਈ ਪੈਮਾਨੇ ਹਨ ਪਰ ਹਾਲ ਹੀ 'ਚ ਇਕ ਅਜਿਹੇ ਤਰੀਕੇ ਦੇ ਬਾਰੇ ਪਤਾ ਚੱਲਿਆ ਹੈ, ਜਿਸ ਬਾਰੇ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਇਹ ਤਰੀਕਾ ਹੈ - ਫੇਸ ਮੈਪਿੰਗ। ਫੇਸ ਮੈਪਿੰਗ ਤਕਨੀਕ ਰਾਹੀਂ ਦੁਨੀਆ ਦੀ ਸਭ ਤੋਂ ਖੂਬਸੂਰਤ ਔਰਤ ਦੱਸੀ ਗਈ ਔਰਤ ਦਾ ਨਾਂ ਜਾਣ ਕੇ ਤੁਸੀਂ ਸਭ ਤੋਂ ਹੈਰਾਨ ਹੋਵੋਗੇ। ਇਹ ਔਰਤ ਕੋਈ ਹੋਰ ਨਹੀਂ ਸਗੋਂ ਹਾਲੀਵੁੱਡ ਅਦਾਕਾਰਾ ਐਂਬਰ ਹਰਡ (Amber Heard) ਹੈ।

ਦਰਅਸਲ, ਲੰਡਨ (London) ਦੇ ਪਲਾਸਟਿਕ ਸਰਜਨ ਡਾਕਟਰ ਜੂਲੀਅਨ ਡੀ ਸਿਵਾ ਦੇ ਅਨੁਸਾਰ, ਸਾਲ 2016 ਵਿੱਚ, ਹਰਡ ਨੇ ਇਸ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਬ੍ਰਿਟਿਸ਼ ਸਰਜਨਾਂ ਵੱਲੋਂ ਵਰਤੀ ਗਈ ਤਕਨੀਕ ਹਜ਼ਾਰਾਂ ਸਾਲਾਂ ਤੋਂ ਕਿਸੇ ਦੇ ਚਿਹਰੇ ਦੀ ਸੁੰਦਰਤਾ ਨੂੰ ਮਾਪਣ ਲਈ ਵਰਤੀ ਜਾਂਦੀ ਰਹੀ ਹੈ। ਡਾ: ਜੂਲੀਅਨ ਡੀ ਸਿਵਾ ਦੀ ਵਿਗਿਆਨਕ ਪ੍ਰਕਿਰਿਆ ਨਾਲ ਇਹ ਗੱਲ ਦਾ ਪਤਾ ਲਗਾਇਆ ਜਾਂਦਾ ਹੈ ਕਿ ਦੁਨੀਆ ਵਿੱਚ ਸਭ ਤੋਂ ਪਰਫੈਕਟ ਚਿਹਰਾ ਕਿਸ ਦਾ ਹੈ। ਅਤੇ ਇਸ ਤਕਨੀਕ ਦੇ ਅਨੁਸਾਰ, ਐਂਬਰ ਹਰਡ ਦਾ ਚਿਹਰਾ 91.85 ਸਟੀਕ ਫਿੱਟ ਕਰਦਾ ਹੈ।

ਕੀ ਹੈ ਫੇਸ ਮੈਪਿੰਗ ਟਕਨੀਕ
ਦੱਸ ਦੇਈਏ ਕਿ ਲੰਡਨ (London) ਦੇ ਪਲਾਸਟਿਕ ਸਰਜਨ ਡਾਕਟਰ ਜੂਲੀਅਨ ਡੀ ਸਿਵਾ ਦੀ ਫੇਸ ਮੈਪਿੰਗ ਤਕਨੀਕ 12 ਪੁਆਇੰਟਾਂ 'ਤੇ ਐਨੇਲੇਸਿਸ ਕਰਦੀ ਹੈ। ਜਿਸ ਵਿਚ ਅੱਖਾਂ, ਨੱਕ, ਬੁੱਲ੍ਹ, ਠੋਡੀ, ਜਬਾੜੇ ਅਤੇ ਚਿਹਰੇ ਦਾ ਆਕਾਰ ਦੇ ਆਧਾਰ 'ਤੇ ਪਤਾ ਲਗਾਇਆ ਜਾਂਦਾ ਹੈ। ਇਸ ਫੇਸ ਮੈਪਿੰਗ ਤਕਨੀਕ ਵਿੱਚ, 'ਬਿਊਟੀ ਫੀਸ ਦਾ ਅਨੁਪਾਤ' ਨਾਮਕ ਇੱਕ ਪੁਰਾਣੀ ਯੂਨਾਨੀ ਗਣਨਾ ਪ੍ਰਕਿਰਿਆ ਦੀ ਵਰਤੋਂ ਕੀਤੀ ਜਾਂਦੀ ਹੈ।

ਜੌਨੀ ਡੇਪ ਨਾਲ ਮਾਣਹਾਨੀ ਦਾ ਕੇਸ
ਹਾਲ ਹੀ ਦੇ ਸਮੇਂ ਵਿੱਚ, ਐਂਬਰ ਹਰਡ ਜੌਨੀ ਡੇਪ (Amber Heard Johny Depp) ਦੇ ਨਾਲ ਚੱਲ ਰਹੇ ਮਾਣਹਾਨੀ ਦੇ ਕੇਸ ਨੂੰ ਲੈ ਕੇ ਸੁਰਖੀਆਂ ਵਿੱਚ ਸੀ। ਹਾਲਾਂਕਿ ਇਹ ਕੇਸ ਜੌਨੀ ਡੇਪ ਨੇ ਜਿੱਤ ਲਿਆ ਹੈ। ਪਰ ਇਸ ਮਾਮਲੇ ਦੇ ਖਤਮ ਹੋਣ ਤੋਂ ਬਾਅਦ ਅੰਬਰ ਨੇ ਇਕ ਅੰਗਰੇਜ਼ੀ ਮੀਡੀਆ ਚੈਨਲ ਨੂੰ ਇੰਟਰਵਿਊ ਦਿੱਤਾ। ਇਸ ਇੰਟਰਵਿਊ 'ਚ ਅੰਬਰ ਨੇ ਕਈ ਮੁੱਦਿਆਂ 'ਤੇ ਗੱਲ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

ABP Premium

ਵੀਡੀਓਜ਼

Explosion in Pakistan Railway Station: Pak ਕਵੇਟਾ ਰੇਲਵੇ ਸਟੇਸ਼ਨ 'ਤੇ ਧਮਾਕਾ, 25 ਮੌਤਾਂ, ਦਰਜਨਾਂ ਜ਼ਖ਼ਮੀ!Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
Air Polltion: ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ਟੀਮ ਇੰਡੀਆ 'ਚ ਪਈ ਫੁੱਟ ! ਗੰਭੀਰ ਤੇ ਰੋਹਿਤ ਸ਼ਰਮਾ ਵਿਚਾਲੇ ਨਹੀਂ ਬਣਦੀ ਕੋਈ ਸਹਿਮਤੀ, ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ

Maruti ਨੇ ਚੱਕ ਦਿੱਤੀ ਖੁਸ਼ਕੀ ! ਨਵੀਂ Dzire ਨੂੰ ਕਰੈਸ਼ ਟੈਸਟ 'ਚ ਮਿਲੀ 5-ਸਟਾਰ ਸੇਫਟੀ ਰੇਟਿੰਗ, ਲੋਕਾਂ ਦਾ ਜਿੱਤਿਆ ਦਿਲ, ਜਾਣੋ ਹਰ ਜਾਣਕਾਰੀ

Embed widget