ਪੜਚੋਲ ਕਰੋ

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸ਼੍ਰੀਲੰਕਾ ਜਾਣ ਤੋਂ ਵਰਜਿਆ

ਅਮਰੀਕੀ ਵਿਦੇਸ਼ ਮੰਤਰਾਲਾ ਨੇ ਸ੍ਰੀਲੰਕਾ ‘ਚ ਹਾਲ ਹੀ ‘ਚ ਹੋਏ ਸੀਰੀਅਲ ਆਤਮਘਤੀ ਹਮਲੇ ਤੋਂ ਬਾਅਦ ਇੱਥੇ ਜਾਣ ਵਾਲੇ ਆਪਣੇ ਨਾਗਰਿਕਾਂ ਨੂੰ ਚੇਤਾਵਨੀ ਦਿੱਤੀ ਹੈ।

ਵਾਸ਼ਿੰਗਟਨ: ਅਮਰੀਕੀ ਵਿਦੇਸ਼ ਮੰਤਰਾਲਾ ਨੇ ਸ੍ਰੀਲੰਕਾ ‘ਚ ਹਾਲ ਹੀ ‘ਚ ਹੋਏ ਸੀਰੀਅਲ ਆਤਮਘਤੀ ਹਮਲੇ ਤੋਂ ਬਾਅਦ ਇੱਥੇ ਜਾਣ ਵਾਲੇ ਆਪਣੇ ਨਾਗਰਿਕਾਂ ਨੂੰ ਚੇਤਾਵਨੀ ਦਿੱਤੀ ਹੈ। ਇਸ ‘ਚ ਸ੍ਰੀਲੰਕਾ ਜਾਣ ਵਾਲੇ ਅਮਰੀਕੀ ਲੋਕਾਂ ਨੂੰ ਆਪਣੀ ਯਾਤਰਾ ‘ਤੇ ਇੱਕ ਵਾਰ ਫੇਰ ਸੋਚਣ ਨੂੰ ਕਿਹਾ ਗਿਆ ਹੈ। ਮੰਤਰਾਲਾ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ, “ਅੱਤਵਾਦੀ ਸੰਗਠਨ ਸ੍ਰੀਲੰਕਾ ‘ਚ ਹਮਲੇ ਦੀ ਯੋਜਨਾ ਲਗਾਤਾਰ ਕਰ ਰਹੇ ਹਨ। ਅੱਤਵਾਦੀ ਬਿਨਾਂ ਕਿਸੇ ਚੇਤਾਵਨੀ ਦੇ ਹਮਲਾ ਕਰ ਸਕਦੇ ਹਨ ਅਤੇ ਉਹ ਕਿਸੇ ਵੀ ਜਨਤਕ ਥਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ।” ਇਸ ‘ਚ ਕਿਹਾ ਗਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਅਮਰੀਕੀ ਸਰਕਾਰ ਦੀ ਸ੍ਰੀਲੰਕਾ ‘ਚ ਅਮਰੀਕੀ ਨਾਗਰਿਕਾਂ ਨੂੰ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਸਮਰੱਥਾ ਹੈ। ਇਸ ਦੌਰਾਨ ਹੀ ਐਫਬੀਆਈ ਦੇ ਡਾਇਰੈਕਟਰ ਵੈਰੇ ਨੇ ਕਿਹਾ ਕਿ ਉਨ੍ਹਾਂ ਨੇ ਜਾਂਚ ‘ਚ ਸਹਿਯੋਗ ਦੇ ਲਈ ਅੀਧਕਾਰੀਆਂ ਦੇ ਇੱਕ ਦਲ ਨੂੰ ਸ੍ਰੀਲੰਕਾ ਭੇਜ ਦਿੱਤਾ ਹੈ।

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget