ਪੜਚੋਲ ਕਰੋ

ਨਹੀਂ ਟਿਕਿਆ ਅਮਰੀਕਾ! ਮੁੜ ਪਰਮਾਣੂ ਬੰਬ ਬਣਾਉਣ ਲਈ ਡਟਿਆ

ਅਮਰੀਕਾ ਤੇ ਰੂਸ 'ਚ ਸ਼ੀਤ ਯੁੱਧ ਦੌਰਾਨ ਸਵਾਨਾ ਨਦੀ ਦੀ ਫੈਕਟਰੀ ਅਮਰੀਕੀ ਪਰਮਾਣੂ ਹਥਿਆਰਾਂ ਲਈ ਟ੍ਰਿਟਿਯਮ ਤੇ ਪਲੂਟੋਨੀਅਮ ਦਾ ਉਤਪਾਦਨ ਕਰਦੀ ਸੀ। ਦੋ ਲੱਖ ਏਕੜ 'ਚ ਫੈਲੀ ਇਸ ਫੈਕਟਰੀ 'ਚ ਹਜ਼ਾਰਾਂ ਲੋਕ ਕੰਮ ਕਰਦੇ ਸਨ। ਹੁਣ ਇਹ ਤਿੰਨ ਕਰੋੜ, 70 ਲੱਖ ਗੈਲਨ ਰੇਡੀਓ ਐਕਟਿਵ ਤਰਲ ਕਚਰਾ ਇਕੱਠਾ ਹੋ ਚੁੱਕਾ ਹੈ।

ਵਾਸ਼ਿੰਗਟਨ: ਰੂਸ ਤੇ ਚੀਨ ਤੋਂ ਵਧਦੇ ਖਤਰੇ ਨੂੰ ਦੇਖਦਿਆਂ ਹੋਇਆਂ ਅਮਰੀਕਾ ਇੱਕ ਵਾਰ ਮੁੜ ਨਵੇਂ ਸਿਰੇ ਤੋਂ ਪਰਮਾਣੂ ਬੰਬ ਬਣਾਉਣ 'ਚ ਜੁੱਟ ਗਿਆ ਹੈ। ਆਉਣ ਵਾਲੇ 10 ਸਾਲਾਂ 'ਚ ਇਸ ਦੇ ਉਦਯੋਗਿਕ ਉਤਪਾਦਨ ਤੇ ਕਰੀਬ 70 ਹਜ਼ਾਰ ਕਰੋੜ ਰੁਪਏ ਖਰਚ ਕਰਨ ਦਾ ਪ੍ਰਸਤਾਵ ਹੈ। ਇਹ ਉਤਪਾਦਨ ਦੱਖਣੀ ਕੈਰੋਲਿਨਾ 'ਚ ਸਵਾਨਾ ਨਦੀ ਦੇ ਤਟ 'ਤੇ ਸਥਿਤ ਫੈਕਟਰੀ 'ਚ ਤੇ ਨਿਊ ਮੈਕਸੀਕੋ ਦੇ ਲੌਸ ਐਲਮੋਸ ਹੋਵੇਗਾ।

ਅਮਰੀਕਾ ਤੇ ਰੂਸ 'ਚ ਸ਼ੀਤ ਯੁੱਧ ਦੌਰਾਨ ਸਵਾਨਾ ਨਦੀ ਦੀ ਫੈਕਟਰੀ ਅਮਰੀਕੀ ਪਰਮਾਣੂ ਹਥਿਆਰਾਂ ਲਈ ਟ੍ਰਿਟਿਯਮ ਤੇ ਪਲੂਟੋਨੀਅਮ ਦਾ ਉਤਪਾਦਨ ਕਰਦੀ ਸੀ। ਦੋ ਲੱਖ ਏਕੜ 'ਚ ਫੈਲੀ ਇਸ ਫੈਕਟਰੀ 'ਚ ਹਜ਼ਾਰਾਂ ਲੋਕ ਕੰਮ ਕਰਦੇ ਸਨ। ਹੁਣ ਇਹ ਤਿੰਨ ਕਰੋੜ, 70 ਲੱਖ ਗੈਲਨ ਰੇਡੀਓ ਐਕਟਿਵ ਤਰਲ ਕਚਰਾ ਇਕੱਠਾ ਹੋ ਚੁੱਕਾ ਹੈ।

30 ਸਾਲ ਬਾਅਦ ਹੁਣ ਫਿਰ ਤੋਂ ਇੱਥੋਂ ਪਰਮਾਣੂ ਹਥਿਆਰ ਤਿਆਰ ਕੀਤੇ ਜਾਣਗੇ। ਅਮਰੀਕੀ ਸੰਸਥਾ ਦ ਨੈਸ਼ਨਲ ਨਿਊਕਲੀਅਰ ਸਿਕਿਓਰਟੀ ਐਡਮਨਿਸਟ੍ਰੇਸ਼ਨ ਜੋ ਅਮਰੀਕਾ ਦੇ ਊਰਜਾ ਵਿਭਾਗ ਦਾ ਹੀ ਇੱਕ ਅੰਗ ਹੈ। ਇੱਥੇ ਪਰਮਾਣੂ ਹਥਿਆਰ ਬਣਾਉਂਦੀ ਹੈ। ਸੰਸਥਾ ਦਾ ਮੰਨਣਾ ਹੈ ਕਿ ਮੌਜੂਦਾ ਪਰਮਾਣੂ ਹਥਿਆਰ ਕਾਫੀ ਪੁਰਾਣੇ ਹੋ ਚੁੱਕੇ ਹਨ ਤੇ ਇਨ੍ਹਾਂ ਨੂੰ ਬਦਲਣ ਦੀ ਲੋੜ ਹੈ। ਇਸ 'ਚ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ ਕਿਉਂਕਿ ਨਵੀਂ ਤਕਨਾਲੋਜੀ ਕਿਤੇ ਜ਼ਿਆਦਾ ਸੁਰੱਖਿਅਤ ਹੈ

ਦਰਅਸਲ ਉੱਥੋਂ ਦੇ ਲੋਕਾਂ ਨੂੰ ਡਰ ਹੈ ਕਿ ਫੈਕਟਰੀ ਮੁੜ ਤੋਂ ਸ਼ੁਰੂ ਹੋਈ ਤਾਂ ਲੋਕ ਰੈਡੀਏਸ਼ਨ ਦੀ ਲਪੇਟ 'ਚ ਆ ਜਾਣਗੇ। ਹਾਲਾਂਕਿ, ਓਬਾਮਾ ਸਰਕਾਰ ਦੇ ਕਾਰਜਕਾਲ 'ਚ ਅਮਰੀਕੀ ਕਾਂਗਰਸ ਤੇ ਖ਼ੁਦ ਰਾਸ਼ਟਰਪਤੀ ਓਬਾਮਾ ਨੇ ਇੱਥੇ ਪਰਮਾਣੂ ਹਥਿਆਰਾਂ ਦੇ ਨਿਰਮਾਣ 'ਤੇ ਸਹਿਮਤੀ ਜਤਾਈ ਸੀ।

ਵਿਕਾਸ ਦੁਬੇ ਦੇ ਐਨਕਾਊਂਟਰ ਦੀ ਫ਼ਿਲਮੀ ਕਹਾਣੀ, ਕਈ ਲੀਡਰਾਂ ਦੇ ਨਾਵਾਂ ਦੇ ਹੋ ਸਕਦੇ ਸੀ ਖ਼ੁਲਾਸੇ !

ਸਾਲ 2018 'ਚ ਰਾਸ਼ਟਰਪਤੀ ਟਰੰਪ ਨੇ ਇਸ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤਹਿਤ ਕੁੱਲ 80 ਗੱਡੇ ਹਰ ਸਾਲ ਤਿਆਰ ਕੀਤੇ ਜਾਣਗੇ। ਇਸ 'ਚ 50 ਦੱਖਣੀ ਕੈਰੋਲਿਨਾ 'ਚ ਤੇ 30 ਨਿਊ ਮੈਕਸੀਕੋ 'ਚ ਹੋਣਗੇ। ਇੱਥੇ ਪਲੂਟੋਨਿਮ ਦੇ ਫੁੱਟਬਾਲ ਜਿਹੇ ਗੋਲੇ ਬਣਾਏ ਜਾਣਗੇ, ਜੋ ਪਰਮਾਣੂ ਹਥਿਆਰਾਂ 'ਚ ਟ੍ਰਿਗਰ ਦਾ ਕੰਮ ਕਰਨਗੇ।

ਸੁਖਬੀਰ ਬਾਦਲ ਲਈ ਨਵੀਂ ਮੁਸੀਬਤ! ਹੁਣ ਵਿਧਾਨ ਸਭਾ ਚੋਣਾਂ 'ਚ ਦੇਵੇਗੀ ਬੀਜੇਪੀ ਝਟਕਾ?

ਉਧਰ ਸਾਲਾਨਾ ਸੁਰੱਖਿਆ ਮਾਮਲਿਆਂ ਦੇ ਮਾਹਿਰ ਸਟੀਫਨ ਯੰਗ ਦਾ ਕਹਿਣਾ ਹੈ ਕਿ ਇਹ ਯੋਜਨਾ ਨਾ ਸਿਰਫ਼ ਖਰਚੀਲੀ ਬਲਕਿ ਮਾਹਿਰ ਸਟੀਫਨ ਯੰਗ ਦਾ ਕਹਿਣਾ ਹੈ ਕਿ ਇਹ ਯੋਜਨਾ ਨਾ ਸਿਰਫ਼ ਖਰਚੀਲੀ, ਬਲਕਿ ਖਤਰਨਾਕ ਵੀ ਹੈ। ਉੱਥੇ ਹੀ ਫੈਕਟਰੀ ਦੇ ਕੋਲ ਰਹਿਣ ਵਾਲੇ 70 ਸਾਲ ਦੇ ਪਿਟ ਲਾਬਰਜ਼ ਦਾ ਕਹਿਣਾ ਹੈ ਕਿ ਅਜੇ ਤਕ ਅਜਿਹਾ ਕੋਈ ਪ੍ਰਮਾਣ ਨਹੀਂ ਮਿਲਿਆ ਕਿ ਨਵੀਂ ਤਕਨਾਲੋਜੀ ਸੁਰੱਖਿਅਤ ਹੋਵੇਗੀ।

ਪੁਲਿਸ ਮੁਲਾਜ਼ਮ ਹੀ ਸੀ ਵਿਕਾਸ ਦੁਬੇ ਦੇ ਮੁਖ਼ਬਰ, ਹੋਇਆ ਖ਼ੁਲਾਸਾ

ਐਨਐਨਐਸਏ ਦਾ ਮੰਨਣਾ ਹੈ ਕਿ ਅਮਰੀਕਾ ਇਸ ਕੰਮ ਨੂੰ ਨਹੀਂ ਰੋਕ ਸਕਦਾ, ਕਿਉਂਕਿ ਕੰਮ 'ਚ ਦੇਰੀ ਨਾਲ ਨਾ ਸਿਰਫ਼ ਰਾਸ਼ਟਰੀ ਸੁਰੱਖਿਆ ਖਤਰੇ 'ਚ ਆਵੇਗੀ ਬਲਕਿ ਉਦਯੋਗਿਕ ਉਤਪਾਦਨ ਦਾ ਖਰਚ ਵੀ ਵਧ ਜਾਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...

Embed widget