ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਅੱਧਾ ਫੁੱਟ ਜੰਮੀ ਬਰਫ, 1200 ਤੋਂ ਜ਼ਿਆਦਾ ਉਡਾਣਾਂ ਰੱਦ

ਅਮਰੀਕਾ ਦੇ ਸ਼ਿਕਾਗੋ ‘ਚ ਓਹਾਰਾ ਤੇ ਮਿਡਵੇ ਹਵਾਈ ਅੱਡਿਆ ‘ਤੇ ਭਾਰੀ ਬਰਫਬਾਰੀ ਹੋਣ ਕਰਕੇ ਸੋਮਵਾਰ ਨੂੰ 1200 ਤੋਂ ਜ਼ਿਆਦਾ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਸ਼ਹਿਰ ਤੇ ਨੇੜਲੇ ਇਲਾਕਿਆ ‘ਚ ਭਾਰੀ ਬਰਫਬਾਰੀ ਹੋਈ ਹੈ।

ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ‘ਚ ਓਹਾਰਾ ਤੇ ਮਿਡਵੇ ਹਵਾਈ ਅੱਡਿਆ ‘ਤੇ ਭਾਰੀ ਬਰਫਬਾਰੀ ਹੋਣ ਕਰਕੇ ਸੋਮਵਾਰ ਨੂੰ 1200 ਤੋਂ ਜ਼ਿਆਦਾ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਸ਼ਹਿਰ ਤੇ ਨੇੜਲੇ ਇਲਾਕਿਆ ‘ਚ ਭਾਰੀ ਬਰਫਬਾਰੀ ਹੋਈ ਹੈ। ਸ਼ਿਕਾਗੋ ਡਿਪਾਰਟਮੈਂਟ ਆਫ ਐਵੀਏਸ਼ਨ ਮੁਤਾਬਕ ਸ਼ਾਮ 5 ਵਜੇ ਤਕ ਓਹਾਰਾ ਇੰਟਰਨੈਸ਼ਨਲ ਅੱਡੇ ‘ਤੇ 1,114 ਉਡਾਣਾਂ ਰੱਦ ਕੀਤੀਆਂ ਗਈਆਂ, ਜਦਕਿ ਮਿਡਵੇ ‘ਤੇ 98 ਉਡਾਣਾਂ ਰੱਦ ਕੀਤੀਆਂ ਗਈਆਂ। ਅਮਰੀਕੀ ਮੌਸਮ ਵਿਭਾਗ ਮੁਤਾਬਕ ਸ਼ਿਕਾਗੋ ਦੇ ਉੱਤਰੀ ਤੇ ਮੱਧ ਇਲਾਕੇ ‘ਚ ਭਾਰੀ ਬਰਫਬਾਰੀ ਹੋਈ ਹੈ। ਇਸ ਖੇਤਰ ‘ਚ ਤਿੰਨ ਤੋਂ ਛੇ ਇੰਚ ਬਰਫ ਵਿੱਛੀ ਹੈ। ਮੰਗਲਵਾਰ ਦੁਪਹਿਰ ਬਾਅਦ ਬਰਫਬਾਰੀ ਦੀ ਸੰਭਾਵਨਾ ਹੈ। ਇੱਕ ਨਿਊਜ਼ ਏਜੰਸੀ ਨੇ ਅਮਰੀਕਨ ਏਅਰਲਾਈਨ ਦੇ ਹਵਾਲੇ ਨਾਲ ਦੱਸਿਆ ਕਿ ਸੋਮਵਾਰ ਨੂੰ ਰਨਵੇ ‘ਤੇ ਜੰਮੀ ਬਰਫ ਕਰਕੇ ਇੱਕ ਜਹਾਜ਼ ਨੂੰ ਖਿੱਚ ਕੇ ਲਿਆਂਦਾ ਗਿਆ। ਸੋਮਵਾਰ ਨੂੰ ਸ਼ਿਕਾਗੋ ਦੀਆਂ ਸੜਕਾਂ ‘ਤੇ ਅੱਧਾ ਫੁੱਟ ਤਕ ਬਰਫ ਸੀ। ਉੱਤਰੀ ਪੱਛਮੀ ਇੰਡੀਆਨਾ ‘ਚ ਛੇ ਇੰਚ ਤਕ ਬਰਫਬਾਰੀ ਹੋਈ। ਕੁਝ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਠੰਢ ਇਸ ਵਾਰ ਜਲਦੀ ਆ ਗਈ ਹੈ। ਇੱਕ ਵਿਅਕਤੀ ਦਾ ਕਹਿਣਾ ਹੈ ਕਿ ਮੈਂ 60 ਸਾਲ ਤੋਂ ਇੱਥੇ ਹਾਂ ਪਰ ਕਦੇ ਇੰਨੀ ਜਲਦੀ ਠੰਢ ਮਹਿਸੂਸ ਨਹੀਂ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget