ਪੜਚੋਲ ਕਰੋ

ਅਮਰੀਕਾ ਤੇ ਚੀਨ ਦਾ ਮੁੜ ਪਿਆ ਪੇਚਾ, ਸਰਹੱਦ ਨੇੜੇ ਫਾਈਟਰ ਜੈੱਟ ਦੀ ਉਡਾਣ

ਅਮਰੀਕਾ ਨੇ ਚੀਨ ਨੂੰ ਉਸੇ ਦੀ ਭਾਸ਼ਾ 'ਚ ਜਵਾਬ ਦਿੱਤਾ ਹੈ। ਸਾਊਥ ਚੀਨ ਮੌਰਨਿੰਗ ਪੋਸਟ ਨੇ ਬੀਜਿੰਗ ਦੇ ਸਟ੍ਰੈਟੇਜਿਕ ਸਿਚੁਏਸ਼ਨ ਪ੍ਰੋਬਿੰਗ ਇਨੀਸ਼ੀਏਟਿਵ ਥਿੰਕ ਟੈਂਕ ਦੀ ਰਿਪੋਰਟ ਪਬਲਿਸ਼ ਕੀਤੀ ਹੈ। ਇਹ ਥਿੰਕ ਟੈਂਕ ਸਿੱਧੇ ਤੌਰ 'ਤੇ ਚੀਨੀ ਫੌਜ ਨਾਲ ਵੀ ਜੁੜਿਆ ਹੈ ਤੇ ਉਸ ਦੀ ਰਣਨੀਤੀ ਬਣਾਉਣ 'ਚ ਮਦਦ ਕਰਦਾ ਹੈ।

ਪੇਇਚੰਗ: ਅਮਰੀਕਾ ਤੇ ਚੀਨ ਵਿਚਾਲੇ ਕਈ ਮੁੱਦਿਆਂ 'ਤੇ ਵਿਵਾਦ ਲਗਾਤਾਰ ਵਧ ਰਹੇ ਹਨ ਪਰ ਅਮਰੀਕਾ ਦੇ ਇੱਕ ਕਦਮ ਤੋਂ ਚੀਨ ਦਹਿਸ਼ਤ 'ਚ ਆ ਗਿਆ ਹੈ। ਚੀਨੀ ਸਰਕਾਰ ਦੇ ਸਮਰਥਕ ਥਿੰਕ ਟੈਂਕ ਨੇ ਦਾਅਵਾ ਕੀਤਾ ਕਿ ਐਤਵਾਰ ਅਮਰੀਕੀ ਫਾਈਟਰ ਜੈੱਟ ਨੇ ਸ਼ੰਘਾਈ ਦੇ ਕਰੀਬ ਉਡਾਣ ਭਰੀ। ਇਹ ਫਾਈਟਰ ਜੈੱਟ ਚੀਨ ਦੀ ਕਮਰਸ਼ੀਅਲ ਸਿਟੀ ਤੋਂ ਸਿਰਫ਼ 100 ਕਿਲੋਮੀਟਰ ਦੂਰ ਸੀ।

ਚੀਨ ਦੇ ਵਿਦੇਸ਼ ਜਾਂ ਰੱਖਿਆ ਮੰਤਰਾਲੇ ਨੇ ਹੁਣ ਤਕ ਅਧਿਕਾਰਤ ਤੌਰ 'ਤੇ ਪ੍ਰਤੀਕਿਰਿਆ ਨਹੀਂ ਦਿੱਤੀ। ਚੀਨ ਅਕਸਰ ਦੱਖਣੀ ਚੀਨ ਸਾਗਰ 'ਚ ਤਾਇਵਾਨ, ਫਿਲੀਪੀਨਸ ਤੇ ਮਲੇਸ਼ੀਆ ਨੂੰ ਕੋ ਫਾਈਟਰ ਜੈੱਟ ਉਡਾ ਕੇ ਧਮਕਾਉਂਦਾ ਆਇਆ ਹੈ।

ਹੁਣ ਅਮਰੀਕਾ ਨੇ ਚੀਨ ਨੂੰ ਉਸੇ ਦੀ ਭਾਸ਼ਾ 'ਚ ਜਵਾਬ ਦਿੱਤਾ ਹੈ। ਸਾਊਥ ਚੀਨ ਮੌਰਨਿੰਗ ਪੋਸਟ ਨੇ ਬੀਜਿੰਗ ਦੇ ਸਟ੍ਰੈਟੇਜਿਕ ਸਿਚੁਏਸ਼ਨ ਪ੍ਰੋਬਿੰਗ ਇਨੀਸ਼ੀਏਟਿਵ ਥਿੰਕ ਟੈਂਕ ਦੀ ਰਿਪੋਰਟ ਪਬਲਿਸ਼ ਕੀਤੀ ਹੈ। ਇਹ ਥਿੰਕ ਟੈਂਕ ਸਿੱਧੇ ਤੌਰ 'ਤੇ ਚੀਨੀ ਫੌਜ ਨਾਲ ਵੀ ਜੁੜਿਆ ਹੈ ਤੇ ਉਸ ਦੀ ਰਣਨੀਤੀ ਬਣਾਉਣ 'ਚ ਮਦਦ ਕਰਦਾ ਹੈ।

ਰਿਪੋਰਟ ਮੁਤਾਬਕ ਅਮਰੀਕੀ ਨੇਵੀ ਦੇ P-8A ਤੇ EP-3E ਏਅਰਕ੍ਰਾਫਟਸ ਨੇ ਸਾਊਥ ਚੀਨ 'ਚ ਉਡਾਣ ਭਰਦਿਆਂ ਚੀਨ ਦੇ ਝੇਜਿਆਂਗ ਅਤੇ ਫਜਿਆਨ ਤਕ ਉਡਾਣ ਭਰੀ। ਇਸ ਤੋਂ ਬਾਅਦ P-8A ਵਾਪਸ ਪਰਤਿਆ ਤੇ ਫਿਰ ਇਹ ਸ਼ੰਘਾਈ ਤੋਂ 100 ਕਿਲੋਮੀਟਰ ਦੂਰ ਤਕ ਉਡਾਣ ਭਰਦਾ ਰਿਹਾ।

ਪੰਜਾਬ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਤਿਆਰ, ਨਵਜੋਤ ਸਿੱਧੂ ਨੂੰ ਮਿਲੇਗਾ ਕਿਹੜਾ ਅਹੁਦਾ?

ਇਸ ਫਾਈਟਰ ਜੈੱਟ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਹ ਕਿਸੇ ਵੀ ਸਬਰਮੀਨ ਨੂੰ ਕੁਝ ਸਕਿੰਟਾਂ 'ਚ ਨਾ ਸਿਰਫ ਖੋਜ ਸਕਦਾ ਹੈ ਬਲਕਿ ਅੱਖ ਝਪਕਦਿਆਂ ਹੀ ਉਸ ਨੂੰ ਆਪਣੀਆਂ ਮਿਜ਼ਾਇਲਾਂ ਨਾਲ ਤਬਾਹ ਕਰ ਦਿੰਦਾ ਹੈ।

ਦੱਖਣੀ ਚੀਨ ਸਾਗਰ 'ਚ ਅਮਰੀਕਾ ਕਿੰਨੀ ਤੇਜ਼ੀ ਨਾਲ ਹਮਲਵਾਰ ਰੁਖ਼ ਅਪਣਾ ਰਿਹਾ ਹੈ। ਉਸ ਦੀ ਜਾਣਕਾਰੀ ਇਸ ਥਿੰਕ ਟੈਂਕ ਨੇ ਦਿੱਤੀ ਹੈ। ਇਸ ਦੇ ਮੁਤਾਬਕ ਜਦੋਂ ਅਮਰੀਕੀ ਨੇਵੀ ਦੇ ਫਾਇਟਰ ਜੈੱਟ ਉਡਾਣ ਭਰ ਰਹੇ ਸਨ, ਉਸ ਸਮੇਂ ਚੀਨ ਸੀ ਦੇ ਸੰਵੇਦਨਸ਼ੀਲ ਹਿੱਸਿਆਂ 'ਚ ਅਮਰੀਕੀ ਵਾਰਸ਼ਿਪ ਵੀ ਡ੍ਰਿੱਲ ਕਰ ਰਹੇ ਸਨ।

ਰਿਪੋਰਟ 'ਚ ਕਿਹਾ ਗਿਆ ਕਿ ਚੀਨ ਦੇ ਵਾਰਸ਼ਿਪ ਹੁਣ ਦੱਖਣੀ ਚੀਨ ਦੇ ਕਿਸੇ ਵੀ ਪੋਰਟ ਜਾਂ ਸ਼ਹਿਰ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਕਰ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਚੀਨ ਨੇ ਹੁਣ ਤਕ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

ਦਾਦੀ ਨੂੰ ਨਾਲ ਬਿਠਾ ਕੇ ਬਠਿੰਡਾ ਦੀ ਕੁੜੀ ਨੇ ਮੋਦੀ ਸਰਕਾਰ ਵਿਰੁੱਧ ਪਾਇਆ ਟਰੈਕਟਰ ਦਾ ਗੇਅਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Embed widget