ਪੜਚੋਲ ਕਰੋ

ਕੋਰੋਨਾਵਾਇਰਸ ਫੈਲਾਉਣ ਲਈ ਅਮਰੀਕਾ 'ਚ ਚੀਨ ਖਿਲਾਫ 200 ਖ਼ਰਬ ਡਾਲਰ ਦਾ ਮੁਕੱਦਮਾ

ਅੱਜ ਪੂਰੀ ਦੁਨੀਆ ਕੋਰੋਨਾਵਾਇਰਸ ਤੋਂ ਫਿਕਰਮੰਦ ਹੈ। ਇਸ ਖ਼ਤਰਨਾਕ ਵਾਇਰਸ ਨੇ ਕਈ ਹਜ਼ਾਰਾਂ ਲੋਕਾਂ ਦੀ ਜਾਨ ਲੈ ਲਈ ਹੈ। ਇਹ ਵਾਇਰਸ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ, ਜੋ ਵਿਸ਼ਵ ਭਰ ਲਈ ਕਾਲ ਬਣ ਗਿਆ ਹੈ।

ਰੌਬਟ
ਚੰਡੀਗੜ੍ਹ: ਅੱਜ ਪੂਰੀ ਦੁਨੀਆ ਕੋਰੋਨਾਵਾਇਰਸ ਤੋਂ ਫਿਕਰਮੰਦ ਹੈ। ਇਸ ਖ਼ਤਰਨਾਕ ਵਾਇਰਸ ਨੇ ਕਈ ਹਜ਼ਾਰਾਂ ਲੋਕਾਂ ਦੀ ਜਾਨ ਲੈ ਲਈ ਹੈ। ਇਹ ਵਾਇਰਸ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ, ਜੋ ਵਿਸ਼ਵ ਭਰ ਲਈ ਕਾਲ ਬਣ ਗਿਆ ਹੈ।
ਦੂਜੇ ਦੇਸ਼ਾਂ ਦੀ ਤਰ੍ਹਾਂ, ਕੋਰੋਨਾਵਾਇਰਸ ਨੇ ਅਮਰੀਕਾ ਵਿੱਚ ਵੀ ਵੱਡੀ ਤਬਾਹੀ ਮਚਾਈ ਹੈ। ਹੁਣ ਅਮਰੀਕਾ ਦੇ ਵਕੀਲ ਲੈਰੀ ਕੈਲਮੈਨ ਨੇ ਚੀਨ ਖਿਲਾਫ ਵਿਸ਼ਵ ਪੱਧਰ 'ਤੇ ਕੋਰੋਨਾਵਾਇਰਸ ਫੈਲਾਉਣ ਲਈ 200 ਟ੍ਰਿਲੀਅਨ ਡਾਲਰ ਦਾ ਮੁਕੱਦਮਾ ਦਾਇਰ ਕੀਤਾ ਹੈ। ਮਾਮਲੇ ਵਿੱਚ, ਚੀਨ ਉੱਤੇ ਦੁਨੀਆ ਦੇ 3.34 ਲੱਖ ਲੋਕਾਂ ਨੂੰ ਵਾਇਰਸ ਨਾਲ ਸੰਕਰਮਿਤ ਕਰਨ ਦਾ ਦੋਸ਼ ਲਾਇਆ ਗਿਆ ਹੈ।
ਕੈਲਮੈਨ ਨੇ ਟੈਕਸਾਸ ਉੱਤਰੀ ਜ਼ਿਲ੍ਹਾ ਦੀ ਇੱਕ ਅਦਾਲਤ ਵਿੱਚ ਇੱਕ ਮੁਕੱਦਮਾ ਦਾਇਰ ਕਰਕੇ ਦੋਸ਼ ਲਾਇਆ ਹੈ ਕਿ ਇਹ ਵਾਇਰਸ ਚੀਨ ਵੱਲੋਂ ਯੁੱਧ ਦੇ ਜੈਵਿਕ ਹਥਿਆਰ ਵਜੋਂ ਬਣਾਇਆ ਹੈ। ਇਹ ਅਮਰੀਕਾ ਦੇ ਕਾਨੂੰਨ, ਅੰਤਰਰਾਸ਼ਟਰੀ ਕਾਨੂੰਨ, ਸਮਝੌਤਿਆਂ ਤੇ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਕੈਲਮੈਨ ਨੇ ਕਿਹਾ ਕਿ ਇਹ ਇੱਕ ਪ੍ਰਭਾਵਸ਼ਾਲੀ ਤੇ ਵਿਨਾਸ਼ਕਾਰੀ ਯੁੱਧ ਦੇ ਜੈਵਿਕ ਹਥਿਆਰ ਵਜੋਂ ਵੱਡੇ ਪੱਧਰ ਤੇ ਆਬਾਦੀ ਨੂੰ ਮਾਰਨ ਲਈ ਤਿਆਰ ਕੀਤਾ ਗਿਆ ਸੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਵਾਇਰਸ ਦੇ ਵਿਨਾਸ਼ ਲਈ ਚੀਨ ਵੱਲੋਂ ਕੀਤੀ ਗਈ ਇੱਕ ਗਲਤੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਡੋਨਾਲਡ ਟਰੰਪ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਚੀਨ ਵੱਲੋਂ ਕੋਰੋਨਾ ਵਾਇਰਸ ਦੀ ਜਾਣਕਾਰੀ ਲੁਕਾਉਣ ਦੀ ਕੀਮਤ ਅਦਾ ਕਰ ਰਹੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget