America Firing: ਅਮਰੀਕਾ ਦੇ ਇੰਡੀਆਨਾ 'ਚ ਅੰਨ੍ਹੇਵਾਹ ਫਾਇਰਿੰਗ, ਹਮਲਾਵਰ ਸਮੇਤ 4 ਦੀ ਮੌਤ
ਇੰਡੀਆਨਾ 'ਚ ਸੋਮਵਾਰ ਸਵੇਰੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਿਸ 'ਚ ਘੱਟੋ-ਘੱਟ 4 ਲੋਕਾਂ ਦੀ ਮੌਤ ਦੱਸੀ ਜਾ ਰਹੀ ਹੈ। ਉਥੇ ਹੀ ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ 'ਚ 2 ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ।
America Firing: ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਨਿੱਤ ਸਾਹਮਣੇ ਆ ਰਹੀਆਂ ਹਨ। ਇੰਡੀਆਨਾ 'ਚ ਸੋਮਵਾਰ ਸਵੇਰੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਿਸ 'ਚ ਘੱਟੋ-ਘੱਟ 4 ਲੋਕਾਂ ਦੀ ਮੌਤ ਦੱਸੀ ਜਾ ਰਹੀ ਹੈ। ਉਥੇ ਹੀ ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ 'ਚ 2 ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਘਟਨਾ ਗ੍ਰੀਨਵੁੱਡ ਪਾਰਕ ਮਾਲ ਦੀ ਹੈ ਜਿੱਥੇ ਰਾਈਫਲ ਨਾਲ ਲੈਸ ਇਕ ਬੰਦੂਕਧਾਰੀ ਫੂਡ ਕੋਰਟ ਵਿਚ ਦਾਖਲ ਹੋਇਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਘਟਨਾ ਦੇ ਸਮੇਂ ਕੁਝ ਲੋਕਾਂ ਨੇ ਦੋਸ਼ੀ ਤੋਂ ਰਾਈਫਲ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਫੜ ਲਿਆ। ਤਾਜ਼ਾ ਜਾਣਕਾਰੀ ਅਨੁਸਾਰ ਦੋਸ਼ੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਖਬਰਾਂ ਮੁਤਾਬਕ ਇਹ ਹਾਦਸਾ ਆਗਰਾ-ਮੁੰਬਈ (ਏਬੀ ਰੋਡ) ਹਾਈਵੇਅ 'ਤੇ ਵਾਪਰਿਆ। ਇਹ ਹਾਈਵੇ ਇੰਦੌਰ ਨੂੰ ਮਹਾਰਾਸ਼ਟਰ ਨਾਲ ਜੋੜਦਾ ਹੈ। ਘਟਨਾ ਸਥਾਨ ਇੰਦੌਰ ਤੋਂ ਲਗਭਗ 80 ਕਿਲੋਮੀਟਰ ਦੂਰ ਹੈ। ਸੰਜੇ ਸੇਤੂ ਪੁਲ ਤੋਂ ਜਿਸ ਥਾਂ 'ਤੇ ਇਹ ਬੱਸ ਡਿੱਗੀ, ਉਹ ਰਾਜ ਦੇ ਦੋ ਜ਼ਿਲ੍ਹਿਆਂ ਧਾਰ ਅਤੇ ਖਰਗੋਨ ਦੀ ਸਰਹੱਦ 'ਤੇ ਬਣਿਆ ਹੋਇਆ ਹੈ। ਲਗਭਗ ਅੱਧਾ ਹਿੱਸਾ ਖਲਘਾਟ (ਧਾਰ) ਅਤੇ ਅੱਧਾ ਖਲਟਾਕਾ (ਖਰਗੋਨ) ਵਿੱਚ ਹੈ। ਇੱਥੇ ਖਰਗੋਨ ਤੋਂ ਕਲੈਕਟਰ ਅਤੇ ਐਸਪੀ ਵੀ ਮੌਕੇ 'ਤੇ ਪਹੁੰਚ ਗਏ ਹਨ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :