ਪੜਚੋਲ ਕਰੋ

America Firing: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ 'ਚ ਗੋਲੀਬਾਰੀ, ਇੱਕ ਪੁਲਿਸ ਅਧਿਕਾਰੀ ਸਮੇਤ ਕਈ ਲੋਕ ਜ਼ਖ਼ਮੀ

America Firing: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਗੋਲੀਬਾਰੀ ਦੀ ਖ਼ਬਰ ਹੈ, ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਸਮੇਤ ਕਈ ਲੋਕ ਜ਼ਖਮੀ ਹੋ ਗਏ ਹਨ।

America Firing: ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸੋਮਵਾਰ ਸਵੇਰੇ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ 'ਚ ਗੋਲੀਬਾਰੀ ਹੋਈ। ਜਾਣਕਾਰੀ ਮੁਤਾਬਕ ਇਸ ਘਟਨਾ 'ਚ ਇੱਕ ਪੁਲਸ ਅਧਿਕਾਰੀ ਸਮੇਤ ਕਈ ਲੋਕ ਜ਼ਖ਼ਖਮੀ ਹੋਏ ਹਨ। ਵਾਸ਼ਿੰਗਟਨ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਨੌਰਥ ਵੈਸਟ ਇਲਾਕੇ ਵਿੱਚ 14ਵੀਂ ਅਤੇ ਯੂ ਸਟਰੀਟ ਨੇੜੇ ਵਾਪਰੀ।

ਬੀਤੇ ਦਿਨ ਅਮਰੀਕਾ ਦੇ ਉੱਤਰੀ ਵਰਜੀਨੀਆ ਵਿੱਚ ਇੱਕ ਮਾਲ ਵਿੱਚ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫੇਅਰਫੈਕਸ ਕਾਉਂਟੀ ਪੁਲਿਸ ਨੇ ਟਵੀਟ ਕੀਤਾ ਕਿ ਦੇਸ਼ ਦੀ ਰਾਜਧਾਨੀ ਨੇੜੇ ਟਾਇਸਨ ਦੇ ਕਾਰਨਰ ਸੈਂਟਰ ਵਿੱਚ ਗੋਲੀਬਾਰੀ ਦੀ ਸੂਚਨਾ ਤੋਂ ਬਾਅਦ ਸ਼ਨੀਵਾਰ ਦੁਪਹਿਰ ਨੂੰ ਅਧਿਕਾਰੀਆਂ ਨੂੰ ਮਾਲ ਭੇਜਿਆ ਗਿਆ। ਪੁਲਿਸ ਨੇ ਦੱਸਿਆ ਕਿ ਉਥੇ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ।

ਫਿਲਾਡੇਲਫੀਆ 'ਚ ਭੀੜ 'ਤੇ ਗੋਲੀਆਂ ਚਲਾਈਆਂ ਗਈਆਂ

ਦੱਸ ਦਈਏ ਕਿ ਇਸ ਤੋਂ ਪਹਿਲਾਂ 5 ਜੂਨ ਨੂੰ ਫਿਲਾਡੇਲਫੀਆ ਤੋਂ ਗੋਲੀਬਾਰੀ ਦੀ ਖਬਰ ਆਈ ਸੀ। ਪੁਲਿਸ ਨੇ ਕਿਹਾ ਹੈ ਕਿ ਕਈ ਹਮਲਾਵਰਾਂ ਨੇ ਇੱਥੋਂ ਦੀ ਇੱਕ ਮਸ਼ਹੂਰ ਸੜਕ 'ਤੇ ਭੀੜ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ 3 ਲੋਕ ਮਾਰੇ ਗਏ ਅਤੇ 11 ਹੋਰ ਜ਼ਖਮੀ ਹੋਏ।

ਪੁਲਿਸ ਇੰਸਪੈਕਟਰ ਡੀਐਫ ਪੇਸ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਦੋ ਪੁਰਸ਼ ਅਤੇ ਇੱਕ ਔਰਤ ਦੀ ਮੌਤ ਹੋ ਗਈ ਸੀ, ਉਨ੍ਹਾਂ ਨੇ ਕਿਹਾ ਕਿ ਘਟਨਾ ਦਾ ਜਵਾਬ ਦੇਣ ਵਾਲੇ ਅਧਿਕਾਰੀਆਂ ਨੇ "ਕਈ ਸਰਗਰਮ ਨਿਸ਼ਾਨੇਬਾਜ਼ਾਂ ਨੂੰ ਭੀੜ ਵਿੱਚ ਗੋਲੀਬਾਰੀ ਕਰਦੇ ਦੇਖਿਆ।"

ਟੈਕਸਾਸ ਸਕੂਲ ਗੋਲੀਬਾਰੀ

ਪਿਛਲੇ ਮਹੀਨੇ 24 ਮਈ ਨੂੰ ਟੈਕਸਾਸ ਦੇ ਇੱਕ ਸਕੂਲ ਵਿੱਚ ਭਿਆਨਕ ਗੋਲੀਬਾਰੀ ਹੋਈ ਸੀ ਜਿਸ ਵਿੱਚ 19 ਬੱਚੇ ਅਤੇ ਦੋ ਅਧਿਆਪਕ ਮਾਰੇ ਗਏ ਸੀ। ਹਮਲਾਵਰ ਨੂੰ ਪੁਲਿਸ ਨੇ ਮਾਰ ਮੁਕਾਇਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਅਚਾਨਕ ਆਪਣੀ ਬੰਦੂਕ ਲੈ ਕੇ ਮੌਕੇ 'ਤੇ ਪਹੁੰਚਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉੱਥੇ ਮੌਜੂਦ ਕਈ ਲੋਕਾਂ ਨੂੰ ਗੋਲੀ ਮਾਰ ਦਿੱਤੀ। ਬਾਕੀਆਂ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਇਸ ਤੋਂ ਤੁਰੰਤ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਹਮਲਾਵਰ ਨੂੰ ਗੋਲੀ ਮਾਰ ਦਿੱਤੀ।

ਇਹ ਵੀ ਪੜ੍ਹੋ: India Weather: ਦਿੱਲੀ-ਪੰਜਾਬ ਨੂੰ ਮਿਲੇਗੀ ਕੜਕਦੀ ਧੁੱਪ ਤੋਂ ਰਾਹਤ, ਉਤਰਾਖੰਡ 'ਚ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਸੂਬੇ 'ਚ ਅਗਲੇ 5 ਦਿਨਾਂ ਦੇ ਮੌਸਮ ਦਾ ਹਾਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget