ਪੜਚੋਲ ਕਰੋ

ਚੀਨ ਨਾਲ ਪੰਗੇ ਮਗਰੋਂ ਅਮਰੀਕਾ ਨੇ ਪਾਕਿਸਤਾਨ ਵੱਲ ਵਧਾਏ ਕਦਮ, ਟਰੰਪ ਦਾ ਵੱਡਾ ਫੈਸਲਾ

ਕੋਰੋਨਾਵਾਇਸ ਨੂੰ ਲੈ ਕੇ ਚੀਨ ਨਾਲ ਤਣਾਅ ਮਗਰੋਂ ਅਮਰੀਕਾ ਨੇ ਭਾਰਤ ਤੇ ਚੀਨ ਦੇ ਗੁਆਂਢੀ ਮੁਲਕ ਪਾਕਿਸਤਾਨ ਨੂੰ ਵੱਡੀ ਰਾਹਤ ਦਿੱਤੀ ਹੈ।

ਇਸਲਾਮਾਬਾਦ: ਕੋਰੋਨਾਵਾਇਸ ਨੂੰ ਲੈ ਕੇ ਚੀਨ ਨਾਲ ਤਣਾਅ ਮਗਰੋਂ ਅਮਰੀਕਾ ਨੇ ਭਾਰਤ ਤੇ ਚੀਨ ਦੇ ਗੁਆਂਢੀ ਮੁਲਕ ਪਾਕਿਸਤਾਨ ਨੂੰ ਵੱਡੀ ਰਾਹਤ ਦਿੱਤੀ ਹੈ। ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨਜ਼ (ਪੀਆਈਏ) ਨੂੰ ਤੁਰੰਤ ਪ੍ਰਭਾਵ ਨਾਲ ਸੰਯੁਕਤ ਰਾਜ ਲਈ ਸਿੱਧੀਆਂ ਉਡਾਣਾਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਅਮਰੀਕਾ ਦੇ ਇਸ ਫੈਸਲੇ ਨੂੰ ਕਈ ਪੱਖਾਂ ਤੋਂ ਵੇਖਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੀਆਈਏ ਦੇ ਬੁਲਾਰੇ ਅਬਦੁੱਲਾ ਹਫੀਜ਼ ਨੇ ਵੀਰਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਹ ਪਹਿਲਾ ਮੌਕਾ ਸੀ ਜਦੋਂ ਪਾਕਿਸਤਾਨੀ ਉਡਾਣਾਂ ਨਿਰਵਿਘਨ ਸਿੱਧੀਆਂ ਅਮਰੀਕਾ ਉੱਤਰ ਸਕਣਗੀਆਂ। ਬੁਲਾਰੇ ਨੇ ਕਿਹਾ ਕਿ ਪੀਆਈਏ ਦੇ ਜਹਾਜ਼ਾਂ ਨੂੰ 9/11 ਦੇ ਹਮਲੇ ਤੋਂ ਬਾਅਦ ਸਿੱਧੇ ਅਮਰੀਕਾ ਲਈ ਉਡਾਣ ਭਰਨ ਦੀ ਸਮਰੱਥਾ ਨਹੀਂ ਸੀ ਤੇ ਉਨ੍ਹਾਂ ਨੂੰ ਕਿਤੇ ਹੋਰ ਰੁਕਣਾ ਪੈਂਦਾ ਸੀ। ਬਾਅਦ ਵਿੱਚ, ਪੀਆਈਏ ਨੇ ਆਪਣੀ ਸਮਰੱਥਾ ਵਿੱਚ ਵਾਧਾ ਕੀਤਾ, ਪਰ ਯੂਐਸ ਅਧਿਕਾਰੀ ਨੇ ਸੁਰੱਖਿਆ ਦੇ ਮੱਦੇਨਜ਼ਰ ਸਿੱਧੀਆਂ ਉਡਾਣਾਂ ਲਈ ਪਾਕਿਸਤਾਨ ਨੂੰ ਯੂਰਪ ਤੋਂ ਪਹਿਲਾਂ ਸੁਰੱਖਿਆ ਮਨਜ਼ੂਰੀ ਲੈਣ ਲਈ ਮਜਬੂਰ ਕੀਤਾ। ਅਧਿਕਾਰੀ ਦੇ ਅਨੁਸਾਰ, ਪੀਆਈਏ ਨੂੰ ਇੱਕ ਮਹੀਨੇ ਵਿੱਚ 12 ਰਾਊਂਡ-ਟ੍ਰਿਪਸ ਜਾਂ ਇੱਕ-ਪਾਸੀ ਯਾਤਰੀਆਂ ਜਾਂ ਕਾਰਗੋ ਉਡਾਣ ਚਲਾਉਣ ਦੀ ਆਗਿਆ ਦਿੱਤੀ ਜਾਏਗੀ ਇਹ ਰਸਤਾ ਕਿਸੇ ਵੀ ਯਾਤਰੀ ਜਾਂ ਕਾਰਗੋ ਚਾਰਟਰਡ ਉਡਾਣਾਂ ਲਈ ਹੋਵੇਗਾ। ਜੇ ਪੀਆਈਏ ਦਾ ਇੱਕ ਜਹਾਜ਼ ਪਾਕਿਸਤਾਨ ਤੋਂ ਬਾਹਰ ਕਿਸੇ ਹਵਾਈ ਅੱਡੇ ਤੋਂ ਅਮਰੀਕਾ ਲਈ ਉਡਾਣ ਭਰਦਾ ਹੈ, ਤਾਂ ਇਸ ਨੂੰ ਇੱਕ ਸੁਰੱਖਿਆ ਮਨਜ਼ੂਰੀ ਲੈਣੀ ਲਾਜ਼ਮੀ ਹੈ, ਨਹੀਂ ਤਾਂ ਇਸ ਨੂੰ ਹਵਾਈ ਖੇਤਰ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ। ਇਸ ਮਹੀਨੇ, ਯੂਐਸ ਟ੍ਰਾਂਸਪੋਰਟੇਸ਼ਨ ਸੁੱਰਖਿਆ ਪ੍ਰਸ਼ਾਸਨ ਦੀ ਇੱਕ ਟੀਮ ਕਥਿਤ ਤੌਰ 'ਤੇ ਅੰਤਮ ਸੁਰੱਖਿਆ ਜਾਂਚ ਲਈ ਪਾਕਿਸਤਾਨ ਗਈ।

ਟਾਪ ਹੈਡਲਾਈਨ

Shopping Center Shooting: ਵੱਡੀ ਵਾਰਦਾਤ, ਸ਼ਾਪਿੰਗ ਸੈਂਟਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ- ਚਿਹਾੜਾ, 3 ਦੀ ਮੌਤ ਕਈ ਜ਼ਖਮੀ...
ਵੱਡੀ ਵਾਰਦਾਤ, ਸ਼ਾਪਿੰਗ ਸੈਂਟਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ- ਚਿਹਾੜਾ, 3 ਦੀ ਮੌਤ ਕਈ ਜ਼ਖਮੀ...
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget