ਪੜਚੋਲ ਕਰੋ

ਅਮਰੀਕਾ 'ਚ ਅਸਮਾਨੀ ਬਿਜਲੀ ਚਮਕਣ ਦਾ ਬਣਿਆ ਵਰਲਡ ਰਿਕਾਰਡ, ਲੰਦਨ ਤੋਂ ਹੈਮਬਰਗ ਤੱਕ ਚਮਕੀ ਬਿਜਲੀ

US Lightning World Record: ਅਮਰੀਕਾ 'ਚ ਬਿਜਲੀ ਚਮਕਣ (Lightning) ਦਾ ਵਿਸ਼ਵ ਰਿਕਾਰਡ ਬਣਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅਮਰੀਕਾ 'ਚ ਸਭ ਤੋਂ ਲੰਬੀ ਦੂਰੀ ਦੀ ਬਿਜਲੀ ਚਮਕਣ ਦਾ ਰਿਕਾਰਡ ਹੈ।

US Lightning World Record: ਅਮਰੀਕਾ 'ਚ ਬਿਜਲੀ ਚਮਕਣ (Lightning) ਦਾ ਵਿਸ਼ਵ ਰਿਕਾਰਡ ਬਣਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅਮਰੀਕਾ 'ਚ ਸਭ ਤੋਂ ਲੰਬੀ ਦੂਰੀ ਦੀ ਬਿਜਲੀ ਚਮਕਣ ਦਾ ਰਿਕਾਰਡ ਹੈ। ਲੰਦਨ ਤੋਂ ਹੈਮਬਰਗ ਦੀ ਦੂਰੀ ਤੱਕ ਬਿਜਲੀ ਚਮਕਣ ਦਾ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਿਆ। ਬਿਜਲੀ ਦੀ ਇਹ ਦੂਰੀ ਕਰੀਬ 770 ਕਿਲੋਮੀਟਰ ਤੱਕ ਸੀ।

ਅਮਰੀਕੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ 29 ਅਪ੍ਰੈਲ, 2020 ਨੂੰ ਮਿਸੀਸਿਪੀ (Mississippi), ਲੁਈਸਿਆਨਾ (Louisiana) ਤੇ ਟੈਕਸਾਸ )(Texas) ਵਿੱਚ ਬਿਜਲੀ 768 ਕਿਲੋਮੀਟਰ ਜਾਂ 477.2 ਮੀਲ ਦੂਰ ਸੀ। ਇਸ ਦੌਰਾਨ ਇੱਕ ਨਵਾਂ ਰਿਕਾਰਡ ਵੀ ਬਣਿਆ ਸੀ। ਇਸ ਵਾਰ ਜੋ ਬਿਜਲੀ ਚਮਕੀ ਉਹ ਨਿਊਯਾਰਕ ਸਿਟੀ ਤੇ ਕੋਲੰਬਸ, ਓਹੀਓ ਜਾਂ ਲੰਦਨ ਤੇ ਜਰਮਨ ਸ਼ਹਿਰ ਹੈਮਬਰਗ ਵਿਚਕਾਰ ਦੂਰੀ ਦੇ ਬਰਾਬਰ ਹੈ।

ਅਮਰੀਕਾ ਵਿੱਚ ਅਸਮਾਨੀ ਬਿਜਲੀ ਦਾ ਰਿਕਾਰਡ
ਵਿਸ਼ਵ ਮੌਸਮ ਵਿਗਿਆਨ ਸੰਗਠਨ (World Meteorological Department) ਦੇ ਜਲਵਾਯੂ ਮਾਹਰਾਂ ਦਾ ਮੰਨਣਾ ਹੈ ਕਿ ਇਸ ਵਾਰ ਸਭ ਤੋਂ ਲੰਬੇ ਸਮੇਂ ਤੱਕ ਬਿਜਲੀ ਡਿੱਗੀ। ਹਾਲਾਂਕਿ ਇਹ ਕਿੰਨੀ ਦੇਰ ਤੱਕ ਚਮਕੀ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਦਿੱਤੀ ਗਈ ਹੈ। 18 ਜੂਨ, 2020 ਨੂੰ, ਉਰੂਗਵੇ ਅਤੇ ਉੱਤਰੀ ਅਰਜਨਟੀਨਾ ਵਿੱਚ ਬਿਜਲੀ ਚਮਕੀ ਸੀ, ਜੋ ਕਿ 17.1 ਸੈਕਿੰਡ ਲਈ ਰਿਕਾਰਡ ਕੀਤੀ ਗਈ ਸੀ।

ਇਸ ਤੋਂ ਪਹਿਲਾਂ 4 ਮਾਰਚ, 2019 ਨੂੰ ਉੱਤਰੀ ਅਰਜਨਟੀਨਾ ਵਿੱਚ ਬਿਜਲੀ ਡਿੱਗਣ ਨਾਲੋਂ 0.37 ਸੈਕਿੰਡ ਜ਼ਿਆਦਾ ਸੀ। ਵਿਸ਼ਵ ਮੌਸਮ ਵਿਗਿਆਨ ਸੰਗਠਨ (ਡਬਲਯੂਐਮਓ) ਦੇ ਜਲਵਾਯੂ ਮਾਹਿਰ ਰੈਂਡਲ ਸਰਵੇਨੀ ਨੇ ਕਿਹਾ ਕਿ ਇਹ ਰਿਕਾਰਡ ਇੱਕ ਬਿਜਲੀ ਦੀ ਚਮਕ ਦਾ ਹੈ। ਬਿਜਲੀ ਦੀ ਚਮਕ ਦੀ ਲੰਬਾਈ ਅਤੇ ਇਹ ਕਿੰਨੀ ਦੇਰ ਰਹਿੰਦੀ ਹੈ, ਇਹ ਪ੍ਰਕਿਰਿਆ ਸਾਲਾਂ ਦੌਰਾਨ ਤੇਜ਼ੀ ਨਾਲ ਵਿਕਸਤ ਹੋਈ ਹੈ।

ਹਰ ਸਾਲ ਸੈਂਕੜੇ ਲੋਕ ਬਿਜਲੀ ਡਿੱਗਣ ਕਾਰਨ ਮਰਦੇ
ਡਬਲਯੂਐਮਓ ਦੇ ਮੁਖੀ ਪੇਟਰੀ ਟਾਲਸ ਨੇ ਕਿਹਾ ਕਿ ਬਿਜਲੀ ਇੱਕ ਵੱਡਾ ਖ਼ਤਰਾ ਹੈ ਜੋ ਹਰ ਸਾਲ ਕਈ ਲੋਕਾਂ ਦੀ ਜਾਨ ਲੈਂਦੀ ਹੈ। ਬਿਜਲੀ ਦਾ ਫਟਣਾ ਅਤੇ ਡਿੱਗਣਾ ਇੱਕ ਵਿਗਿਆਨਕ ਪ੍ਰਕਿਰਿਆ ਹੈ। ਡਬਲਯੂਐਮਓ ਨੇ ਕਿਹਾ ਕਿ ਬਿਜਲੀ ਤੋਂ ਸੁਰੱਖਿਅਤ ਸਿਰਫ ਵੱਡੀਆਂ ਇਮਾਰਤਾਂ ਹਨ ਜਿਨ੍ਹਾਂ ਵਿੱਚ ਤਾਰਾਂ ਤੇ ਪਲੰਬਿੰਗ ਰਾਹੀਂ ਸੁਰੱਖਿਆ ਦਾ ਧਿਆਨ ਰੱਖਿਆ ਗਿਆ ਹੈ। ਸੰਯੁਕਤ ਰਾਸ਼ਟਰ ਏਜੰਸੀ ਤਾਪਮਾਨ, ਵਰਖਾ ਤੇ ਹਵਾ ਸਮੇਤ ਵੱਖ-ਵੱਖ ਮੌਸਮ ਤੇ ਜਲਵਾਯੂ ਡੇਟਾ ਲਈ ਅਧਿਕਾਰਤ ਗਲੋਬਲ ਰਿਕਾਰਡ ਰੱਖਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget