ਪੜਚੋਲ ਕਰੋ

ਭਾਰਤ ਨਾਲ ਬੈਠਕ ਤੋਂ ਪਹਿਲਾਂ ਐਚ-1ਬੀ ਵੀਜ਼ਾ ਬਾਰੇ ਅਮਰੀਕਾ ਦਾ ਵੱਡਾ ਐਲਾਨ

ਵਾਸ਼ਿੰਗਟਨ: ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਕਿਹਾ ਹੈ ਕਿ ਐਚ-1ਬੀ ਵੀਜ਼ਾ ਪ੍ਰਕਿਰਿਆ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਇਹ ਗੱਲ ਉਦੋਂ ਸਾਹਮਣੇ ਆਈ ਹੈ ਜਦ ਅਗਲੇ ਹਫ਼ਤੇ ਭਾਰਤ ਤੇ ਅਮਰੀਕਾ ਦਰਮਿਆਨ ਟੂ ਪਲੱਸ ਟੂ ਗੱਲਬਾਤ ਹੋਣ ਵਾਲੀ ਹੈ। ਮੰਨਿਆ ਜਾ ਰਿਹਾ ਹੈ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਮਰੀਕਾ ਨਾਲ ਵਾਰਤਾ ਵਿੱਚ ਇਹ ਮੁੱਦਾ ਚੁੱਕੇਗੀ। ਸੁਸ਼ਮਾ ਸਵਰਾਜ ਨੇ ਪਿਛਲੇ ਹਫ਼ਤੇ ਰਾਜ ਸਭਾ ਵਿੱਚ ਕਿਹਾ ਸੀ ਕਿ ਅਸੀਂ ਕਈ ਮੰਚਾਂ 'ਤੇ ਵਿਹਾਰਕ ਤੌਰ 'ਤੇ ਐਚ-1ਬੀ ਵੀਜ਼ਾ ਦਾ ਮੁੱਦਾ ਚੁੱਕਿਆ ਸੀ। ਵ੍ਹਾਈਟ ਹਾਊਸ, ਅਮਰੀਕੀ ਵਿਦੇਸ਼ ਵਿਭਾਗ ਤੇ ਉੱਥੋਂ ਦੇ ਸੰਸਦ ਮੈਂਬਰਾਂ ਨਾਲ ਗੱਲਬਾਤ ਜਾਰੀ ਹੈ। ਉਨ੍ਹਾਂ 6 ਸਤੰਬਰ ਨੂੰ ਅਮਰੀਕਾ ਨਾਲ ਹੋਣ ਵਾਲੀ ਗੱਲਬਾਤ ਦੌਰਾਨ ਇਹ ਮੁੱਦਾ ਚੁੱਕਣ ਦੀ ਗੱਲ ਵੀ ਕਹੀ ਸੀ। ਟਰੰਪ ਦੇ ਅਫ਼ਸਰ ਨੇ ਕਿਹਾ ਕਿ ਐਚ-1ਬੀ ਵੀਜ਼ਾ ਸਬੰਧੀ ਪ੍ਰਸ਼ਾਸਨ ਦੇ ਐਗ਼ਜ਼ੀਕਿਊਟਿਵ ਆਰਡਰ ਦਾ ਬੋਰਡ ਰੀਵਿਊ ਕੀਤਾ ਜਾ ਰਿਹਾ ਹੈ ਪਰ ਅਧਿਕਾਰੀ ਮੁਤਾਬਕ ਅਮਰੀਕੀ ਸਰਕਾਰ ਵੀਜ਼ਾ ਪ੍ਰਕਿਰਿਆ ਵਿੱਚ ਕੋਈ ਬਦਲਾਅ ਨਹੀਂ ਕਰਨ ਜਾ ਰਹੀ। ਇਹ ਭਾਰਤ ਲਈ ਕਾਫੀ ਅਹਿਮ ਹੋਵੇਗਾ। ਜ਼ਿਕਰਯੋਗ ਹੈ ਕਿ ਐਚ-1ਬੀ ਵੀਜ਼ਾ ਵੱਧ ਤੋਂ ਵੱਧ ਛੇ ਸਾਲ ਤਕ ਦਾ ਮਿਲਦਾ ਹੈ। ਸ਼ੁਰੂਆਤ ਵਿੱਚ ਵੀਜ਼ਾ ਤਿੰਨ ਸਾਲ ਦਾ ਵੀਜ਼ਾ ਮਿਲਦਾ ਹੈ, ਪਰ ਬਾਅਦ ਵਿੱਚ ਇਸ ਨੂੰ ਵਧਾਇਆ ਜਾ ਸਕਦਾ ਹੈ। ਇਹ ਵੀਜ਼ਾ ਭਾਰਤੀ ਆਈਟੀ ਮਾਹਰਾਂ ਵਿੱਚ ਬੇਹੱਦ ਪ੍ਰਸਿੱਧ ਹੈ। ਸਾਲ 2007 ਤੋਂ 2017 ਤਕ ਕੁੱਲ ਭਾਰਤੀਆਂ ਨੇ ਐਚ-1ਬੀ ਵੀਜ਼ਾ ਲਈ 22 ਲੱਖ ਅਰਜ਼ੀਆਂ ਭੇਜੀਆਂ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Khanna News: ਪੰਜਾਬੀ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਬਾਊਂਸਰਾਂ ਤੇ ਕਿਸਾਨਾਂ 'ਚ ਹੋਈ ਗਰਮਾ-ਗਰਮੀ, ਮਾਹੌਲ ਤਣਾਅਪੂਰਨ ਤੋਂ ਬਾਅਦ ਗਾਇਕ ਸਟੇਜ ਸ਼ੋਅ ਛੱਡ ਭੱਜਿਆ, ਵਾਇਰਲ ਵੀਡੀਓ

Lawrence Bishnoi: ਦਾਊਦ ਦੇ ਰਾਹ 'ਤੇ ਲਾਰੈਂਸ ਬਿਸ਼ਨੋਈ! 700 ਤੋਂ ਵੱਧ ਸ਼ੂਟਰ, NIA ਨੇ ਆਪਣੀ ਚਾਰਜਸ਼ੀਟ 'ਚ ਕੀਤੇ ਕਈ ਹੈਰਾਨ ਕਰਨ ਵਾਲੇ ਖੁਲਾਸੇ

Baba Siddique: ਕੌਣ ਸੀ ਬਾਬਾ ਸਿੱਦੀਕੀ? ਇੰਝ ਮੁੜ ਕਰਵਾਈ ਸੀ ਸਲਮਾਨ-ਸ਼ਾਹਰੁਖ ਦੀ ਦੋਸਤੀ; ਜਾਣੋ ਕਿਵੇਂ ਦਾ ਸੀ ਰਾਜਨੀਤੀ ਦਾ ਸਫ਼ਰ

ਲੁਧਿਆਣਾ 'ਚ GST ਦਾ ਵੱਡਾ ਐਕਸ਼ਨ, 200 ਕਰੋੜ ਦੀ ਫਰਜ਼ੀ ਬਿਲਿੰਗ ਕਰਨਾ ਵਾਲਾ ਦਬੋਚਿਆ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ GST ਦਾ ਵੱਡਾ ਐਕਸ਼ਨ, 200 ਕਰੋੜ ਦੀ ਫਰਜ਼ੀ ਬਿਲਿੰਗ ਕਰਨਾ ਵਾਲਾ ਦਬੋਚਿਆ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਕਿਸਾਨਾਂ ਨੇ ਸੜਕਾਂ ਰੋਕੀਆਂ, ਲੱਗੇ ਕਈ ਕਿਲੋਮੀਟਰ ਦੇ ਜਾਮਝੋਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਰੋਕੀਆਂ ਰੇਲਾਂਰੋਂਦੀ ਆਈ ਸ਼ਿਲਪਾ ਸ਼ੇੱਟੀ , ਸਲਮਾਨ ਖਾਨ ਨੇ Cancel ਕੀਤੀ Bigg ਬੌਸ ਦੀ ਸ਼ੂਟਿੰਗਸਲਮਾਨ ਨਾਲ ਯਾਰੀ ਕਰਕੇ ਸਿੱਦੀਕੀ ਦਾ ਹੋਇਆ ਕਤਲ ! ਲਾਰੈਂਸ ਨੇ ਲਈ ਜ਼ਿੰਮੇਵਾਰੀ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News: ਪੰਜਾਬੀ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਬਾਊਂਸਰਾਂ ਤੇ ਕਿਸਾਨਾਂ 'ਚ ਹੋਈ ਗਰਮਾ-ਗਰਮੀ, ਮਾਹੌਲ ਤਣਾਅਪੂਰਨ ਤੋਂ ਬਾਅਦ ਗਾਇਕ ਸਟੇਜ ਸ਼ੋਅ ਛੱਡ ਭੱਜਿਆ, ਵਾਇਰਲ ਵੀਡੀਓ
Khanna News: ਪੰਜਾਬੀ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਬਾਊਂਸਰਾਂ ਤੇ ਕਿਸਾਨਾਂ 'ਚ ਹੋਈ ਗਰਮਾ-ਗਰਮੀ, ਮਾਹੌਲ ਤਣਾਅਪੂਰਨ ਤੋਂ ਬਾਅਦ ਗਾਇਕ ਸਟੇਜ ਸ਼ੋਅ ਛੱਡ ਭੱਜਿਆ, ਵਾਇਰਲ ਵੀਡੀਓ
Lawrence Bishnoi: ਦਾਊਦ ਦੇ ਰਾਹ 'ਤੇ ਲਾਰੈਂਸ ਬਿਸ਼ਨੋਈ! 700 ਤੋਂ ਵੱਧ ਸ਼ੂਟਰ, NIA ਨੇ ਆਪਣੀ ਚਾਰਜਸ਼ੀਟ 'ਚ ਕੀਤੇ ਕਈ ਹੈਰਾਨ ਕਰਨ ਵਾਲੇ ਖੁਲਾਸੇ
Lawrence Bishnoi: ਦਾਊਦ ਦੇ ਰਾਹ 'ਤੇ ਲਾਰੈਂਸ ਬਿਸ਼ਨੋਈ! 700 ਤੋਂ ਵੱਧ ਸ਼ੂਟਰ, NIA ਨੇ ਆਪਣੀ ਚਾਰਜਸ਼ੀਟ 'ਚ ਕੀਤੇ ਕਈ ਹੈਰਾਨ ਕਰਨ ਵਾਲੇ ਖੁਲਾਸੇ
Baba Siddique: ਕੌਣ ਸੀ ਬਾਬਾ ਸਿੱਦੀਕੀ? ਇੰਝ ਮੁੜ ਕਰਵਾਈ ਸੀ ਸਲਮਾਨ-ਸ਼ਾਹਰੁਖ ਦੀ ਦੋਸਤੀ; ਜਾਣੋ ਕਿਵੇਂ ਦਾ ਸੀ ਰਾਜਨੀਤੀ ਦਾ ਸਫ਼ਰ
Baba Siddique: ਕੌਣ ਸੀ ਬਾਬਾ ਸਿੱਦੀਕੀ? ਇੰਝ ਮੁੜ ਕਰਵਾਈ ਸੀ ਸਲਮਾਨ-ਸ਼ਾਹਰੁਖ ਦੀ ਦੋਸਤੀ; ਜਾਣੋ ਕਿਵੇਂ ਦਾ ਸੀ ਰਾਜਨੀਤੀ ਦਾ ਸਫ਼ਰ
ਲੁਧਿਆਣਾ 'ਚ GST ਦਾ ਵੱਡਾ ਐਕਸ਼ਨ, 200 ਕਰੋੜ ਦੀ ਫਰਜ਼ੀ ਬਿਲਿੰਗ ਕਰਨਾ ਵਾਲਾ ਦਬੋਚਿਆ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ GST ਦਾ ਵੱਡਾ ਐਕਸ਼ਨ, 200 ਕਰੋੜ ਦੀ ਫਰਜ਼ੀ ਬਿਲਿੰਗ ਕਰਨਾ ਵਾਲਾ ਦਬੋਚਿਆ, ਜਾਣੋ ਪੂਰਾ ਮਾਮਲਾ
Latest Breaking News Live on 13 October 2024: ਲਾਰੇਂਸ ਬਿਸ਼ਨੋਈ ਗੈਂਗ ਨੇ ਪੰਜਾਬ ਦੀ ਜੇਲ੍ਹ 'ਚ ਬਣਾਇਆ ਸੀ ਸਿੱਦਕੀ ਦੇ ਕਤਲ ਦਾ ਪਲਾਨ!, ਲੁਧਿਆਣਾ 'ਚ GST ਦਾ ਵੱਡਾ ਐਕਸ਼ਨ, ਬੰਦ ਕੋਠੀ 'ਚ ਸਟੋਰ ਕਰਕੇ ਰੱਖੇ ਗਏ ਲੱਖਾਂ ਦੇ ਪਟਾਕੇ ਬਰਾਮਦ

Courier ਰਾਹੀਂ ਹੋਈ ਪਿਸ*ਤੌਲ ਦੀ ਡਿਲੀਵਰੀ, ਐਂਡਵਾਸ 'ਚ ਕੀਤੀ Payment, ਬਾਬਾ ਸਿੱਦੀਕੀ ਦੇ ਕ*ਤ*ਲ ਲਈ ਇੰਝ ਬਣਾਇਆ ਗਿਆ ਸੀ ‘ਮਾਸਟਰ ਪਲਾਨ’

ਬਾਬਾ ਸਿੱਦੀਕੀ ਕ*ਤ*ਲ*ਕਾਂਡ 'ਚ ਹੋਇਆ ਵੱਡਾ ਖੁਲਾਸਾ, ਆਟੋ ਤੋਂ ਆਏ ਸੀ ਸ਼ੂਟਰਸ, 30 ਦਿਨਾਂ ਤੋਂ ਕਰ ਰਹੇ ਸੀ ਰੇਕੀ, ਲਾਰੇਂਸ ਬਿਸ਼ਨੋਈ ਗੈਂਗ ਸ਼ਾਮਲ!

20 ਤੋਂ 50 ਸਾਲ ਦੀ ਉਮਰ ਵਿੱਚ ਦੰਦ ਹੋ ਸਕਦੇ ਹਨ ਸੇਂਸਟਿਵ, ਜਾਣੋ ਇਸਦੇ ਕਾਰਨ ਅਤੇ ਇਲਾਜ ਦਾ ਤਰੀਕਾ

Embed widget