ਪੜਚੋਲ ਕਰੋ

ਅਮਰੀਕਾ ਦੀ ਅੱਖ ਈਰਾਨ 'ਤੇ ਕਿਉਂ?

ਸੰਯੁਕਤ ਰਾਸ਼ਟਰ: ਯੂ.ਐਨ. ਵਿਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੇ ਨੇ ਇਕ ਐਮਰਜੈਂਸੀ ਮੀਟਿੰਗ ਦੌਰਾਨ ਈਰਾਨ ਨੂੰ ਚੇਤਾਵਨੀ ਦਿੱਤੀ ਕਿ ਪੂਰਾ ਵਿਸ਼ਵ ਤੁਹਾਨੂੰ ਦੇਖ ਰਿਹਾ ਹੈ ਕਿ ਤੁਸੀਂ ਕੀ ਕਰ ਰਹੇ ਹੋ।  ਈਰਾਨ ਦੇ ਵਿਦੇਸ਼ ਮੰਤਾਰਾਲੇ ਨੇ ਇਸ ਬਿਆਨ ਨੂੰ 'ਬੇਹੁਦਾ ਤੇ ਮੌਕਾਪਰਸਤੀ' ਦੱਸਿਆ ਹੈ।ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਇਸਲਾਮਿਕ ਦੇਸ਼ ਈਰਾਨ ਵਿਚ ਵੱਡੇ ਪੱਧਰ 'ਤੇ ਸੱਤਾ ਵਿਰੋਧੀ ਪ੍ਰਦਰਸ਼ਨ ਚੱਲ ਰਹੇ ਹਨ। ਪਿਛਲੇ ਦਿਨਾਂ ਤੋਂ ਈਰਾਨ 'ਚ ਪ੍ਰਦਰਸ਼ਨਕਾਰੀਆਂ ਨੇ ਸੁਪਰੀਮ ਲੀਡਰ ਅਯਾਤੁੱਲਾਹ ਅਲੀ ਖ਼ੁਮੈਨੀ ਖ਼ਿਲਾਫ ਸੱਤਾ ਛੱਡਣ ਲਈ ਵਿਰੋਧ ਪ੍ਰਦਰਸ਼ਨ ਕੀਤੇ ਸਨ। ਈਰਾਨ ਦੇ ਗ੍ਰਹਿ ਮੰਤਰੀ ਨੇ ਲੋਕਾਂ ਨੂੰ ਕਿਹਾ ਸੀ ਕਿ ਉਹ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਨਾ ਹੋਣ 'ਕਿਉਂਕਿ ਇਸ ਨਾਲ ਉਨ੍ਹਾਂ ਲਈ ਤੇ ਹੋਰ ਨਾਗਰਿਕਾਂ ਲਈ ਮੁਸ਼ਕਲਾਂ ਪੈਦਾ ਹੋਣਗੀਆਂ।' ਮੁਜ਼ਾਹਰਾਕਾਰੀਆਂ ਨੇ ਗ੍ਰਹਿ ਮੰਤਰੀ ਦੀ ਉਸ ਚੇਤਾਵਨੀ ਨੂੰ ਵੀ ਅੱਖੋਂ ਪਰੋਖੇ ਕਰ ਦਿੱਤਾ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਨਾਗਰਿਕਾਂ ਨੂੰ 'ਗ਼ੈਰ-ਕਨੂੰਨੀ ਰੂਪ ਵਿੱਚ ਇਕੱਠੇ' ਹੋਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਈਰਾਨ ਦੇ ਅਧਿਕਾਰੀ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਲਈ ਵਿਦੇਸ਼ੀ ਤਾਕਤਾਂ ਨੂੰ ਜ਼ਿੰਮੇਵਾਰ ਦੱਸ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Petrol Pump Close: ਵੱਡੀ ਖਬਰ, ਪੈਟਰੋਲ ਪੰਪ ਹੋਏ ਬੰਦ, ਲੱਗੇ 'ਨੋ ਸਟਾਕ' ਦੇ ਬੋਰਡ: ਪੈਟਰੋਲ ਪੰਪ ਮਾਲਕਾਂ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਪੈਟਰੋਲ ਪੰਪ ਹੋਏ ਬੰਦ, ਲੱਗੇ 'ਨੋ ਸਟਾਕ' ਦੇ ਬੋਰਡ: ਪੈਟਰੋਲ ਪੰਪ ਮਾਲਕਾਂ 'ਚ ਮੱਚਿਆ ਹਾਹਾਕਾਰ...
ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 7.6 ਰਹੀ ਤੀਬਰਤਾ, ਘਰਾਂ ਤੋਂ ਭੱਜੇ ਲੋਕ; ਮੱਚਿਆ ਹੜਕੰਪ
ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 7.6 ਰਹੀ ਤੀਬਰਤਾ, ਘਰਾਂ ਤੋਂ ਭੱਜੇ ਲੋਕ; ਮੱਚਿਆ ਹੜਕੰਪ
BiG Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ: ਲੋਕਾਂ 'ਚ ਫੈਲੀ ਦਹਿਸ਼ਤ; ਹਾਈਵੇ ਵੀ ਕੀਤੇ ਗਏ ਬੰਦ...
BiG Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ: ਲੋਕਾਂ 'ਚ ਫੈਲੀ ਦਹਿਸ਼ਤ; ਹਾਈਵੇ ਵੀ ਕੀਤੇ ਗਏ ਬੰਦ...
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਵਪਾਰੀ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਵਪਾਰੀ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 7.6 ਰਹੀ ਤੀਬਰਤਾ, ਘਰਾਂ ਤੋਂ ਭੱਜੇ ਲੋਕ; ਮੱਚਿਆ ਹੜਕੰਪ
ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 7.6 ਰਹੀ ਤੀਬਰਤਾ, ਘਰਾਂ ਤੋਂ ਭੱਜੇ ਲੋਕ; ਮੱਚਿਆ ਹੜਕੰਪ
Gold Silver Rate Today: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਚਾਂਦੀ ਡਿੱਗ ਕੇ 9050 ਰੁਪਏ ਅਤੇ ਸੋਨਾ 2360 ਹੋਇਆ ਸਸਤਾ; ਜਾਣੋ 10 ਗ੍ਰਾਮ ਦਾ ਕੀ ਰੇਟ?
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਚਾਂਦੀ ਡਿੱਗ ਕੇ 9050 ਰੁਪਏ ਅਤੇ ਸੋਨਾ 2360 ਹੋਇਆ ਸਸਤਾ; ਜਾਣੋ 10 ਗ੍ਰਾਮ ਦਾ ਕੀ ਰੇਟ?
1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ ਨਵਾਂ Financial Year, 31 ਮਾਰਚ ਤੱਕ ਨਿਪਟਾ ਲਓ ਆਹ ਜ਼ਰੂਰੀ ਕੰਮ
1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ ਨਵਾਂ Financial Year, 31 ਮਾਰਚ ਤੱਕ ਨਿਪਟਾ ਲਓ ਆਹ ਜ਼ਰੂਰੀ ਕੰਮ
BiG Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ: ਲੋਕਾਂ 'ਚ ਫੈਲੀ ਦਹਿਸ਼ਤ; ਹਾਈਵੇ ਵੀ ਕੀਤੇ ਗਏ ਬੰਦ...
BiG Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ: ਲੋਕਾਂ 'ਚ ਫੈਲੀ ਦਹਿਸ਼ਤ; ਹਾਈਵੇ ਵੀ ਕੀਤੇ ਗਏ ਬੰਦ...
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
Embed widget