ਪੜਚੋਲ ਕਰੋ

ਅਮਰੀਕਾ ਦੀ ਧਮਕੀ; ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500% ਟੈਕਸ

ਅਮਰੀਕਾ ਦੇ ਰਿਪਬਲਿਕਨ ਸੀਨੇਟਰ ਲਿੰਡਸੀ ਗ੍ਰਾਹਮ ਨੇ ਇਕ ਨਵਾਂ ਬਿਲ ਪੇਸ਼ ਕੀਤਾ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਜੋ ਦੇਸ਼ ਰੂਸ ਨਾਲ ਵਪਾਰ ਜਾਰੀ ਰੱਖਣਗੇ, ਉਨ੍ਹਾਂ 'ਤੇ 500% ਤੱਕ ਆਯਾਤ ਸ਼ੁਲਕ (ਟੈਕਸ) ਲਗਾਇਆ ਜਾ ਸਕਦਾ...

America's Warning: ਅਮਰੀਕਾ ਦੇ ਰਿਪਬਲਿਕਨ ਸੀਨੇਟਰ ਲਿੰਡਸੀ ਗ੍ਰਾਹਮ ਨੇ ਇਕ ਨਵਾਂ ਬਿਲ ਪੇਸ਼ ਕੀਤਾ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਜੋ ਦੇਸ਼ ਰੂਸ ਨਾਲ ਵਪਾਰ ਜਾਰੀ ਰੱਖਣਗੇ, ਉਨ੍ਹਾਂ 'ਤੇ 500% ਤੱਕ ਆਯਾਤ ਸ਼ੁਲਕ (ਟੈਕਸ) ਲਗਾਇਆ ਜਾ ਸਕਦਾ ਹੈ। ਇਸਦਾ ਮਤਲਬ ਇਹ ਹੈ ਕਿ ਜੇ ਭਾਰਤ ਜਾਂ ਚੀਨ ਵਰਗੇ ਦੇਸ਼ ਰੂਸ ਤੋਂ ਤੇਲ, ਗੈਸ ਜਾਂ ਯੂਰੇਨੀਅਮ ਖਰੀਦਦੇ ਰਹਿਣਗੇ ਤਾਂ ਅਮਰੀਕਾ ਉਨ੍ਹਾਂ ਦੇ ਉਤਪਾਦਾਂ 'ਤੇ ਭਾਰੀ ਟੈਕਸ ਲਗਾ ਸਕਦਾ ਹੈ।

ਭਾਰਤ ਅਤੇ ਚੀਨ ਨਿਸ਼ਾਨੇ 'ਤੇ ਕਿਉਂ?

ਸੀਨੇਟਰ ਲਿੰਡਸੀ ਗ੍ਰਾਹਮ ਨੇ ਖੁੱਲ੍ਹ ਕੇ ਕਿਹਾ ਕਿ: ਭਾਰਤ ਅਤੇ ਚੀਨ ਰੂਸ ਤੋਂ ਤੇਲ ਖਰੀਦਣ ਵਾਲੇ ਸਭ ਤੋਂ ਵੱਡੇ ਗਾਹਕ ਹਨ।
ਇਹ ਦੇਸ਼ ਜਦੋਂ ਰੂਸੀ ਤੇਲ ਦੀ ਖਰੀਦ ਕਰਦੇ ਹਨ, ਤਾਂ ਇਸ ਨਾਲ ਰੂਸ ਦੀ ਅਰਥਵਿਵਸਥਾ ਮਜ਼ਬੂਤ ਹੁੰਦੀ ਹੈ ਅਤੇ ਅਮਰੀਕਾ ਦੇ ਅਨੁਸਾਰ, ਇਸ ਪੈਸੇ ਨਾਲ ਯੂਕਰੇਨ 'ਤੇ ਚੱਲ ਰਹੇ ਯੁੱਧ ਨੂੰ ਫੰਡ ਮਿਲਦਾ ਹੈ। ਅਮਰੀਕਾ ਚਾਹੁੰਦਾ ਹੈ ਕਿ ਇਹ ਦੇਸ਼ ਰੂਸ ਤੋਂ ਦੂਰੀ ਬਣਾਈ ਰੱਖਣ ਅਤੇ ਯੂਕਰੇਨ ਦਾ ਸਮਰਥਨ ਕਰਨ।

ਪ੍ਰਸਤਾਵਿਤ ਕਾਨੂੰਨ 'ਚ ਕੀ ਹੈ?

ਜੋ ਦੇਸ਼ ਰੂਸ ਤੋਂ ਤੇਲ, ਗੈਸ, ਕੋਇਲਾ, ਯੂਰੇਨੀਅਮ ਜਾਂ ਪੈਟ੍ਰੋਕੈਮਿਕਲ ਖਰੀਦਣਗੇ, ਉਨ੍ਹਾਂ 'ਤੇ ਭਾਰੀ ਟੈਕਸ ਲਗਾਇਆ ਜਾਵੇਗਾ।

ਇਹ ਟੈਕਸ ਦੀ ਦਰ 100% ਤੋਂ ਲੈ ਕੇ 500% ਤੱਕ ਹੋ ਸਕਦੀ ਹੈ।

ਜੇਕਰ ਕੋਈ ਦੇਸ਼ ਯੂਕਰੇਨ ਦੀ ਫੌਜੀ ਜਾਂ ਮਨੁੱਖੀ ਮਦਦ ਕਰਦਾ ਹੈ, ਤਾਂ ਉਸ ਨੂੰ ਇਸ ਟੈਕਸ ਤੋਂ ਛੋਟ ਮਿਲ ਸਕਦੀ ਹੈ।

ਅਮਰੀਕਾ ਅਜਿਹਾ ਕਿਉਂ ਕਰ ਰਿਹਾ ਹੈ?

ਅਮਰੀਕਾ ਚਾਹੁੰਦਾ ਹੈ ਕਿ ਰੂਸ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕੀਤਾ ਜਾਵੇ ਤਾਂ ਜੋ ਉਹ ਯੂਕਰੇਨ ਦੇ ਖਿਲਾਫ ਚੱਲ ਰਹੀ ਜੰਗ ਨੂੰ ਰੋਕ ਦੇਵੇ। ਰਿਪਬਲਿਕਨ ਪਾਰਟੀ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਯੋਜਨਾ ਹੈ ਕਿ ਜੁਲਾਈ 2025 ਤੋਂ ਰੂਸ ਅਤੇ ਉਸਦੇ ਸਾਥੀ ਦੇਸ਼ਾਂ 'ਤੇ ਸਖ਼ਤ ਪਾਬੰਦੀਆਂ ਲਗਾਈਆਂ ਜਾਣ।

ਭਾਰਤ 'ਤੇ ਕੀ ਅਸਰ ਪੈ ਸਕਦਾ ਹੈ?

ਭਾਰਤ ਲਈ ਰੂਸ ਤੋਂ ਤੇਲ ਖਰੀਦਣਾ ਇੱਕ ਸਸਤਾ ਸੋਦਾ ਹੈ।

ਜੇਕਰ ਅਮਰੀਕਾ 500% ਟੈਕਸ ਲਗਾ ਦਿੰਦਾ ਹੈ, ਤਾਂ ਭਾਰਤ ਵੱਲੋਂ ਅਮਰੀਕਾ ਨੂੰ ਨਿਰਯਾਤ ਹੋਣ ਵਾਲੇ ਉਤਪਾਦ ਜਿਵੇਂ ਕਿ ਟੈਕਸਟਾਈਲ, ਕੈਮੀਕਲ, ਸਟੀਲ ਆਦਿ ਮਹਿੰਗੇ ਹੋ ਸਕਦੇ ਹਨ ਜਾਂ ਅਮਰੀਕਾ ਵਿੱਚ ਉਨ੍ਹਾਂ ਦੀ ਮੰਗ ਘਟ ਸਕਦੀ ਹੈ।

ਇਸ ਨਾਲ ਭਾਰਤ ਅਤੇ ਅਮਰੀਕਾ ਦੇ ਵਪਾਰਕ ਸੰਬੰਧਾਂ 'ਚ ਤਣਾਅ ਪੈਦਾ ਹੋ ਸਕਦਾ ਹੈ।

ਚੀਨ ਅਤੇ ਹੋਰ ਦੇਸ਼ ਕੀ ਕਰਨਗੇ?

ਚੀਨ ਪਹਿਲਾਂ ਹੀ ਅਮਰੀਕਾ ਨਾਲ ਵਪਾਰਿਕ ਯੁੱਧ 'ਚ ਸ਼ਾਮਲ ਹੈ ਅਤੇ ਅਜਿਹਾ ਕਿਸੇ ਵੀ ਪਾਬੰਦੀ ਵਾਲੇ ਕਦਮ 'ਤੇ ਉਹ ਸਖਤ ਜਵਾਬ ਦੇ ਸਕਦਾ ਹੈ। ਕਈ ਯੂਰਪੀ ਦੇਸ਼ ਵੀ ਹੁਣ ਤੱਕ ਰੂਸ ਨਾਲ ਵਪਾਰ ਕਰ ਰਹੇ ਹਨ, ਇਸ ਲਈ ਉਹ ਵੀ ਇਸ ਬਿਲ ਨਾਲ ਪ੍ਰਭਾਵਿਤ ਹੋ ਸਕਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

Embed widget