ਪੜਚੋਲ ਕਰੋ

ਅਮਰੀਕਾ ਦੀ ਚੀਨ ਨੂੰ ਚੇਤਾਵਨੀ: ਰੂਸ-ਯੂਕਰੇਨ ਜੰਗ ਤੋਂ ਸਿੱਖੋ, ਤਾਈਵਾਨ 'ਤੇ ਹਮਲਾ ਬੀਜਿੰਗ ਦੀ ਹੋਵੇਗੀ ਵੱਡੀ 'ਗਲਤੀ'

America On China-Tiwan Issue: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦੁਨੀਆ ਨੂੰ ਆਪਣੇ ਇਰਾਦਿਆਂ ਤੋਂ ਜਾਣੂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਤਾਇਵਾਨ ਦੇ ਮੁੱਦੇ 'ਤੇ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਹਾਲਾਂਕਿ ਤਾਇਵਾਨ ਦੇ ਸਮਰਥਨ 'ਚ ਖੜ੍ਹਾ ਅਮਰੀਕਾ ਵੀ ਇਸ ਮੁੱਦੇ ਨੂੰ ਆਪਣੀ ਨੱਕ ਦਾ ਸਵਾਲ ਮੰਨ ਰਿਹਾ ਹੈ।

America On China-Tiwan Issue: ਚੀਨ ਅਤੇ ਤਾਈਵਾਨ (China Taiwan Conflict) ਵਿਚਾਲੇ ਵਿਵਾਦ ਦਿਨੋ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ (Xi Jinping)  ਨੇ ਦੁਨੀਆ ਨੂੰ ਆਪਣੇ ਇਰਾਦਿਆਂ ਤੋਂ ਜਾਣੂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਤਾਇਵਾਨ ਦੇ ਮੁੱਦੇ 'ਤੇ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਹਾਲਾਂਕਿ ਤਾਇਵਾਨ ਦੇ ਸਮਰਥਨ 'ਚ ਖੜ੍ਹਾ ਅਮਰੀਕਾ (America) ਵੀ ਇਸ ਮੁੱਦੇ ਨੂੰ ਆਪਣੀ ਨੱਕ ਦਾ ਸਵਾਲ ਮੰਨ ਰਿਹਾ ਹੈ। ਅਮਰੀਕਾ ਨੇ ਇੱਕ ਵਾਰ ਫਿਰ ਚੀਨ ਨੂੰ ਚੇਤਾਵਨੀ ਦਿੱਤੀ ਹੈ। ਅਮਰੀਕਾ ਦੇ ਚੋਟੀ ਦੇ ਫੌਜੀ ਅਧਿਕਾਰੀ ਨੇ ਕਿਹਾ ਹੈ ਕਿ ਤਾਈਵਾਨ 'ਤੇ ਹਮਲਾ ਕਰਨਾ ਚੀਨ ਲਈ 'ਰਣਨੀਤਕ ਗਲਤੀ' ਹੋਵੇਗੀ।

 

'ਚੀਨੀ ਜ਼ਿਆਦਾ ਜੋਖਮ ਵਿੱਚ ਹੋਣਗੇ'

ਯੂਐਸ ਦੇ ਜੁਆਇੰਟ ਚੀਫ਼ ਆਫ਼ ਸਟਾਫ਼ ਦੇ ਚੇਅਰਮੈਨ ਜਨਰਲ ਮਾਰਕ ਮਿਲੇ (Mark Milley) ਨੇ ਬੁੱਧਵਾਰ ਨੂੰ ਕਿਹਾ, "ਤਾਇਵਾਨ 'ਤੇ ਹਮਲਾ ਕਰਨਾ ਅਤੇ ਘੇਰਾਬੰਦੀ ਕਰਨਾ ਇੱਕ ਮੁਸ਼ਕਲ ਕੰਮ ਹੈ। ਤਾਈਵਾਨ ਦਾ ਜ਼ਿਆਦਾਤਰ ਹਿੱਸਾ ਪਹਾੜੀ ਟਾਪੂ ਹੈ। ਇਹ ਇੱਕ ਬਹੁਤ ਹੀ ਮੁਸ਼ਕਲ ਫੌਜੀ ਉਦੇਸ਼ । ਚੀਨੀ ਉੱਚ ਖਤਰੇ ਵਿੱਚ ਹੋਣਗੇ ਅਤੇ ਇਹ ਇੱਕ ਬੇਸਮਝ ਭੂ-ਰਾਜਨੀਤਿਕ ਗਲਤੀ ਹੋਵੇਗੀ, ਜਿਵੇਂ ਕਿ ਪੁਤਿਨ ਨੇ ਯੂਕਰੇਨ ਵਿੱਚ ਕੀਤੀ ਹੈ।"

'ਰੂਸ ਅਤੇ ਯੂਕਰੇਨ ਜੰਗ ਤੋਂ ਸਿੱਖ ਸਕਦੇ ਹਨ'

ਮਿਲੇ ਨੇ ਕਿਹਾ ਕਿ ਜਦੋਂ ਤਾਈਵਾਨ ਦੀ ਸਥਿਤੀ ਦੀ ਗੱਲ ਆਉਂਦੀ ਹੈ ਤਾਂ ਯੂਕਰੇਨ ਦੇ ਸੰਘਰਸ਼ ਤੋਂ ਸਬਕ ਸਿੱਖੇ ਜਾਂਦੇ ਹਨ ਅਤੇ ਟਾਪੂ ਨੂੰ ਆਪਣੇ ਬਚਾਅ ਲਈ ਤਿਆਰ ਕਰਨ ਵਿੱਚ ਮਦਦ ਮਿਲਦੀ ਹੈ। ਚੀਨ ਨੂੰ ਵਧਦਾ ਖਤਰਾ ਦੱਸਦੇ ਹੋਏ ਚੋਟੀ ਦੇ ਅਮਰੀਕੀ ਜਨਰਲ ਨੇ ਕਿਹਾ ਕਿ ਬੀਜਿੰਗ ਨੇ ਸਦੀ ਦੇ ਮੱਧ ਤੱਕ ਨੰਬਰ ਇੱਕ ਸ਼ਕਤੀ ਬਣਨ ਦੇ ਆਪਣੇ ਟੀਚੇ ਨੂੰ ਅੱਗੇ ਵਧਾਇਆ ਹੈ।

'ਅਮਰੀਕਾ ਦੀ ਫੌਜ ਨੰਬਰ ਵਨ ਹੈ'

ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਇੱਕ ਪ੍ਰੈਸ ਕਾਨਫਰੰਸ ਦੌਰਾਨ ਮਿਲੇ ਨੇ ਕਿਹਾ ਕਿ ਚੀਨ ਦੇ ਮੁਕਾਬਲੇ ਅਮਰੀਕੀ ਫੌਜ ਦੀ ਨਿਰੰਤਰ ਉੱਤਮਤਾ ਦੋਵਾਂ ਦੇਸ਼ਾਂ ਵਿਚਕਾਰ ਮਹਾਨ ਸ਼ਕਤੀ ਸੰਘਰਸ਼ ਨੂੰ ਰੋਕਣ ਵਿੱਚ ਮਦਦ ਕਰਦੀ ਹੈ। ਉਨ੍ਹਾਂ ਕਿਹਾ, "ਇਸ ਸਮੇਂ, ਅਮਰੀਕਾ ਦੀ ਫੌਜ ਬਿਨਾਂ ਕਿਸੇ ਸਵਾਲ ਦੇ, ਧਰਤੀ ਦੀ ਸਭ ਤੋਂ ਘਾਤਕ ਯੁੱਧ ਮਸ਼ੀਨ ਹੈ। ਅਮਰੀਕਾ ਦੀ ਫੌਜ ਪਹਿਲੇ ਨੰਬਰ 'ਤੇ ਹੈ ਅਤੇ ਅਸੀਂ ਪਹਿਲੇ ਨੰਬਰ 'ਤੇ ਬਣੇ ਰਹਿਣ ਦਾ ਇਰਾਦਾ ਰੱਖਦੇ ਹਾਂ।"

ਜਨਰਲ ਮਿਲੇ ਨੇ ਕਿਹਾ ਕਿ ਜਦੋਂ ਤੱਕ ਅਮਰੀਕੀ ਫੌਜ ਦਾ ਦਬਦਬਾ ਬਣਿਆ ਰਹਿੰਦਾ ਹੈ, ਇਹ ਅਮਰੀਕਾ ਅਤੇ ਚੀਨ ਵਿਚਾਲੇ 'ਸੁਪਰ ਪਾਵਰ ਯੁੱਧ' ਨੂੰ ਰੋਕ ਸਕਦਾ ਹੈ। ਮਿਲੇ ਨੇ ਇਹ ਵੀ ਕਿਹਾ ਕਿ ਚੀਨ, ਅਮਰੀਕਾ ਲਈ ਸਭ ਤੋਂ ਵੱਡਾ ਭੂ-ਰਾਜਨੀਤਿਕ ਖਤਰਾ ਹੈ ਅਤੇ ਨੰਬਰ ਇੱਕ ਵਿਸ਼ਵ ਸ਼ਕਤੀ ਬਣਨ ਦੇ ਆਪਣੇ ਇਰਾਦੇ ਤੋਂ ਸੰਕੋਚ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਜਿੰਨਾ ਚਿਰ ਅਸੀਂ ਪਹਿਲੇ ਨੰਬਰ 'ਤੇ ਹਾਂ, ਅਸੀਂ ਉਸ ਯੁੱਧ ਨੂੰ ਰੋਕਦੇ ਰਹਾਂਗੇ, ਜਿਸ ਬਾਰੇ ਲੋਕ ਚਿੰਤਾ ਕਰਦੇ ਹਨ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget