ਪੜਚੋਲ ਕਰੋ

ਚੀਨ ਨੇ ਲੈਬ 'ਚ ਤਿਆਰ ਕੀਤਾ ਕੋਰੋਨਾ ਵਾਇਰਸ, ਅਮਰੀਕਾ ਦਾ ਦਾਅਵਾ, ਪਤਾ ਲਾ ਕੇ ਰਹਾਂਗੇ

ਟਰੰਪ ਪ੍ਰਸ਼ਾਸਨ ਦਾ ਕਹਿਣਾ ਕਿ ਇਸ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਚੀਨ ਦੇ ਵੁਹਾਨ 'ਚ ਚਮਗਿੱਦੜਾਂ 'ਤੇ ਹੋ ਰਹੀ ਖੋਜ ਦੌਰਾਨ ਇਸ ਦੀ ਉਤਪੱਤੀ ਹੋਈ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦਾ ਮੰਤਰੀ ਮੰਡਲ ਕੋਰੋਨਾ ਵਾਇਰਸ ਤੋਂ ਜਨਮੀ ਮਹਾਮਾਰੀ ਦੀ ਪੈਦਾਇਸ਼ ਦੀ ਜਾਂਚ ਕਰਨਾ ਚਾਹੁੰਦਾ ਹੈ। ਟਰੰਪ ਪ੍ਰਸ਼ਾਸਨ ਦਾ ਕਹਿਣਾ ਕਿ ਇਸ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਚੀਨ ਦੇ ਵੁਹਾਨ 'ਚ ਚਮਗਿੱਦੜਾਂ 'ਤੇ ਹੋ ਰਹੀ ਖੋਜ ਦੌਰਾਨ ਇਸ ਦੀ ਉਤਪੱਤੀ ਹੋਈ।

ਬੀਜਿੰਗ ਨੇ ਕਿਹਾ ਸੀ ਕਿ ਵੁਹਾਨ 'ਚ ਜਾਨਵਰਾਂ ਦੇ ਬਜ਼ਾਰ 'ਚ ਮਨੁੱਖ ਇਸ ਵਾਇਰਸ ਤੋਂ ਇਨਫੈਕਟਡ ਹੋਇਆ ਹੋਵੇਗਾ, ਪਰ ਵਾਸ਼ਿੰਗਟਨ ਪੋਸਟ ਤੇ ਫੌਕਸ ਨਿਊਜ਼ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਕੋਰੋਨਾ ਵਾਇਰਸ ਇੱਕ ਸੰਵੇਦਨਸ਼ੀਲ ਜੀਵ ਖੋਜ ਕੇਂਦਰ ਤੋਂ ਦੁਰਘਟਨਾ ਤਹਿਤ ਬਾਹਰ ਆਇਆ ਹੋਵੇਗਾ।

ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੋਂਪਿਓ ਨੇ ਫੌਕਸ ਨਿਊਜ਼ ਨੂੰ ਕਿਹਾ ਕਿ 'ਅਸੀਂ ਹਰ ਚੀਜ਼ ਦੀ ਪੂਰੀ ਜਾਂਚ ਕਰ ਰਹੇ ਹਾਂ ਤਾਂ ਕਿ ਅਸੀਂ ਇਹ ਜਾਣ ਸਕੀਏ ਕਿ ਵਾਇਰਸ ਬਾਹਰ ਕਿਵੇਂ ਆਇਆ ਤੇ ਦੁਨੀਆਂ ਭਰ 'ਚ ਕਿਵੇਂ ਫੈਲਿਆ। ਅੱਜ ਇਸ ਨੇ ਅਮਰੀਕਾ ਪੂਰੀ ਦੁਨੀਆਂ 'ਚ ਤਬਾਹੀ ਮਚਾਈ ਹੋਈ ਹੈ।

ਉਨ੍ਹਾਂ ਕਿਹਾ ਕਿ ਅਮਰੀਕਾ ਜਾਣਦਾ ਸੀ ਕਿ ਵੁਹਾਨ ਦੀ ਲੈਬ 'ਚ ਅਤਿ ਸੰਕਰਾਮਕ ਸਮੱਗਰੀ ਹੈ। ਪੋਂਪਿਓ ਨੇ ਕਿਹਾ 'ਖੁੱਲ੍ਹੀ ਮਾਨਸਿਕਤਾ ਵਾਲੇ ਤੇ ਪਾਰਦਰਸ਼ੀ ਦੇਸ਼ ਏਨੇ ਸਮਰੱਥ ਹੁੰਦੇ ਹਨ ਕਿ ਚੀਜ਼ਾਂ ਨੂੰ ਕੰਟੋਰਲ 'ਚ ਰੱਖ ਸਕਣ ਤੇ ਸੁਰੱਖਿਅਤ ਰਹਿਣ। ਉਹ ਬਾਹਰੀ ਲੋਕਾਂ ਨੂੰ ਦਿੰਦੇ ਹਨ ਤਾਂ ਕਿ ਉਹ ਯਕੀਨ ਕਰ ਸਕਣ ਕਿ ਸਾਰੀ ਪ੍ਰਕਿਰਿਆ ਸਹੀ ਹੈ।'

ਉਨ੍ਹਾਂ ਕਿਹਾ ਕਿ 'ਕਾਸ਼ ਅਜਿਹਾ ਇੱਥੇ ਵੀ ਹੁੰਦਾ। ਸਾਨੂੰ ਇਸ ਬਾਰੇ ਹੋਰ ਜਾਣਕਾਰੀ ਹੁੰਦੀ ਤੇ ਅੱਜ ਇਹ ਜਾਣ ਪਾਉਂਦੇ ਕਿ ਉੱਥੇ ਕੀ ਹੋਇਆ? ਚੀਨ ਦੀ ਪ੍ਰਯੋਗਸ਼ਾਲਾ ਦੀਆਂ ਖ਼ਬਰਾਂ ਬਾਰੇ ਪੁੱਛੇ ਜਾਣ 'ਤੇ ਟਰੰਪ ਨੇ ਕਿਹਾ ਕਿ ਅਮਰੀਕਾ ਗਹਿਰਾਈ ਨਾਲ ਛਾਣਬੀਣ ਕਰ ਰਿਹਾ ਹੈ। ਟਰੰਪ ਨੇ ਕੋਰੋਨਾ ਵਾਇਰਸ ਲਈ ਲਗਾਤਾਰ ਚੀਨ ਤੇ ਵਿਸ਼ਵ ਸਿਹਤ ਸੰਗਠਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਟਾਪ ਹੈਡਲਾਈਨ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget