ਪੜਚੋਲ ਕਰੋ

ਭਾਰਤ 'ਤੇ ਅੱਤਵਾਦੀ ਹਮਲੇ ਦਾ ਖਤਰਾ! ਅਮਰੀਕਾ ਨੇ ਕਸ਼ਮੀਰ ਬਾਰੇ ਕੀਤਾ ਚੌਕਸ

ਭਾਰਤ ‘ਚ ਅੱਤਵਾਦੀ ਹਮਲਿਆਂ ਨੂੰ ਲੈ ਕੇ ਅਮਰੀਕਾ ਨੇ ਵੱਡਾ ਬਿਆਨ ਦਿੱਤਾ ਹੈ। ਅਮਰੀਕਾ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ ਨੂੰ ਲੈ ਕੇ ਪਾਕਿਸਤਾਨ ਦੇ ਅੱਤਵਾਦੀ ਭਾਰਤ ‘ਚ ਹਮਲਾ ਕਰ ਸਕਦੇ ਹਨ। ਅਮਰੀਕਾ ਨੇ ਕਿਹਾ ਕਿ ਜੇਕਰ ਪਾਕਿਸਤਾਨ ਇਨ੍ਹਾਂ ਅੱਤਵਾਦੀ ਸੰਗਠਨਾਂ ਨੂੰ ਕਾਬੂ ‘ਚ ਰੱਖੇ ਤਾਂ ਇਨ੍ਹਾਂ ਹਮਲਿਆਂ ਨੂੰ ਰੋਕਿਆ ਜਾ ਸਕਦਾ ਹੈ।

ਵਾਸ਼ਿੰਗਟਨ: ਭਾਰਤ ‘ਚ ਅੱਤਵਾਦੀ ਹਮਲਿਆਂ ਨੂੰ ਲੈ ਕੇ ਅਮਰੀਕਾ ਨੇ ਵੱਡਾ ਬਿਆਨ ਦਿੱਤਾ ਹੈ। ਅਮਰੀਕਾ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ ਨੂੰ ਲੈ ਕੇ ਪਾਕਿਸਤਾਨ ਦੇ ਅੱਤਵਾਦੀ ਭਾਰਤ ‘ਚ ਹਮਲਾ ਕਰ ਸਕਦੇ ਹਨ। ਅਮਰੀਕਾ ਨੇ ਕਿਹਾ ਕਿ ਜੇਕਰ ਪਾਕਿਸਤਾਨ ਇਨ੍ਹਾਂ ਅੱਤਵਾਦੀ ਸੰਗਠਨਾਂ ਨੂੰ ਕਾਬੂ ‘ਚ ਰੱਖੇ ਤਾਂ ਇਨ੍ਹਾਂ ਹਮਲਿਆਂ ਨੂੰ ਰੋਕਿਆ ਜਾ ਸਕਦਾ ਹੈ। ਭਾਰਤ ਪ੍ਰਸ਼ਾਂਤ ਸੁਰੱਖਿਆ ਮਾਮਲਿਆਂ ਦੇ ਸਹਾਇਕ ਰੱਖਿਆ ਮੰਤਰੀ ਰੈਂਡਲ ਸ਼ਰਾਈਵਰ ਨੇ ਵਾਸ਼ਿੰਗਟਨ ਦੀ ਜਨਤਾ ਨੂੰ ਕਿਹਾ ਕਿ ਕਸ਼ਮੀਰ ‘ਤੇ ਫੈਸਲੇ ਤੋਂ ਬਾਅਦ ਕਈਆਂ ਨੂੰ ਡਰ ਹੈ ਕਿ ਅੱਤਵਾਦੀ ਸਰਹੱਦ ਪਾਰ ਤੋਂ ਹਮਲਿਆਂ ਨੂੰ ਅੰਜ਼ਾਮ ਦੇ ਸਕਦੇ ਹਨ। ਰੱਖਿਆ ਮੰਤਰੀ ਰੈਂਡਲ ਨੇ ਕਿਹਾ, “ਮੈਨੂੰ ਨਹੀਂ ਲੱਗਦਾ ਕਿ ਚੀਨ ਇਸ ਤਰ੍ਹਾਂ ਦੀ ਕੋਈ ਜੰਗ ਚਾਹੇਗਾ ਜਾਂ ਉਸ ਦਾ ਸਮਰਥਨ ਕਰੇਗਾ।” ਚੀਨ ਦੇ ਪਾਕਿ ਨੂੰ ਦਿੱਤੇ ਜਾ ਰਹੇ ਸਮਰਥਨ ‘ਤੇ ਰੈਂਡਲ ਨੇ ਕਿਹਾ, “ਮੈਨੂੰ ਲੱਗਦਾ ਹੈ ਕਿ ਇਹ ਕੁਝ ਹੱਦ ਤਕ ਕੂਟਨੀਤਕ ਤੇ ਸਿਆਸੀ ਸਮਰਥਨ ਹੈ।” ਪੈਂਟਾਗਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ, “ਚੀਨ ਪਾਕਿਸਤਾਨ ਨੂੰ ਅੰਤਰਾਸ਼ਟਰੀ ਮੰਚ ‘ਤੇ ਸਮਰਥਨ ਦਿੰਦਾ ਹੈ ਹੈ। ਸੰਯੁਕਤ ਰਾਸ਼ਟਰ ‘ਚ ਕਸ਼ਮੀਰ ਮੁੱਦਾ ਲੈ ਜਾਇਆ ਜਾਵੇ ਜਾਂ ਨਹੀਂ, ਇਸ ਬਾਰੇ ਕੁਝ ਚਰਚਾ ਹੋਈ ਤਾਂ ਚੀਨ ਇਸ ‘ਚ ਪਾਕਿ ਦਾ ਸਾਥ ਦੇਵੇਗਾ ਪਰ ਇਸ ਤੋਂ ਜ਼ਿਆਦਾ ਚੀਨ ਕੁਝ ਨਹੀਂ ਕਰ ਸਕਦਾ।” ਸ਼ਰਾਇਵਰ ਨੇ ਕਿਹਾ ਕਿ ਭਾਰਤ, ਚੀਨ ਨਾਲ ਸਥਾਈ ਸਬੰਧ ਚਾਹੁੰਦਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੇ ਦੌਰੇ ਦਾ ਜ਼ਿਕਰ ਕਰਦੇ ਹੋਏ ਸ਼ਰਾਇਵਰ ਨੇ ਕਿਹਾ ਕਿ ਅਮਰੀਕਾ ਉਸ ਦੇ ਨਾਲ ਗੱਲਬਾਤ ਕਰ ਰਿਹਾ ਹੈ।

ਟਾਪ ਹੈਡਲਾਈਨ

Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget