ਪੜਚੋਲ ਕਰੋ

ਚੀਨ ਨਾਲ ਪੰਗੇ ਮਗਰੋਂ ਭਾਰਤ ਨਾਲ ਡਟਿਆ ਅਮਰੀਕਾ, ਟਰੰਪ ਨੇ ਕਹੀ ਵੱਡੀ ਗੱਲ

ਕੁਝ ਦਿਨ ਪਹਿਲਾਂ ਮਾਈਕ ਪੌਂਪਿਓ ਨੇ ਕਿਹਾ ਸੀ ਚੀਨ ਨਾਲ ਨਜਿੱਠਣ ਲਈ ਅਮਰੀਕਾ ਯੂਰਪ ਤੋਂ ਫੌਜ ਘੱਟ ਕਰਕੇ ਏਸ਼ੀਆ 'ਚ ਤਾਇਨਾਤ ਕਰੇਗਾ। ਚੀਨ ਨੇ ਅਜੇ ਤਕ ਅਮਰੀਕਾ ਦੇ ਇਸ ਬਿਆਨ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

ਵਾਸ਼ਿੰਗਟਨ: ਅਮਰੀਕਾ ਨੇ ਇੱਕ ਵਾਰ ਮੁੜ ਤੋਂ ਚੀਨ ਤੇ ਗਵਾਂਢੀਆਂ ਨੂੰ ਧਮਕਾਉਣ ਦੇ ਇਲਜ਼ਾਮ ਲਾਏ ਹਨ। ਬੁੱਧਵਾਰ ਸ਼ਾਮ ਵਾਈਟ ਹਾਊਸ ਦੀ ਪ੍ਰੈੱਸ ਸੈਕਟਰੀ ਕੈਲੀ ਮੈਕਨੇਨੀ ਨੇ ਕਿਹਾ ਰਾਸ਼ਟਰਪਤੀ ਡੌਨਲਡ ਟਰੰਪ ਮੰਨਦੇ ਹਨ ਕਿ ਚੀਨ ਨਾ ਸਿਰਫ਼ ਭਾਰਤ ਸਗੋਂ ਦੂਜੇ ਦੇਸ਼ਾਂ ਖਿਲਾਫ ਵੀ ਹਮਲਾਵਰ ਰੁਖ਼ ਅਪਣਾ ਰਿਹਾ ਹੈ ਜੋ ਉੱਥੋਂ ਦੀ ਕਮਿਊਨਿਸਟ ਪਾਰਟੀ ਤੇ ਸਰਕਾਰ ਦਾ ਅਸਲੀ ਚਿਹਰਾ ਹੈ।

ਇਸ ਤੋਂ ਕੁਝ ਦਿਨ ਪਹਿਲਾਂ ਮਾਈਕ ਪੌਂਪਿਓ ਨੇ ਕਿਹਾ ਸੀ ਚੀਨ ਨਾਲ ਨਜਿੱਠਣ ਲਈ ਅਮਰੀਕਾ ਯੂਰਪ ਤੋਂ ਫੌਜ ਘੱਟ ਕਰਕੇ ਏਸ਼ੀਆ 'ਚ ਤਾਇਨਾਤ ਕਰੇਗਾ। ਚੀਨ ਨੇ ਅਜੇ ਤਕ ਅਮਰੀਕਾ ਦੇ ਇਸ ਬਿਆਨ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

ਵਾਈਟ ਹਾਊਸ ਨੇ ਕਿਹਾ ਅਮਰੀਕਾ ਨੇ ਭਾਰਤ ਤੇ ਚੀਨ ਵਿਚਾਲੇ ਤਣਾਅ 'ਤੇ ਨਜ਼ਰ ਰੱਖੀ ਹੋਈ ਹੈ। ਦੋਵਾਂ ਤੋਂ ਉਮੀਦ ਹੈ ਕਿ ਉਹ ਸ਼ਾਂਤੀਪੂਰਵਕ ਤਰੀਕੇ ਨਾਲ ਇਸ ਦਾ ਹੱਲ ਲੱਭਣ। ਮੈਕਨੇਨੀ ਨੇ ਕਿਹਾ ਗੱਲ ਸਿਰਫ਼ ਭਾਰਤ ਤੇ ਚੀਨ ਦੀ ਨਹੀਂ ਹੈ। ਦੁਨੀਆਂ ਦੇ ਦੂਜੇ ਹਿੱਸਿਆਂ 'ਚ ਵੀ ਤੁਸੀਂ ਚੀਨ ਦਾ ਇਹ ਰਵੱਈਆ ਦੇਖ ਸਕਦੇ ਹੋ। ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਵਾਈਟ ਹਾਊਸ ਦੀ ਪ੍ਰੈੱਸ ਸੈਕਟਰੀ ਨੇ ਭਾਰਤ ਵੱਲੋਂ 59 ਚੀਨੀ ਐਪਸ 'ਤੇ ਪਾਬੰਦੀ ਦਾ ਸੁਆਗਤ ਕੀਤਾ। ਅਮਰੀਕੀ ਪ੍ਰਸ਼ਾਸਨ ਨੇ ਭਾਰਤੀ ਫੈਸਲੇ ਦਾ ਸੁਆਗਤ ਕਰਦਿਆਂ ਕਿਹਾ ਕਿ ਇਨ੍ਹਾਂ ਐਪਸ ਜ਼ਰੀਏ ਜਾਸੂਸੀ ਕੀਤੀ ਜਾ ਰਹੀ ਸੀ। ਭਾਰਤ ਨੇ ਇਹ ਕਦਮ ਆਪਣੀ ਹਿਫਾਜ਼ਤ ਲਈ ਚੁੱਕਿਆ ਹੈ ਜੋ ਉਸ ਦਾ ਹੱਕ ਹੈ।

ਭਾਰਤ-ਚੀਨ ਵਿਚਾਲੇ LAC 'ਤੇ ਤਣਾਅ ਫਿਲਹਾਲ ਜਾਰੀ ਹੈ। ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ 15 ਜੂਨ ਨੂੰ ਹੋਈ ਹਿੰਸਕ ਝੜਪ 'ਚ 20 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ। ਚੀਨ ਦੇ ਭੈੜੇ ਰਵੱਈਏ ਨੂੰ ਦੇਖਦਿਆਂ ਹੀ ਭਾਰਤ ਨੇ ਚੀਨੀ ਐਪਸ 'ਤੇ ਪਾਬੰਦੀ ਲਾਈ ਹੈ।

ਇਹ ਵੀ ਪੜ੍ਹੋ: 

ਦਿਲਜੀਤ ਦੋਸਾਂਝ ਦੀ ਸੀਰੀਅਸ ਫੋਟੋ ਦਾ ਸੋਸ਼ਲ ਮੀਡੀਆ 'ਤੇ ਧਮਾਕਾ, ਮਿਲੇ ਲੱਖਾਂ ਲਾਈਕਸ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘਾ ਬੋਰੀਆਂ ਨਾਲ ਬੰਦ, ਹੜ੍ਹਾਂ ਦਾ ਦਿੱਤਾ ਹਵਾਲਾ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦਾ ਵੱਡਾ ਘਾਲਾਮਾਲਾ, ਸਿੱਖਿਆ ਮੰਤਰੀ ਵੀ ਬਣੇ ਅਣਜਾਣ ਜਥੇਦਾਰ ਦਾ ਖ਼ਾਲਿਸਤਾਨ 'ਤੇ ਹੋਰ ਵੱਡਾ ਬਿਆਨ, ਐਸਜੀਪੀਸੀ ਨੇ ਵੀ ਭਰੀ ਹਾਮੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget