ਪੜਚੋਲ ਕਰੋ

ਹਾਲੀਵੁੱਡ ਸੁਪਰ ਸਟਾਰ ਦਾ ਕੁੱਤੇ ਨਾਲ ਪ੍ਰੇਮ, 1700 'ਚ ਵੇਚਿਆ ਤੇ 10 ਲੱਖ 'ਚ ਖਰੀਦਿਆ

ਇੱਕ ਵਾਰ ਜਦੋਂ ਉਨ੍ਹਾਂ ਕੋਲ ਖਾਣ ਲਈ ਵੀ ਪੈਸੇ ਨਹੀਂ ਬਚੇ ਸੀ ਤਾਂ ਉਨ੍ਹਾਂ ਮਜਬੂਰੀ ਵਿੱਚ ਆਪਣੇ ਕੁੱਤੇ ਨੂੰ 1700 ਰੁਪਏ ਵਿੱਚ ਵੇਚ ਦਿੱਤਾ ਸੀ। ਕੁੱਤੇ ਨੂੰ ਵੇਚਣ ਬਾਅਦ ਉਹ ਬੇਹੱਦ ਰੋਂਦੇ ਹੋਏ ਆਪਣੇ ਘਰ ਵਾਪਸ ਆਏ।

ਵਾਸ਼ਿੰਗਟਨ: ਹਾਲੀਵੁੱਡ ਦੇ ਸੁਪਰ ਸਟਾਰ ਸਿਲਵੈਸਟਰ (Sylvester) ਭਾਰਤ ਸਮੇਤ ਪੂਰੀ ਦੁਨੀਆ ਵਿੱਚ ਮਕਬੂਲ ਹਨ। ਉਨ੍ਹਾਂ ਕੋਲ ਕਿਸੇ ਵੀ ਚੀਜ਼ ਦੀ ਕਮੀ ਨਹੀਂ। ਪਰ ਇੱਕ ਸਮਾਂ ਸੀ ਜਦੋਂ ਉਨ੍ਹਾਂ ਕੋਲ ਘਰ ਦਾ ਕਿਰਾਇਆ ਦੇਣ ਲਈ ਵੀ ਪੈਸੇ ਨਹੀਂ ਸੀ। ਇੱਕ ਵਾਰ ਜਦੋਂ ਉਨ੍ਹਾਂ ਕੋਲ ਖਾਣ ਲਈ ਵੀ ਪੈਸੇ ਨਹੀਂ ਬਚੇ ਸੀ ਤਾਂ ਉਨ੍ਹਾਂ ਮਜਬੂਰੀ ਵਿੱਚ ਆਪਣੇ ਕੁੱਤੇ ਨੂੰ 1700 ਰੁਪਏ ਵਿੱਚ ਵੇਚ ਦਿੱਤਾ ਸੀ। ਕੁੱਤੇ ਨੂੰ ਵੇਚਣ ਬਾਅਦ ਉਹ ਬੇਹੱਦ ਰੋਂਦੇ ਹੋਏ ਆਪਣੇ ਘਰ ਵਾਪਸ ਆਏ। ਹਾਲੀਵੁੱਡ ਸੁਪਰ ਸਟਾਰ ਦਾ ਕੁੱਤੇ ਨਾਲ ਪ੍ਰੇਮ, 1700 'ਚ ਵੇਚਿਆ ਤੇ 10 ਲੱਖ 'ਚ ਖਰੀਦਿਆ ਪਰ ਫ਼ਿਲਮ 'ਰੌਕੀ' ਦੇ ਹਿੱਟ ਹੋਣ ਬਾਅਦ ਸਿਲਵੈਸਟਰ ਬੁਲੰਦੀਆਂ 'ਤੇ ਪਹੁੰਚ ਗਏ। ਹੁਣ ਉਨ੍ਹਾਂ ਕੋਲ ਪੈਸਾ, ਸ਼ੋਹਰਤ ਸਭ ਸੀ। ਫਿਰ ਕਾਮਯਾਬੀ ਹਾਸਲ ਕਰਨ ਬਾਅਦ ਸਿਲਵੈਸਟਰ ਨੇ ਜਿਸ ਦੁਕਾਨ 'ਤੇ ਆਪਣਾ ਕੁੱਤਾ ਵੇਚਿਆ ਸੀ, ਉਸ ਦੇ ਕਈ ਚੱਕਰ ਲਾਏ। ਬਹੁਤ ਤਲਾਸ਼ ਕਰਨ ਬਾਅਦ ਉਨ੍ਹਾਂ ਦਾ ਕੁੱਤਾ ਉਨ੍ਹਾਂ ਨੂੰ ਵਾਪਸ ਮਿਲ ਗਿਆ, ਪਰ ਕੁੱਤੇ ਦੇ ਮਾਲਕ ਨੇ ਉਨ੍ਹਾਂ ਕੋਲੋਂ 15 ਹਜ਼ਾਰ ਡਾਲਰ, ਯਾਨੀ ਕਰੀਬ 10 ਲੱਖ ਰੁਪਏ ਦੀ ਮੰਗ ਕੀਤੀ। ਹਾਲੀਵੁੱਡ ਸੁਪਰ ਸਟਾਰ ਦਾ ਕੁੱਤੇ ਨਾਲ ਪ੍ਰੇਮ, 1700 'ਚ ਵੇਚਿਆ ਤੇ 10 ਲੱਖ 'ਚ ਖਰੀਦਿਆ ਹੁਣ ਸਿਲਵੈਸਟਰ ਨੇ ਖ਼ੁਸ਼ੀ-ਖ਼ੁਸ਼ੀ ਪੈਸੇ ਦੇ ਕੇ ਆਪਣੇ ਕੁੱਤੇ ਨੂੰ ਵਾਪਸ ਲੈ ਲਿਆ। ਹਾਲ ਹੀ ਵਿੱਚ ਉਨ੍ਹਾਂ ਆਪਣੇ ਇੰਸਟਾਗ੍ਰਾਮ 'ਤੇ ਆਪਣੇ ਪਿਆਰੇ ਕੁੱਤੇ ਨਾਲ ਖ਼ੁਦ ਦੀ ਤਸਵੀਰ ਸਾਂਝੀ ਕੀਤੀ। ਇਸ ਤਸਵੀਰ ਦੇ ਨਾਲ ਹੀ ਉਨ੍ਹਾਂ ਇਹ ਕਿੱਸਾ ਵੀ ਬਿਆਨ ਕੀਤਾ। ਇਹ ਕਹਾਣੀ ਲੋਕਾਂ ਨੂੰ ਕਿਸੇ ਫ਼ਿਲਮ ਵਾਂਗ ਲੱਗੀ। ਕਿਹਾ ਜਾਂਦਾ ਹੈ ਕਿ ਇਕ ਵਾਰ ਉਨ੍ਹਾਂ ਆਪਣੀ ਪਤਨੀ ਦੇ ਗਹਿਣੇ ਵੀ ਚੁਰਾਏ ਸੀ, ਜਿਸ ਨਾਲ ਉਹ ਕੋਈ ਕਾਰੋਬਾਰ ਸ਼ੁਰੂ ਕਰ ਸਕਣ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget