ਪੜਚੋਲ ਕਰੋ

ਅਮਰੀਕਾ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ! ਹਰ ਸਾਲ ਜ਼ਿਆਦਾ ਭਾਰਤੀਆਂ ਨੂੰ ਮਿਲ ਸਕੇਗੀ PR

ਹੁਣ ਪਰਿਵਾਰ ਆਧਾਰਿਤ ਇਮੀਗਰੈਂਟ ਵੀਜ਼ਾ 'ਤੇ ਇਸ ਸੀਮਾ ਨੂੰ 7 ਤੋਂ ਵਧਾ ਕੇ 15 ਫੀਸਦੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰੋਜ਼ਗਾਰ ਆਧਾਰਿਤ ਇਮੀਗਰੈਂਟ ਵੀਜ਼ਾ ਲਈ ਇਸ ਹੱਦ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ।

ਵਾਸ਼ਿੰਗਟਨ: ਭਾਰਤ ਦੇ ਆਈਟੀ ਪੇਸ਼ੇਵਰਾਂ ਲਈ ਅਮਰੀਕਾ ਤੋਂ ਚੰਗੀ ਖ਼ਬਰ ਆਈ ਹੈ। ਇੱਥੇ ਪ੍ਰਤੀਨਿਧੀ ਸਭਾ ਨੇ ਗਰੀਨ ਕਾਰਡ 'ਤੇ ਹਰ ਦੇਸ਼ ਲਈ ਤੈਅ ਵੱਧ ਤੋਂ ਵੱਧ ਹੱਦ ਦਾ ਨਿਯਮ ਹਟਾ ਦਿੱਤਾ ਹੈ। ਮੌਜੂਦਾ ਹਰ ਸਾਲ ਗਰੀਨ ਕਾਰਡ ਦੀ ਕੁੱਲ ਗਿਣਤੀ ਵਿੱਚੋਂ ਇੱਕ ਦੇਸ਼ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ 7 ਫੀਸਦੀ ਗਰੀਨ ਕਾਰਡ ਮਿਲਦਾ ਹੈ। ਹੁਣ ਪਰਿਵਾਰ ਆਧਾਰਿਤ ਇਮੀਗਰੈਂਟ ਵੀਜ਼ਾ 'ਤੇ ਇਸ ਸੀਮਾ ਨੂੰ 7 ਤੋਂ ਵਧਾ ਕੇ 15 ਫੀਸਦੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰੁਜ਼ਗਾਰ ਆਧਾਰਿਤ ਇਮੀਗਰੈਂਟ ਵੀਜ਼ਾ ਲਈ ਇਸ ਹੱਦ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਇਸ ਬਦਲਾਅ ਨਾਲ ਉੱਥੇ ਕੰਮ ਕਰ ਰਹੇ ਕੁਸ਼ਲ ਭਾਰਤੀ ਆਈਟੀ ਪੇਸ਼ੇਵਰਾਂ ਨੂੰ ਫਾਇਦਾ ਮਿਲਣ ਦੀ ਉਮੀਦ ਹੈ। ਦੱਸ ਦੇਈਏ ਗਰੀਨ ਕਾਰਡ ਗੈਰ-ਅਮਰੀਕੀ ਨਾਗਰਿਕਾਂ ਨੂੰ ਉੱਥੇ ਸਥਾਈ ਤੌਰ 'ਤੇ ਰਹਿਣ ਤੇ ਕੰਮ ਕਰਨ ਦੀ ਮਨਜ਼ੂਰੀ ਦਿੰਦਾ ਹੈ। ਐਚ-1ਬੀ ਵੀਜ਼ਾ 'ਤੇ ਅਮਰੀਕਾ ਜਾਣ ਵਾਲੇ ਭਾਰਤੀ ਆਈਟੀ ਪੇਸ਼ੇਵਰਾਂ ਨੂੰ ਗਰੀਨ ਕਾਰਡ 'ਤੇ ਲੱਗੀ ਹੱਦ ਕਰਕੇ ਸਭ ਤੋਂ ਜ਼ਿਆਦਾ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਹੱਦ ਕਰਕੇ ਭਾਰਤੀ ਪੇਸ਼ੇਵਰਾਂ ਨੂੰ ਗਰੀਨ ਕਾਰਡ ਲਈ 10 ਸਾਲ ਤਕ ਉਡੀਕ ਕਰਨੀ ਪੈ ਜਾਂਦੀ ਹੈ। ਕੁਝ ਮਾਮਲਿਆਂ ਵਿੱਚ ਇਹ ਉਡੀਕ 50 ਸਾਲ ਤੋਂ ਵੀ ਜ਼ਿਆਦਾ ਦੀ ਹੋ ਜਾਂਦੀ ਹੈ। ਭਾਰਤੀ ਪੇਸ਼ੇਵਰਾਂ ਨੇ ਇਸ ਵਿਧੇਇਕ ਦਾ ਸਵਾਗਤ ਕੀਤਾ ਹੈ। ਅਮਰੀਕਾ ਵਿੱਚ ਕਈ ਵੱਡੀਆਂ ਆਈਟੀ ਕੰਪਨੀਆਂ ਨੇ ਵੀ ਖ਼ੁਸ਼ੀ ਜਤਾਈ ਹੈ। ਉਨ੍ਹਾਂ ਸੈਨੇਟ ਨੂੰ ਅਪੀਲ ਕੀਤੀ ਹੈ ਕਿ ਇਸ ਵਿਧੇਇਕ ਨੂੰ ਜਲਦੀ ਪਾਸ ਕੀਤਾ ਜਾਏ, ਜਿਸ ਨਾਲ ਇਸ ਨੂੰ ਕਾਨੂੰਨ ਵਜੋਂ ਲਾਗੂ ਕੀਤਾ ਜਾ ਸਕੇ। ਹਾਲੇ ਇਸ ਸਬੰਧੀ ਵਿਧੇਇਕ ਹੀ ਪੇਸ਼ ਹੋਇਆ ਹੈ, ਇਸ ਨੂੰ ਕਾਨੂੰਨ ਬਣਾਉਣਾ ਅਜੇ ਬਾਕੀ ਹੈ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget