ਪੜਚੋਲ ਕਰੋ

ਜੰਗੀ ਤਿਆਰੀਆਂ! ਹਿੰਦ ਮਹਾਂਸਾਗਰ 'ਚ ਬੰਬਾਰ ਜਹਾਜ਼ ਤਾਇਨਾਤ ਕਰਨ ਦੀ ਤਿਆਰੀ

ਅਮਰੀਕੀ ਸੈਨਾ ਨੇ ਇਰਾਨ ਨਾਲ ਵੱਧ ਰਹੇ ਤਣਾਅ ਦੌਰਾਨ ਹਿੰਦ ਮਹਾਂਸਾਗਰ ਵਿੱਚ ਛੇ ਬੀ-52 ਬੰਬਾਰ ਜਹਾਜ਼ਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾਈ ਹੈ। ਇਹ ਲੜਾਕੂ ਜਹਾਜ਼ ਡਿਆਗੋ ਗਾਸ੍ਰਿਆ ਦੇ ਬ੍ਰਿਟੇਨ ਵਿੱਚ ਤਾਇਨਾਤ ਕੀਤੇ ਜਾਣਗੇ। ਸੀਐਨਐਨ ਨੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਸੋਮਵਾਰ ਨੂੰ ਕਿਹਾ ਕਿ ਬੰਬਾਰ ਜਹਾਜ਼ਾਂ ਦੀ ਤਾਇਨਾਤੀ ਦਾ ਮਤਲਬ ਇਹ ਨਹੀਂ ਹੈ ਕਿ ਇਰਾਨ ਖਿਲਾਫ ਹਮਲੇ ਦਾ ਆਦੇਸ਼ ਦਿੱਤਾ ਗਿਆ ਹੈ। ਇਹ ਤਾਇਨਾਤੀ ਫੌਜੀ ਬਲ ਦੀ ਮੌਜੂਦਗੀ ਤੇ ਸਮਰੱਥਾ ਨੂੰ ਦਰਸਾਉਣ ਲਈ ਕੀਤੀ ਜਾਏਗੀ।

ਵਾਸ਼ਿੰਗਟਨ: ਅਮਰੀਕੀ ਸੈਨਾ ਨੇ ਇਰਾਨ ਨਾਲ ਵੱਧ ਰਹੇ ਤਣਾਅ ਦੌਰਾਨ ਹਿੰਦ ਮਹਾਂਸਾਗਰ ਵਿੱਚ ਛੇ ਬੀ-52 ਬੰਬਾਰ ਜਹਾਜ਼ਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾਈ ਹੈ। ਇਹ ਲੜਾਕੂ ਜਹਾਜ਼ ਡਿਆਗੋ ਗਾਸ੍ਰਿਆ ਦੇ ਬ੍ਰਿਟੇਨ ਵਿੱਚ ਤਾਇਨਾਤ ਕੀਤੇ ਜਾਣਗੇ। ਸੀਐਨਐਨ ਨੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਸੋਮਵਾਰ ਨੂੰ ਕਿਹਾ ਕਿ ਬੰਬਾਰ ਜਹਾਜ਼ਾਂ ਦੀ ਤਾਇਨਾਤੀ ਦਾ ਮਤਲਬ ਇਹ ਨਹੀਂ ਹੈ ਕਿ ਇਰਾਨ ਖਿਲਾਫ ਹਮਲੇ ਦਾ ਆਦੇਸ਼ ਦਿੱਤਾ ਗਿਆ ਹੈ। ਇਹ ਤਾਇਨਾਤੀ ਫੌਜੀ ਬਲ ਦੀ ਮੌਜੂਦਗੀ ਤੇ ਸਮਰੱਥਾ ਨੂੰ ਦਰਸਾਉਣ ਲਈ ਕੀਤੀ ਜਾਏਗੀ। ਦੋ ਦਿਨ ਪਹਿਲਾਂ ਟਰੰਪ ਨੇ ਇਰਾਨ ਨੂੰ ਧਮਕੀ ਦਿੱਤੀ ਸੀ ਕਿ ਜੇ ਉਹ ਅਮਰੀਕਾ ਖ਼ਿਲਾਫ਼ ਕੋਈ ਕਦਮ ਉਠਾਉਂਦੇ ਹਨ ਤਾਂ ਅਸੀਂ ਇਸ ਦਾ ਜ਼ੋਰਦਾਰ ਜਵਾਬ ਦੇਵਾਂਗੇ। ਇਰਾਨ ਵਿੱਚ 52 ਟਿਕਾਣੇ ਸਾਡੇ ਨਿਸ਼ਾਨੇ ਤੇ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਵਿਰਾਸਤੀ ਸਥਾਨ ਵੀ ਹਨ। ਪਿਛਲੇ ਹਫਤੇ ਟਰੰਪ ਨੇ ਇੱਕ ਡਰੋਨ ਹਮਲੇ ਦਾ ਆਦੇਸ਼ ਦਿੱਤਾ ਸੀ ਜਿਸ ਵਿੱਚ ਇਰਾਨੀ ਕੁਦਸ ਫੋਰਸ ਦੇ ਕਮਾਂਡਰ ਮੇਜਰ ਜਨਰਲ ਕਾਸਿਮ ਸੁਲੇਮਾਨੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਰਾਕ ਨੇ ਐਤਵਾਰ ਨੂੰ ਅਮਰੀਕੀ ਸੈਨਿਕਾਂ ਤੇ ਹੋਰ ਵਿਦੇਸ਼ੀ ਫੌਜਾਂ ਨੂੰ ਦੇਸ਼ ਛੱਡਣ ਲਈ ਕਿਹਾ। ਉਸੇ ਸਮੇਂ ਇਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਗੱਲ ਵੀ ਕਿਹੀ ਸੀ।

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ

ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ

 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼

Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ

Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ

Embed widget