ਪੜਚੋਲ ਕਰੋ

ਸਿੱਖ ਇੱਕ ਵੱਖਰੀ ਕੌਮ ਪਰ....! ਅਮਰੀਕਾ ਦੀ ਸੰਸਦ ਮੈਂਬਰ ਨੇ ਸਿੱਖ ਪਾਠੀ ਨੂੰ ਕਿਹਾ ਮੁਸਲਮਾਨ, ਹੋਇਆ ਜ਼ਬਰਦਸਤ ਵਿਰੋਧ

ਸ਼ੁੱਕਰਵਾਰ ਨੂੰ, ਮੈਰੀ ਮਿਲਰ ਨੇ ਸੋਸ਼ਲ ਮੀਡੀਆ 'ਤੇ ਲਿਖਿਆ: "ਇਹ ਬਹੁਤ ਚਿੰਤਾਜਨਕ ਹੈ ਕਿ ਅੱਜ ਸਵੇਰੇ ਪ੍ਰਤੀਨਿਧੀ ਸਭਾ ਵਿੱਚ ਇੱਕ ਮੁਸਲਮਾਨ ਨੂੰ ਪ੍ਰਾਰਥਨਾ ਦੀ ਅਗਵਾਈ ਕਰਨ ਦੀ ਇਜਾਜ਼ਤ ਦਿੱਤੀ ਗਈ। ਅਜਿਹਾ ਕਦੇ ਨਹੀਂ ਹੋਣਾ ਚਾਹੀਦਾ ਸੀ। ਅਮਰੀਕਾ ਦੀ ਸਥਾਪਨਾ ਇੱਕ ਈਸਾਈ ਰਾਸ਼ਟਰ ਵਜੋਂ ਹੋਈ ਸੀ

Sikh News: ਰਿਪਬਲਿਕਨ ਅਮਰੀਕੀ ਸੰਸਦ ਮੈਂਬਰ ਮੈਰੀ ਮਿਲਰ ਨੇ ਕਾਂਗਰਸ ਵਿੱਚ ਪ੍ਰਾਰਥਨਾ ਸਭਾ ਦੀ ਅਗਵਾਈ ਕਰ ਰਹੇ ਸਿੱਖ ਪਾਠੀ ਨੂੰ "ਮੁਸਲਮਾਨ" ਕਹਿ ਕੇ ਨਿਸ਼ਾਨਾ ਬਣਾਇਆ। ਉਸ ਨੇ ਸੋਸ਼ਲ ਮੀਡੀਆ 'ਤੇ ਧਾਰਮਿਕ ਵਿਤਕਰੇ ਵਾਲੀ ਪੋਸਟ ਸਾਂਝੀ ਕੀਤੀ ਜਿਸ ਤੋਂ ਬਾਅਦ ਉਸਨੂੰ ਸੋਸ਼ਲ ਮੀਡੀਆ 'ਤੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਤੇ ਉਸਨੂੰ ਪੋਸਟ ਡਿਲੀਟ ਕਰਨੀ ਪਈ।

ਦਰਅਸਲ, ਸ਼ੁੱਕਰਵਾਰ ਨੂੰ, ਮੈਰੀ ਮਿਲਰ ਨੇ ਸੋਸ਼ਲ ਮੀਡੀਆ 'ਤੇ ਲਿਖਿਆ: "ਇਹ ਬਹੁਤ ਚਿੰਤਾਜਨਕ ਹੈ ਕਿ ਅੱਜ ਸਵੇਰੇ ਪ੍ਰਤੀਨਿਧੀ ਸਭਾ ਵਿੱਚ ਇੱਕ ਮੁਸਲਮਾਨ ਨੂੰ ਪ੍ਰਾਰਥਨਾ ਦੀ ਅਗਵਾਈ ਕਰਨ ਦੀ ਇਜਾਜ਼ਤ ਦਿੱਤੀ ਗਈ। ਅਜਿਹਾ ਕਦੇ ਨਹੀਂ ਹੋਣਾ ਚਾਹੀਦਾ ਸੀ। ਅਮਰੀਕਾ ਦੀ ਸਥਾਪਨਾ ਇੱਕ ਈਸਾਈ ਰਾਸ਼ਟਰ ਵਜੋਂ ਹੋਈ ਸੀ ਤੇ ਮੈਨੂੰ ਲੱਗਦਾ ਹੈ ਕਿ ਸਾਡੀ ਸਰਕਾਰ ਨੂੰ ਇਸ ਹਕੀਕਤ ਨੂੰ ਦਰਸਾਉਣਾ ਚਾਹੀਦਾ ਹੈ। ਰੱਬ ਰਹਿਮ ਕਰੇ!"

ਸਿੱਖ ਇੱਕ ਵੱਖਰੀ ਕੌਮ ਪਰ....! ਅਮਰੀਕਾ ਦੀ ਸੰਸਦ ਮੈਂਬਰ ਨੇ ਸਿੱਖ ਪਾਠੀ ਨੂੰ ਕਿਹਾ ਮੁਸਲਮਾਨ, ਹੋਇਆ ਜ਼ਬਰਦਸਤ ਵਿਰੋਧ

ਪਰ ਜਿਸ ਵਿਅਕਤੀ ਦੀ ਉਹ ਆਲੋਚਨਾ ਕਰ ਰਹੀ ਸੀ ਉਹ ਇੱਕ ਮੁਸਲਮਾਨ ਨਹੀਂ ਸੀ ਸਗੋਂ ਇੱਕ ਸਿੱਖ ਪਾਠੀ, ਗਿਆਨੀ ਸੁਰਿੰਦਰ ਸਿੰਘ ਸੀ, ਜਿਸਨੂੰ ਉਸ ਦਿਨ ਮਹਿਮਾਨ ਪਾਦਰੀ ਵਜੋਂ ਸੱਦਾ ਦਿੱਤਾ ਗਿਆ ਸੀ। ਉਸਨੂੰ ਨਿਊ ਜਰਸੀ ਤੋਂ ਰਿਪਬਲਿਕਨ ਸੰਸਦ ਮੈਂਬਰ ਜੈਫ ਵੈਨ ਡ੍ਰੂ ਨੇ ਸੱਦਾ ਦਿੱਤਾ ਸੀ।

ਉਨ੍ਹਾਂ ਕਿਹਾ: “ਗਿਆਨੀ ਸਿੰਘ ਨੇ ਸ਼ਬਦਾਂ ਨਾਲ ਨਹੀਂ ਸਗੋਂ ਆਪਣੇ ਆਚਰਣ ਨਾਲ ਅਗਵਾਈ ਕੀਤੀ - ਸ਼ਾਂਤੀ, ਨਿਮਰਤਾ ਤੇ ਸਾਰਿਆਂ ਦੀ ਸੇਵਾ ਦੀ ਭਾਵਨਾ ਨਾਲ। ਇਹ ਸਿਰਫ਼ ਸਿੱਖ ਕਦਰਾਂ-ਕੀਮਤਾਂ ਹੀ ਨਹੀਂ ਹਨ, ਸਗੋਂ ਅਮਰੀਕੀ ਕਦਰਾਂ-ਕੀਮਤਾਂ ਵੀ ਹਨ।”

ਜਦੋਂ ਮਿਲਰ ਨੇ ਦੇਖਿਆ ਕਿ ਉਸਦਾ ਵਿਰੋਧ ਹੋ ਰਿਹਾ ਹੈ, ਤਾਂ ਉਸਨੇ ਪਹਿਲਾਂ ਆਪਣੀ ਪੋਸਟ ਨੂੰ ਐਡਿਟ ਕੀਤਾ ਤੇ ਬਾਅਦ ਵਿੱਚ ਇਸਨੂੰ ਡਿਲੀਟ ਕਰ ਦਿੱਤਾ। ਪਹਿਲੀ ਪੋਸਟ ਵਿੱਚ, ਉਸਨੇ "ਮੁਸਲਿਮ" ਸ਼ਬਦ ਦੀ ਵਰਤੋਂ ਕੀਤੀ। ਬਾਅਦ ਵਿੱਚ, ਉਸਨੇ ਉਸੇ ਪੋਸਟ ਨੂੰ ਐਡਿਟ ਕੀਤਾ ਅਤੇ ਮੁਸਲਿਮ ਦੀ ਥਾਂ "ਸਿੱਖ" ਲਗਾ ਦਿੱਤਾ ਪਰ ਉਸਨੇ ਬਾਕੀ ਵਿਵਾਦਪੂਰਨ ਪੋਸਟ ਨੂੰ ਉਵੇਂ ਹੀ ਛੱਡ ਦਿੱਤਾ ਅੰਤ ਵਿੱਚ, ਉਸਨੇ ਪੂਰੀ ਪੋਸਟ ਨੂੰ ਡਿਲੀਟ ਕਰ ਦਿੱਤਾ।

ਸਿੱਖ ਇੱਕ ਵੱਖਰੀ ਕੌਮ ਪਰ....! ਅਮਰੀਕਾ ਦੀ ਸੰਸਦ ਮੈਂਬਰ ਨੇ ਸਿੱਖ ਪਾਠੀ ਨੂੰ ਕਿਹਾ ਮੁਸਲਮਾਨ, ਹੋਇਆ ਜ਼ਬਰਦਸਤ ਵਿਰੋਧ

ਡੈਮੋਕ੍ਰੇਟਿਕ ਸੰਸਦ ਮੈਂਬਰ ਬੋਨੀ ਵਾਟਸਨ ਕੋਲਮੈਨ ਨੇ ਮਿਲਰ ਦੀ ਭਾਸ਼ਾ 'ਤੇ ਜਵਾਬੀ ਹਮਲਾ ਕਰਦਿਆਂ ਲਿਖਿਆ, "ਇਹ ਪਰੇਸ਼ਾਨ ਕਰਨ ਵਾਲਾ ਹੈ ਕਿ ਧਾਰਮਿਕ ਆਜ਼ਾਦੀ ਪ੍ਰਤੀ ਇੰਨੀ ਨਫ਼ਰਤ ਵਾਲਾ ਵਿਅਕਤੀ ਇਸ ਸੰਸਥਾ ਵਿੱਚ ਸੇਵਾ ਨਿਭਾ ਰਿਹਾ ਹੈ। ਅਜਿਹਾ ਕਦੇ ਨਹੀਂ ਹੋਣਾ ਚਾਹੀਦਾ ਸੀ।"

ਨਿਊਯਾਰਕ ਦੀ ਸੰਸਦ ਮੈਂਬਰ ਗ੍ਰੇਸ ਮੈਂਗ ਨੇ ਲਿਖਿਆ, "ਸੱਚਮੁੱਚ ਪਰੇਸ਼ਾਨ ਕਰਨ ਵਾਲੀ ਗੱਲ ਇਹ ਹੈ ਕਿ ਮੇਰੇ ਸਾਥੀ ਦੀ ਸਿੱਖਾਂ ਤੇ ਮੁਸਲਮਾਨਾਂ ਪ੍ਰਤੀ ਅਗਿਆਨਤਾ ਅਤੇ ਜ਼ੈਨੋਫੋਬਿਕ ਸੋਚ ਹੈ। ਇਸ ਤਰ੍ਹਾਂ ਦੀ ਨਫ਼ਰਤ ਅਤੇ ਅਸਹਿਣਸ਼ੀਲਤਾ ਦੀ ਕਾਂਗਰਸ ਵਿੱਚ ਕੋਈ ਥਾਂ ਨਹੀਂ ਹੈ।"

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget