ਪੜਚੋਲ ਕਰੋ

ਅਮੀਰੀਕੀ ਨਿਊਜ਼ ਐਂਕਰ ਨੂੰ ਮੰਗਣੀ ਪਈ ਕਮਲਾ ਹੈਰਿਸ ਕੋਲੋਂ ਮੰਗੀ ਮੁਆਫੀ

ਵਾਸ਼ਿੰਗਟਨ: ਅਮਰੀਕਾ ਦੀ ਇੱਕ ਨਿਊਜ਼ ਐਂਕਰ ਕ੍ਰਿਸ ਕਿਊਮੋ ਨੇ ਪਹਿਲੀ ਭਾਰਤੀ ਸੀਨੇਟਰ ਕਮਲਾ ਹੈਰਿਸ ’ਤੇ ਵਿਵਾਦਤ ਟਿੱਪਣੀ ਕੀਤੀ ਜਿਸ ਦੇ ਬਾਅਦ ਉਸ ਨੇ ਕਮਲਾ ਕੋਲੋਂ ਮੁਆਫੀ ਮੰਗ ਲਈ ਹੈ। ਦਰਅਸਲ ਐਂਕਰ ਨੇ ਟਵੀਟ ਕੀਤਾ ਸੀ ਕਿ ਕਮਲਾ ਨੂੰ ਸਾਬਤ ਕਰਨਾ ਪਏਗਾ ਕਿ ਉਨ੍ਹਾਂ ਦਾ ਜਨਮ ਅਮਰੀਕਾ ਵਿੱਚ ਹੀ ਹੋਇਆ ਸੀ। ਇਸ ਦੇ ਨਾਲ ਹੀ ਕਿਊਮੋ ਨੇ ਕਿਹਾ ਸੀ ਕਿ ਉਸ ਨੂੰ ਇਹ ਵੀ ਸਾਬਤ ਕਰਨਾ ਪਏਗਾ ਕਿ ਉਹ ਰਾਸ਼ਟਰਪਤੀ ਬਣਨ ਦੇ ਯੋਗ ਹੈ ਜਾਂ ਨਹੀਂ। 54 ਸਾਲਾਂ ਦੀ ਹੈਰਿਸ ਨੇ 2020 ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਡੈਮੋਕਰੇਟ ਹੈਰਿਸ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਰਗਰਮ ਵਿਰੋਧੀ ਵਜੋਂ ਜਾਣੀ ਜਾਂਦੀ ਹੈ। ਕਮਲਾ ਹੈਰਿਸ ਤਾਮਿਲਨਾਡੂ ਵਿੱਚ ਜਨਮੀ ਮਾਂ ਅਤੇ ਅਫਰੀਕੀ-ਅਮਰੀਕੀ ਪਿਤਾ ਦੀ ਧੀ ਹੈ। ਤਮਲਾ ਦੇ ਮਾਤਾ-ਪਿਤਾ ਦੋਵੇਂ ਅਮਰੀਕਾ ਪੜ੍ਹਨ ਲਈ ਆਏ ਸੀ। ਬਾਅਦ ਵਿੱਚ ਦੋਵਾਂ ਨੇ ਵਿਆਹ ਕਰਵਾ ਲਿਆ ਤੇ ਇੱਥੇ ਹੀ ਵੱਸ ਗਏ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ

ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ

ਇੰਡੋਨੇਸ਼ੀਆ 'ਚ ਤਕੜੇ ਭੂਚਾਲ ਤੋਂ ਬਾਅਦ ਸੁਨਾਮੀ, ਕਈ ਘਰ ਅਤੇ ਇਮਾਰਤਾਂ ਢਹੀਆਂ; 1 ਮਹਿਲਾ ਦੀ ਮੌਤ

ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ

ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ

ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

Embed widget