ਪੜਚੋਲ ਕਰੋ

ਸਾਈਬਰ ਹਮਲੇ ਦੇ ਖਤਰੇ ਮਗਰੋਂ ਅਮਰੀਕਾ ਨੇ ਐਲਾਨੀ ਐਮਰਜੈਂਸੀ

ਅਮਰੀਕਾ ਆਪਣੇ ਸੰਚਾਰ ਨੈੱਟਵਰਕ ਨੂੰ ਵਿਦੇਸ਼ੀ ਦੁਸ਼ਮਨਾਂ ਤੋਂ ਬਚਾਉਣਾ ਚਾਹੁੰਦਾ ਹੈ। ਇਸ ਸਿਲਸਿਲੇ ‘ਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕੀਤਾ।

ਵਾਸ਼ਿੰਗਟਨ: ਅਮਰੀਕਾ ਆਪਣੇ ਸੰਚਾਰ ਨੈੱਟਵਰਕ ਨੂੰ ਵਿਦੇਸ਼ੀ ਦੁਸ਼ਮਨਾਂ ਤੋਂ ਬਚਾਉਣਾ ਚਾਹੁੰਦਾ ਹੈ। ਇਸ ਸਿਲਸਿਲੇ ‘ਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕੀਤਾ। ਹੁਣ ਕੋਈ ਵੀ ਅਮਰੀਕੀ ਟੈਲੀਕਾਮ ਕੰਪਨੀ ਅਜਿਹੀ ਕਿਸੇ ਵੀ ਕੰਪਨੀ ਦੇ ਸਾਮਾਨ ਦਾ ਇਸਤੇਮਾਲ ਨਹੀਂ ਕਰ ਸਕੇਗੀ ਜਿਸ ਦਾ ਨਿਰਮਾਣ ਉਨ੍ਹਾਂ ਕੰਪਨੀਆਂ ਵੱਲੋਂ ਕੀਤਾ ਗਿਆ ਹੈ ਜੋ ਦੇਸ਼ ਲਈ ਖ਼ਤਰਾ ਹਨ। ਵ੍ਹਾਈਟ ਹਾਉਸ ਨੇ ਇੱਕ ਬਿਆਨ ਵਿੱਚ ਕਿਹਾ, “ਰਾਸ਼ਟਰਪਤੀ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਅਮਰੀਕੀ ਪ੍ਰਸਾਸ਼ਨ ਨੂੰ ਸੁਰੱਖਿਅਤ ਤੇ ਸ਼ਕਤੀਸ਼ਾਲੀ ਬਣਾਏ ਰੱਖਣ ਲਈ ਤੇ ਅਮਰੀਕਾ ‘ਚ ਸੂਚਨਾ ਤੇ ਸੰਚਾਰ ਤਕਨੀਕ ਦੇ ਬੁਨਿਆਦੀ ਢਾਂਚੇ ‘ਚ ਕਮਜ਼ੋਰੀ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਉਨ੍ਹਾਂ ਦੀ ਦੁਰਵਰਤੋਂ ਕਰਨ ਵਾਲੇ ਵਿਦੇਸ਼ੀ ਦੁਸ਼ਮਨਾਂ ਤੋਂ ਅਮਰੀਕਾ ਦੀ ਰੱਖਿਆ ਕਰੇਗਾ।” ਬਿਆਨ ਮੁਤਾਬਕ, “ਇਹ ਹੁਕਮ ਅਮਰੀਕਾ ‘ਚ ਸੂਚਨਾ ਤੇ ਸੰਚਾਰ ਤਕਨੀਕੀ ਤੇ ਸੇਵਾਵਾਂ ਤੋਂ ਸਬੰਧਤ ਖ਼ਤਰਿਆਂ ਨੂੰ ਦੇਖਦੇ ਹੋਏ ਰਾਸ਼ਟਰੀ ਐਮਰਜੈਂਸੀ ਐਲਾਨ ਕਰਦਾ ਹੈ ਤੇ ਵਣਜ ਮੰਤਰੀ ਨੂੰ ਖ਼ਤਰੇ ਪੈਦਾ ਕਰਨ ਵਾਲੇ ਲੈਣ-ਦੇਣ ‘ਤੇ ਬੈਨ ਲਾਉਣ ਦਾ ਅਧਿਕਾਰ ਦਿੰਦਾ ਹੈ।” ਮੀਡੀਆ ਰਿਪੋਰਟਸ ਮੁਤਾਬਕ, ਟਰੰਪ ਦਾ ਇਹ ਐਲਾਨ ਚੀਨ ਦੀ ਪ੍ਰਸਿੱਧ ਟੈਲੀਕਾਮ ਕੰਪਨੀ ਹੁਆਵੇ ਲਈ ਹੈ। ਅਮਰੀਕਾ ਮੰਨਦਾ ਹੈ ਕਿ ਚੀਨ ਹੁਆਵੇ ਦੇ ੳਪਕਰਨਾਂ ਦਾ ਇਸਤੇਮਾਲ ਸਰਵੀਲਾਂਸ ਲਈ ਕਰ ਸਕਦਾ ਹੈ। ਜਦਕਿ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਸਮਾਰਫੋਨ ਨਿਰਮਾਤਾ ਕੰਪਨੀ ਨੇ ਇਨ੍ਹਾਂ ਇਲਜ਼ਾਮਾਂ ਨੂੰ ਵਾਰ-ਵਾਰ ਗਲਤ ਕਿਹਾ ਹੈ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget