Israel Hamas War: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਵੱਡਾ ਦਾਅਵਾ ਕੀਤਾ ਹੈ। ਜੋ ਬਾਇਡੇਨ ਨੇ ਕਿਹਾ ਹੈ, "ਉਨ੍ਹਾਂ ਦਾ ਮੰਨਣਾ ਹੈ ਕਿ ਇਜ਼ਰਾਈਲ 'ਤੇ ਹਮਾਸ ਦੇ ਅੱਤਵਾਦੀ ਹਮਲੇ ਦਾ ਇੱਕ ਕਾਰਨ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਜੀ-20 ਸੰਮੇਲਨ ਦੌਰਾਨ ਅਭਿਲਾਸ਼ੀ ਭਾਰਤ-ਮੱਧ ਪੂਰਬ-ਯੂਰਪ ਆਰਥਿਕ ਗਲਿਆਰੇ ਦਾ ਐਲਾਨ ਵੀ ਹੋ ਸਕਦਾ ਹੈ।" ਦਰਅਸਲ, ਇਹ ਪ੍ਰੋਜੈਕਟ ਪੂਰੇ ਖੇਤਰ ਨੂੰ ਰੇਲਵੇ ਨੈੱਟਵਰਕ ਨਾਲ ਜੋੜਦਾ ਹੈ।
Israel Hamas War: ਭਾਰਤ ਦੇ ਡਰੀਮ ਪ੍ਰੋਜੈਕਟ ਨੂੰ ਰੋਕਣ ਲਈ ਹਮਾਸ ਨੇ ਕੀਤਾ ਸੀ ਹਮਲਾ ? ਅਮਰੀਕੀ ਰਾਸ਼ਟਰਪਤੀ ਦਾ ਦਾਅਵਾ
ABP Sanjha | 26 Oct 2023 02:53 PM (IST)
5