ਪੜਚੋਲ ਕਰੋ

ਕੋਰੋਨਾ ਨੂੰ ਮਾਤ ਦੇਣ ਤੋਂ ਬਾਅਦ ਇੱਕ ਵਾਰ ਫਿਰ ਕੋਰੋਨਾ ਪੌਜ਼ੀਟਿਵ ਹੋਏ ਅਮਰੀਕੀ ਰਾਸ਼ਟਰਪਤੀ ਬਾਈਡਨ, ਰੱਦ ਕੀਤੇ ਗਏ ਆਗਾਮੀ ਪ੍ਰੋਗਰਾਮ

Joe Biden Corona Positive: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ (US President Joe Biden)ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਿਤ ਪਾਏ ਗਏ ਹਨ।

Joe Biden Corona Positive: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ (US President Joe Biden)ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓ ਕੋਨਰ ਨੇ ਕਿਹਾ ਹੈ ਕਿ ਰਾਸ਼ਟਰਪਤੀ ਜੋਅ ਬਾਈਡਨ ਪੂਰੀ ਤਰ੍ਹਾਂ ਸਿਹਤਮੰਦ ਹਨ ਅਤੇ ਠੀਕ ਮਹਿਸੂਸ ਕਰ ਰਹੇ ਹਨ। ਇਹ ਰੀਬਾਉਂਡ ਦਾ ਮਾਮਲਾ ਹੈ, ਜਿਸ ਵਿੱਚ ਰਾਸ਼ਟਰਪਤੀ 'ਚ ਕੋਈ ਲੱਛਣ ਨਜ਼ਰ ਨਹੀਂ ਆਏ।

ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓ ਕੋਨਰ ਦੇ ਅਧਿਕਾਰਤ ਬਿਆਨ ਮੁਤਾਬਕ, ਇਕ ਵਾਰ ਫਿਰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੂੰ ਇਕਾਂਤਵਾਸ 'ਚ ਰਹਿਣਾ ਪਵੇਗਾ। ਫਿਲਹਾਲ ਇਸ ਵਾਰ ਬਾਈਡਨ ਨੂੰ ਘੱਟੋ-ਘੱਟ ਪੰਜ ਦਿਨਾਂ ਲਈ ਆਈਸੋਲੇਸ਼ਨ 'ਚ ਰੱਖਿਆ ਜਾਵੇਗਾ। ਇਸ ਹਫਤੇ ਬੁੱਧਵਾਰ ਨੂੰ ਉਹਨਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ।

21 ਜੁਲਾਈ ਨੂੰ ਪਾਏ ਗਏ ਸੀ ਕੋਰੋਨਾ ਸੰਕਰਮਿਤ 
ਦਰਅਸਲ, ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੂੰ 21 ਜੁਲਾਈ ਨੂੰ ਕੋਰੋਨਾ ਸੰਕਰਮਿਤ ਪਾਏ ਜਾਣ ਤੋਂ ਬਾਅਦ ਹੀ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ। ਇਸ ਦੌਰਾਨ ਉਨ੍ਹਾਂ 'ਚ ਇਨਫੈਕਸ਼ਨ ਦੇ ਕੁਝ ਲੱਛਣ ਵੀ ਦੇਖੇ ਗਏ। ਇਸ ਹਫਤੇ ਮੰਗਲਵਾਰ ਸ਼ਾਮ, ਬੁੱਧਵਾਰ ਸਵੇਰੇ, ਵੀਰਵਾਰ ਸਵੇਰੇ ਅਤੇ ਸ਼ੁੱਕਰਵਾਰ ਸਵੇਰੇ ਉਹਨਾਂ ਦੀ ਕੋਰੋਨਾ ਇਨਫੈਕਸ਼ਨ ਦੀ ਰਿਪੋਰਟ ਨੈਗੇਟਿਵ ਆਈ ਸੀ। ਇਸ ਦੇ ਨਾਲ ਹੀ ਰਾਸ਼ਟਰਪਤੀ ਜੋਅ ਬਾਈਡਨ ਦੀ ਸ਼ਨੀਵਾਰ ਦੇਰ ਰਾਤ ਕੀਤੀ ਗਈ ਕੋਰੋਨਾ ਇਨਫੈਕਸ਼ਨ ਦੀ ਐਂਟੀਜੇਨ ਰਿਪੋਰਟ ਇਕ ਵਾਰ ਫਿਰ ਪਾਜ਼ੇਟਿਵ ਆਈ ਹੈ।

ਆਗਾਮੀ ਸਮਾਗਮਾਂ ਨੂੰ ਕੀਤਾ ਗਿਆ ਰੱਦ 
ਵਰਤਮਾਨ ਵਿੱਚ, ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਵੀ, ਜੋ ਬਾਈਡਨ ਵ੍ਹਾਈਟ ਹਾਊਸ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀਆਂ ਮੀਟਿੰਗਾਂ ਵਿੱਚ ਹਿੱਸਾ ਲੈ ਰਹੇ ਹਨ। ਇਸ ਦੇ ਨਾਲ ਹੀ ਵ੍ਹਾਈਟ ਹਾਊਸ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਉਹ ਰਾਸ਼ਟਰਪਤੀ ਬਾਈਡਨ ਦੇ ਆਈਸੋਲੇਸ਼ਨ  ਨੂੰ ਜਾਰੀ ਰੱਖਣਗੇ। ਜਿਸ ਕਾਰਨ ਹੁਣ ਐਤਵਾਰ ਸਵੇਰੇ ਵਿਲਮਿੰਗਟਨ ਸਥਿਤ ਉਨ੍ਹਾਂ ਦੇ ਘਰ ਜਾਣ ਦਾ ਪ੍ਰੋਗਰਾਮ ਅਤੇ ਮੰਗਲਵਾਰ ਨੂੰ ਮਿਸ਼ੀਗਨ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget