ਪੜਚੋਲ ਕਰੋ

ਅਮਰੀਕੀ ਸਿੱਖਾਂ ਨੇ ਪਾਕਿਸਤਾਨ ਸਰਕਾਰ ਕੋਲ ਰੱਖੀ ਵੱਡੀ ਮੰਗ

ਚੰਡੀਗੜ੍ਹ: ਅਮਰੀਕਾ ਵਿੱਚ ਵੱਸਦੇ ਸਿੱਖਾਂ ਨੇ ਪਾਕਿਸਤਾਨ ਸਰਕਾਰ ਨੂੰ ਕਰਤਾਰਪੁਰ ਸਾਹਿਬ ਕੰਪਲੈਕਸ (KSC) ਦੀ ਅਸਲ ਦਿੱਖ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਅਮਰੀਕੀ ਸਿੱਖ ਕੌਂਸਲ (ASC) ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਦੇਸ਼ ਤੇ ਦੁਨੀਆ ਤੋਂ ਵੱਡੀ ਗਿਣਤੀ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਦੇ ਰਹਿਣ ਲਈ ਸਰਾਂਵਾਂ ਜਾਂ ਹੋਰ ਨਿਰਮਾਣ ਕੰਪਲੈਕਸ ਤੋਂ ਕੁਝ ਦੂਰੀ ’ਤੇ ਹੀ ਬਣਾਏ ਜਾਣ ਤਾਂ ਕਿ ਗੁਰਦੁਆਰਾ ਸਾਹਿਬ ਦੀ ਕੁਦਰਤੀ ਦਿੱਖ ’ਤੇ ਕੋਈ ਅਸਰ ਨਾ ਪਏ। ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬ ਦੇ ਆਸ-ਪਾਸ ਖੇਤ ਤੇ ਕੁਦਰਤੀ ਜ਼ਮੀਨ ਹੇਠ ਤਕਰੀਬਨ 100 ਏਕੜ ਦਾ ਰਕਬਾ ਆਉਂਦਾ ਹੈ। ਇਹ ਸਾਰੀ ਜ਼ਮੀਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਹੈ। ਇਸ ’ਤੇ ਕਿਸੇ ਵੀ ਤਰ੍ਹਾਂ ਦੇ ਢਾਂਚੇ ਦਾ ਨਿਰਮਾਣ ਨਾ ਕੀਤਾ ਜਾਏ। ਇਸ ਨੂੰ ਆਪਣੀ ਅਸਲ ਦਿੱਖ ਵਿੱਚ ਹੀ ਰਹਿਣ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਰਾਵੀ ਦਰਿਆ ਦੇ ਆਸ-ਪਾਸ ਜੰਗਲਾਂ ਨੂੰ ਵੀ ਬਰਕਰਾਰ ਰੱਖਣ ਲਈ ਕਿਹਾ ਗਿਆ ਹੈ। ASC ਦੇ ਪ੍ਰਧਾਨ ਗੁਰਦਾਸ ਸਿੰਘ ਤੇ ਸਿੱਖ ਇਨ ਅਮਰੀਕਾ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਨੇ ਪਾਕਿਸਤਾਨੀ ਖ਼ਬਰ ਚੈਨਲ ‘ਡਾਅਨ ਨਊਜ਼’ ਨੂੰ ਫੋਨ ’ਤੇ ਦੱਸਿਆ ਕਿ ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਕੰਪਲੈਕਸ ਦੇ ਪੁਰਾਤਨ ਤੇ ਸੱਭਿਆਚਾਰਕ ਢਾਂਚੇ ਤੇ ਲਾਅਨ ਵਿੱਚ ਫੇਰਬਦਲ ਕਰ ਸਕਦੀ ਹੈ। ਇਸ ਲਈ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਉਕਤ ਚਾਰਾਜੋਈ ਕੀਤੀ ਹੈ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget