ਪੜਚੋਲ ਕਰੋ

ਕੋਰੋਨਾ ਤੋਂ ਬਚਣ ਲਈ ਰੱਬ ਦਾ ਆਸਰਾ ! ਅਮਰੀਕੀ ਸਰਵੇਖਣ 'ਚ ਹੈਰਾਨੀਜਨਕ ਤੱਥ

ਕੋਰੋਨਾਵਾਇਰਸ ਅਮਰੀਕਾ ਵਿੱਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਕਾਰਨ, ਲੋਕ ਆਪਣੀਆਂ ਰੋਜ਼ ਦੀਆਂ ਆਦਤਾਂ ਬਦਲ ਰਹੇ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ ਅਮਰੀਕਾ ਵਿੱਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਕਾਰਨ, ਲੋਕ ਆਪਣੀਆਂ ਰੋਜ਼ ਦੀਆਂ ਆਦਤਾਂ ਬਦਲ ਰਹੇ ਹਨ। ਇਸ ਮੁੱਦੇ 'ਤੇ ਦੱਖਣੀ ਕੈਲੀਫੋਰਨੀਆ ਯੂਨੀਵਰਸਿਟੀ ਨੇ 2436 ਲੋਕਾਂ 'ਤੇ ਸਰਵੇਖਣ ਕੀਤਾ ਹੈ। ਇਸ ਵਿੱਚ ਕਈ ਹੈਰਾਨ ਕਰਨ ਵਾਲੀਆਂ ਗੱਲਾਂ ਸਾਹਮਣੇ ਆਈਆਂ ਹਨ। ਇਸ ਸਰਵੇਖਣ ਵਿੱਚ, ਜ਼ਿਆਦਾਤਰ ਲੋਕ ਕਹਿੰਦੇ ਹਨ ਕਿ ਕੋਰੋਨਾ ਤੋਂ ਬਾਅਦ, ਉਨ੍ਹਾਂ ਨੇ ਵਧੇਰੇ ਹੈਂਡ ਸੈਨੇਟਾਇਜ਼ਰ ਦੀ ਵਰਤੋਂ ਕਰਨੀ ਤੇ ਆਪਣੇ ਹੱਥ ਧੋਣੇ ਸ਼ੁਰੂ ਕਰ ਦਿੱਤੇ ਹਨ। 50 ਫੀਸਦ ਲੋਕ ਪ੍ਰਾਰਥਨਾ ਕਰ ਰਹੇ ਹਨ ਤਾਂ ਕਿ ਕੋਰੋਨਾਵਾਇਰਸ ਫੈਲ ਨਾ ਸਕੇ। ਅਮਰੀਕੀ ਆਪਣੀ ਆਦਤ ਕਿਵੇਂ ਬਦਲ ਰਹੇ ਹਨ? 85% ਲੋਕ ਕਹਿੰਦੇ ਹਨ ਕਿ ਉਹ ਹੱਥ ਧੋਣ ਜਾਂ ਹੈਂਡ ਸੈਨੇਟਾਇਜ਼ਰ ਦੀ ਵਰਤੋਂ ਵਧੇਰੇ ਕਰ ਰਹੇ ਹਨ। 61% ਲੋਕ ਕਹਿੰਦੇ ਹਨ ਕਿ ਉਹ ਸਮਾਜਕ ਦੂਰੀਆਂ ਬਣਾਉਣ 'ਤੇ ਜ਼ੋਰ ਦੇ ਰਹੇ ਹਨ। 50% ਲੋਕ ਕਹਿੰਦੇ ਹਨ ਕਿ ਉਹ ਕੋਰੋਨਾਵਾਇਰਸ ਦਾ ਫੈਲਾ ਰੋਕਣ ਲਈ ਪ੍ਰਾਰਥਨਾ ਕਰ ਰਹੇ ਹਨ। 22% ਅਮਰੀਕੀ ਭੋਜਨ ਤੇ ਪਾਣੀ ਦਾ ਭੰਡਾਰ ਜਮਾਂ ਕਰ ਰਹੇ ਹਨ। 7% ਲੋਕ ਫੇਸ ਮਾਸਕ ਪਹਿਨੇ ਹੋਏ ਹਨ। ਇਟਲੀ ਵਿੱਚ ਹੁਣ ਤੱਕ ਕੋਰੋਨਾ ਦੇ 31,506 ਮਾਮਲੇ ਆਏ ਹਨ 2,503 ਲੋਕਾਂ ਦੀ ਜਾਨ ਗਈ ਹੈ। ਦੱਖਣੀ ਕੋਰੀਆ ਵਿੱਚ ਕੋਰੋਨਾ ਦੇ 8,413 ਕੇਸ ਆਏ ਹਨ। ਜਦਕਿ 84 ਵਿਅਕਤੀਆਂ ਦੀ ਜਾਨ ਗਈ ਹੈ। ਦੋਵਾਂ ਦੇਸ਼ਾਂ ਵਿੱਚ ਆਏ ਕੋਰੋਨਾ ਦੇ ਅੰਕਾਂ ਨਾਲ ਪਤਾ ਚੱਲਦਾ ਹੈ ਕਿ ਇਹ ਵਾਇਰਸ 50 ਸਾਲਾਂ ਤੋਂ ਜ਼ਿਆਦਾ ਉਮਰ ਦੇ ਲੋਕਾਂ ਵਿਚ ਵੱਧ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget