ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਵੀਜ਼ਾ ਨਾ ਮਿਲਣ ਕਰਕੇ ਅਮਰੀਕਾ 'ਚ ਫਸੇ ਸੈਂਕੜੇ ਵਿਦਿਆਰਥੀ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਨੌਕਰੀ ਲਈ ਸੈਂਕੜੇ ਵਿਦਿਆਰਥੀ ਵੀਜ਼ਿਆਂ ਦਾ ਇੰਤਜ਼ਾਰ ਕਰ ਰਹੇ ਹਨ। ਅਮਰੀਕਾ ਵਿੱਚ ਫਸੇ ਹੋਏ ਇਨ੍ਹਾਂ ਵਿਦਿਆਰਥੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਦਿਆਰਥੀਆਂ ਵਿੱਚ ਵੱਡੀ ਗਿਣਤੀ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ।

ਵਾਸ਼ਿੰਗਟਨ: ਅਮਰੀਕੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਵੀਜ਼ਾ 'ਤੇ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਸਖ਼ਤ ਨੀਤੀਆਂ ਦਾ ਅਸਰ ਸਾਫ ਵੇਖਣ ਨੂੰ ਮਿਲ ਰਿਹਾ ਹੈ। ਇਸ ਸਾਲ ਵੀਜ਼ਾ ਪ੍ਰਕਿਰਿਆ ਵਿੱਚ ਜ਼ਿਆਦਾ ਸਮਾਂ ਲੱਗ ਰਿਹਾ ਹੈ। ਇਸ ਲਈ ਅਮਰੀਕਾ ਵਿੱਚ ਪੜ੍ਹਾਈ ਮਗਰੋਂ ਨੌਕਰੀ ਲਈ ਸੈਂਕੜੇ ਵਿਦਿਆਰਥੀ ਵੀਜ਼ਿਆਂ ਦਾ ਇੰਤਜ਼ਾਰ ਕਰ ਰਹੇ ਹਨ। ਅਮਰੀਕਾ ਵਿੱਚ ਫਸੇ ਹੋਏ ਇਨ੍ਹਾਂ ਵਿਦਿਆਰਥੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਦਿਆਰਥੀਆਂ ਵਿੱਚ ਵੱਡੀ ਗਿਣਤੀ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ। ਵਿਦੇਸ਼ੀ ਵਿਦਿਆਰਥੀਆਂ ਨੇ ਅਮਰੀਕਾ ਦੀਆਂ ਕਈ ਵੱਡੀਆਂ ਯੂਨੀਵਰਸਿਟੀਆਂ ਨੂੰ ਚਿੱਠੀਆਂ ਲਿਖ ਕੇ ਦੱਸਿਆ ਹੈ ਕਿ ਉਨ੍ਹਾਂ ਦੀਆਂ ਇੰਟਰਨਸ਼ਿਪ ਦੀਆਂ ਤਾਰੀਖ਼ਾਂ ਬੀਤ ਗਈਆਂ ਪਰ ਸੰਘੀ ਸਰਕਾਰ ਨੇ ਵੀਜ਼ਾ ਦੇਣ ਲਈ ਹੋ ਰਹੀ ਦੇਰੀ ਬਾਰੇ ਕੁਝ ਨਹੀਂ ਦੱਸਿਆ। ਉਨ੍ਹਾਂ ਨੂੰ ਆਪਣੇ ਰੋਜ਼ਾਨਾ ਦੇ ਖ਼ਰਚਿਆਂ ਲਈ ਵੀ ਭਾਰੀ ਮੁਸ਼ਕਲਾਂ ਆ ਰਹੀਆਂ ਹਨ। ਵੀਜ਼ਾ ਮਾਮਲਿਆਂ ਨੂੰ ਵੇਖਣ ਵਾਲੀ ਏਜੰਸੀ ਅਮਰੀਕੀ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐਸਸੀਆਈਐਸ) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਵੀਜ਼ਾ ਪ੍ਰਕਿਰਿਆ ਵਿੱਚ ਪੰਜ ਮਹੀਨਿਆਂ ਤਕ ਦਾ ਸਮਾਂ ਲੱਗ ਸਕਦਾ ਹੈ। ਇਹ ਵੱਡੀ ਗਿਣਤੀ ਵਿੱਛਚ ਅਰਜ਼ੀਆਂ ਮਿਲਣ ਦਾ ਨਤੀਜਾ ਹੈ। ਅਮਰੀਕਾ ਵਿੱਚ ਪੜ੍ਹਾਈ ਪੂਰੀ ਕਰਨ ਜਾਂ ਨੌਕਰੀ ਸ਼ੁਰੂ ਕਰਨ ਤੋਂ 90 ਦਿਨ ਪਹਿਲਾਂ ਵਿਦੇਸ਼ੀ ਵਿਦਿਆਰਥੀ ਕੰਮ ਕਰਨ ਦੀ ਮਨਜ਼ੂਰੀ ਪਾਉਣ ਲਈ ਅਰਜ਼ੀ ਕਰ ਸਕਦੇ ਹਨ। ਇਸ ਦੇ ਲਈ ਪਹਿਲਾਂ ਵੱਧ ਤੋਂ ਵੱਧ 90 ਦਿਨ ਉਡੀਕ ਕਰਨੀ ਪੈਂਦੀ ਸੀ ਪਰ ਆਮਤੌਰ 'ਤੇ 60 ਦਿਨਾਂ ਅੰਦਰ ਹੀ ਕੰਮ ਕਰਨ ਦੀ ਮਨਜ਼ੂਰੀ ਮਿਲ ਜਾਂਦੀ ਸੀ। ਅਮਰੀਕਾ ਵਿੱਚ ਪਿਛਲੇ ਸਾਲ ਕਰੀਬ 10,78,000 ਵਿਦੇਸ਼ੀ ਪਾੜ੍ਹਿਆਂ ਨੇ ਦਾਖ਼ਲਾ ਲਿਆ ਸੀ। ਇਨ੍ਹਾਂ ਵਿੱਚੋਂ ਕਰੀਬ 17 ਫੀਸਦੀ ਭਾਰਤੀ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget