ਪੜਚੋਲ ਕਰੋ

Nikki Haley India Connection: ਅਮਰੀਕੀ ਲੇਖਕ ਨੇ ਨਿੱਕੀ ਹੇਲੀ 'ਤੇ ਕੀਤੀ ਨਸਲਵਾਦੀ ਟਿੱਪਣੀ, ਭਾਰਤ ਬਾਰੇ ਕੀਤੀ ਵਿਵਾਦਿਤ ਟਿੱਪਣੀ

America Presidential Election 2024: ਇਹ ਪਹਿਲੀ ਵਾਰ ਨਹੀਂ ਹੈ ਜਦੋਂ ਐਨ ਕੋਲਟਰ ਨੇ ਨਿੱਕੀ ਹੇਲੀ 'ਤੇ ਨਸਲੀ ਟਿੱਪਣੀ ਕੀਤੀ ਹੋਵੇ। ਇਸ ਤੋਂ ਪਹਿਲਾਂ ਸਾਲ 2016 ਵਿੱਚ ਨਿੱਕੀ ਹੈਲੀ ਨੂੰ ਭਾਰਤ ਵਾਪਸ ਭੇਜਣ ਲਈ ਕਿਹਾ ਗਿਆ ਸੀ।

Ann Coulter on Nikki Haley: ਭਾਰਤੀ-ਅਮਰੀਕੀ ਨੇਤਾ ਨਿੱਕੀ ਹੇਲੀ ਅਮਰੀਕਾ 'ਚ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ 'ਚ ਰਿਪਬਲਿਕਨ ਪਾਰਟੀ ਦੀ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਰੇਗੀ। ਉਹ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਕਾਬਲਾ ਕਰ ਸਕਦੇ ਹਨ। ਰਾਸ਼ਟਰਪਤੀ ਚੋਣ ਵਿੱਚ ਉਨ੍ਹਾਂ ਦੀ ਉਮੀਦਵਾਰੀ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਅਮਰੀਕੀ ਲੇਖਿਕਾ ਐਨ ਕੋਲਟਰ ਨੇ ਕਈ ਨਸਲਵਾਦੀ ਟਿੱਪਣੀਆਂ ਕੀਤੀਆਂ ਹਨ।

ਇੱਕ ਪੋਡਕਾਸਟ ਦੇ ਦੌਰਾਨ, ਕੋਲਟਰ ਨੇ ਨਿੱਕੀ ਹੇਲੀ 'ਤੇ ਨਸਲੀ ਟਿੱਪਣੀ ਕਰਦਿਆਂ ਕਿਹਾ, "ਤੁਸੀਂ ਆਪਣੇ ਦੇਸ਼ ਭਾਰਤ ਕਿਉਂ ਨਹੀਂ ਚਲੇ ਜਾਂਦੇ?" ਐਨ ਕੋਲਟਰ ਨੇ ਹੇਲੀ ਦੇ ਕਿਰਦਾਰ ਨੂੰ ਹਾਸੋਹੀਣਾ ਦੱਸਿਆ ਹੈ। ਉਨ੍ਹਾਂ ਕਿਹਾ, "ਹੇਲੀ ਦਾ ਸਮਰਥਨ ਕਰਨ ਵਾਲੇ ਲੋਕ ਔਰਤਾਂ ਨਾਲ ਨਫ਼ਰਤ ਕਰਦੇ ਹਨ।" ਕੋਲਟਰ ਨੇ ਦਾਅਵਾ ਕੀਤਾ ਕਿ ਨਿੱਕੀ ਹੈਲੀ ਨੂੰ 2% ਤੋਂ ਵੱਧ ਵੋਟ ਨਹੀਂ ਮਿਲਣਗੇ।

ਭਾਰਤ 'ਤੇ ਕੀਤੀ ਵਿਵਾਦਿਤ ਟਿੱਪਣੀ

ਨਿੱਕੀ ਦੇ ਪ੍ਰਤੀ ਕੋਲਟਰ ਦੀ ਨਫ਼ਰਤ ਹੌਲੀ-ਹੌਲੀ ਭਾਰਤ ਅਤੇ ਭਾਰਤੀਆਂ ਦੇ ਵਿਰੋਧ ਵਿੱਚ ਬਦਲ ਗਈ ਹੈ। ਨਿੱਕੀ ਦਾ ਵਿਰੋਧ ਕਰਦੇ ਹੋਏ ਕੋਲਟਰ ਨੇ ਭਾਰਤ 'ਤੇ ਵੀ ਵਿਵਾਦਿਤ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ, "ਭਾਰਤ ਵਿੱਚ ਗਾਵਾਂ ਅਤੇ ਚੂਹਿਆਂ ਦੀ ਪੂਜਾ ਕੀਤੀ ਜਾਂਦੀ ਹੈ।" ਇਸ ਦਾ ਮਜ਼ਾਕ ਉਡਾਉਂਦੇ ਹੋਏ ਕੋਲਟਰ ਨੇ ਕਿਹਾ, "ਗਾਂ ਦੀ ਪੂਜਾ ਕਰਨ ਦਾ ਕੀ ਮਤਲਬ ਹੈ? ਬਾਹਰ ਲੋਕ ਭੁੱਖੇ ਮਰ ਰਹੇ ਹਨ। ਕੀ ਤੁਹਾਨੂੰ ਪਤਾ ਹੈ ਕਿ ਉਨ੍ਹਾਂ ਕੋਲ ਚੂਹੇ ਦਾ ਮੰਦਰ ਵੀ ਹੈ, ਜਿੱਥੇ ਉਹ ਚੂਹਿਆਂ ਦੀ ਪੂਜਾ ਕਰਦੇ ਹਨ?"

ਇਹ ਵੀ ਪੜ੍ਹੋ:China Russia Relations: ਜੰਗ 'ਚ ਰੂਸ ਦੀ ਗੁਪਤ ਮਦਦ ਕਰ ਰਿਹਾ ਚੀਨ, ਅਮਰੀਕਾ ਨੇ ਦਿੱਤੀ ਚੇਤਾਵਨੀ, ਜਾਣੋ!

ਅੰਮ੍ਰਿਤਸਰ ਨਾਲ ਹੈ ਨਿੱਕੀ ਦਾ ਸਬੰਧ

1972 ਵਿੱਚ ਅਮਰੀਕਾ ਵਿੱਚ ਜਨਮੀ ਨਿੱਕੀ ਹੇਲੀ ਦਾ ਅਸਲੀ ਨਾਮ ਨਮ੍ਰਤਾ ਨਿੱਕੀ ਰੰਧਾਵਾ ਹੈ। ਇਨ੍ਹਾਂ ਦੇ ਪਿਤਾ ਦਾ ਨਾਮ ਅਜੀਤ ਸਿੰਘ ਰੰਧਾਵਾ ਅਤੇ ਮਾਤਾ ਦਾ ਨਾਮ ਰਾਜ ਕੌਰ ਹੈ। 1960 ਦੇ ਦਹਾਕੇ ਵਿੱਚ ਅਜੀਤ ਸਿੰਘ ਆਪਣੀ ਪਤਨੀ ਨਾਲ ਪੀਐਚਡੀ ਕਰਨ ਲਈ ਅੰਮ੍ਰਿਤਸਰ ਤੋਂ ਅਮਰੀਕਾ ਆ ਗਏ ਸਨ। ਨਿੱਕੀ ਦੇ ਦੋ ਭਰਾ ਮਿੱਠੀ ਅਤੇ ਸਿਮੀ ਅਤੇ ਇੱਕ ਭੈਣ ਸਿਮਰਨ ਹੈ।

ਹਿਲੇਰੀ ਕਲਿੰਟਨ ਦੀ ਕਰੀਬੀ ਹੈ ਨਿੱਕੀ

ਨਿੱਕੀ ਨੂੰ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਦਾ ਕਰੀਬੀ ਮੰਨਿਆ ਜਾਂਦਾ ਹੈ। ਹਿਲੇਰੀ ਨੇ ਹੀ ਉਸ ਨੂੰ ਰਾਜਨੀਤੀ ਵਿੱਚ ਲਿਆਂਦਾ ਸੀ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਨਿੱਕੀ ਨੇ ਕਾਰਪੋਰੇਟ ਜਗਤ ਵਿੱਚ ਨਾਮ ਕਮਾਇਆ ਸੀ। ਪਰਿਵਾਰਕ ਕੰਪਨੀਆਂ ਚਲਾਉਣ ਤੋਂ ਬਾਅਦ, ਉਹ 1998 ਵਿੱਚ ਔਰੇਂਜਬਰਗ ਕਾਉਂਟੀ ਚੈਂਬਰ ਆਫ਼ ਕਾਮਰਸ ਦੇ ਬੋਰਡ ਆਫ਼ ਡਾਇਰੈਕਟਰਜ਼ ਵਿੱਚ ਸ਼ਾਮਲ ਹੋਈ। 2004 ਵਿੱਚ ਨੈਸ਼ਨਲ ਐਸੋਸੀਏਸ਼ਨ ਆਫ ਵੂਮੈਨ ਬਿਜ਼ਨਸ ਆਨਰ ਦੀ ਪ੍ਰਧਾਨ ਬਣੀ।

ਇਹ ਵੀ ਪੜ੍ਹੋ: Facebook Blue Badge: ਟਵਿਟਰ ਦੇ ਰਾਹ 'ਤੇ ਚੱਲਿਆ ਫੇਸਬੁੱਕ, ਯੂਜ਼ਰਸ ਨੂੰ ਬਲੂ ਟਿਕ ਲਈ ਦੇਣੇ ਪੈਣਗੇ ਪੈਸੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget