ਪੜਚੋਲ ਕਰੋ

ਚੀਨ ਨੂੰ ਸਬਕ ਸਿਖਾਉਣ ਲਈ ਅਮਰੀਕਾ ਨੇ ਖਿੱਚੀ ਤਿਆਰੀ, ਭਾਰਤ ਤੇ ਵੀਅਤਨਾਮ ਦੇ ਮੋਢੇ 'ਤੇ ਰੱਖੀ ਬੰਦੂਕ

ਅਮਰੀਕਾ ਦੇ ਸੰਸਦ ਮੈਂਬਰ ਥੌਮ ਟਿਲਿਸ ਨੇ ਕੋਰੋਨਵਾਇਰਸ ਦੇ ਮੁੱਦੇ ਤੇ ਚੀਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ 18 ਸੂਤਰੀ ਯੋਜਨਾ ਤਿਆਰ ਕੀਤੀ ਹੈ।

ਵਾਸ਼ਿੰਗਟਨ: ਅਮਰੀਕਾ ਦੇ ਸੰਸਦ ਮੈਂਬਰ ਥੌਮ ਟਿਲਿਸ ਨੇ ਕੋਰੋਨਵਾਇਰਸ ਦੇ ਮੁੱਦੇ ਤੇ ਚੀਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ 18 ਸੂਤਰੀ ਯੋਜਨਾ ਤਿਆਰ ਕੀਤੀ ਹੈ। ਉਸ ਨੇ ਇਸ ਬਾਰੇ ਵੀਰਵਾਰ ਨੂੰ ਜਾਣਕਾਰੀ ਦਿੱਤੀ। ਇਸ ਵਿੱਚ ਦੋ ਵੱਡੇ ਸੁਝਾਅ ਚੀਨ ਤੋਂ ਨਿਰਮਾਣ ਚੇਨ ਨੂੰ ਸ਼ਿਫਟ ਕਰਨ ਲਈ ਹਨ। ਥੌਮ ਟਿਲਿਸ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਰੱਖਿਆ ਉਪਕਰਣਾਂ ਦੀ ਵਿਕਰੀ ਭਾਰਤ, ਵੀਅਤਨਾਮ ਤੇ ਤਾਈਵਾਨ ਨਾਲ ਵਧਾ ਕਿ ਸੈਨਿਕ ਸਬੰਧਾਂ ਨੂੰ ਮਜ਼ਬੂਤ ਕੀਤਾ ਜਾਵੇ। 'ਚੀਨ ਨੇ ਧੋਖਾ ਦਿੱਤਾ, ਇਸ ਲਈ ਅਮਰੀਕਾ ਤੇ ਆਈ ਸੰਕਟ' ਟਿਲਿਸ ਦਾ ਕਹਿਣਾ ਹੈ ਕਿ ਚੀਨ ਨੇ ਕੋਰੋਨਾਵਾਇਰਸ ਦੀ ਜਾਣਕਾਰੀ ਲੁੱਕਾ ਕਿ ਧੋਖਾ ਕੀਤਾ ਹੈ ਤੇ ਵਿਸ਼ਵ ਭਰ 'ਚ ਇਸ ਮਹਾਮਾਰੀ ਨੂੰ ਫੈਲਾਇਆ ਹੈ। ਇਸ ਨਾਲ ਅਮਰੀਕੀ ਲੋਕ ਗੰਭੀਰ ਸੰਕਟ 'ਚ ਫਸ ਗਏ ਹਨ। ਟਿਲਿਸ ਨੇ ਕਿਹਾ, "ਹੁਣ ਸਮਾਂ ਹੈ ਕਿ ਅਮਰੀਕਾ ਅਤੇ ਬਾਕੀ ਸੁਤੰਤਰ ਦੇਸ਼ਾਂ ਨੂੰ ਸੁਚੇਤ ਹੋਣ ਦੀ ਲੋੜ ਹੈ।" ਮੇਰੀ ਯੋਜਨਾ ਦੇ ਜ਼ਰੀਏ, ਚੀਨ ਨੂੰ ਕੋਰੋਨਾ 'ਤੇ ਇਸ ਦੇ ਝੂਠ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸ ਦੇ ਨਾਲ ਹੀ ਅਮਰੀਕਾ ਦੀ ਆਰਥਿਕਤਾ, ਲੋਕਾਂ ਦੀ ਸਿਹਤ ਅਤੇ ਰਾਸ਼ਟਰੀ ਸੁਰੱਖਿਆ ਨੂੰ ਵੀ ਲਾਭ ਹੋਵੇਗਾ।” ਟਿਲਿਸ ਦੇ ਪਲਾਨ 'ਚ ਇਹ ਸੁਝਾਅ   -ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੂੰ ਅਪੀਲ ਕੀਤੀ ਕਿ ਉਹ 2022 ਵਿੰਟਰ ਓਲੰਪਿਕਸ ਦੀ ਮੇਜ਼ਬਾਨੀ ਚੀਨ ਤੋਂ ਖੋਹ ਲਵੇ। -ਜਾਪਾਨ ਨੂੰ ਫੌਜ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਹੋਣਾ ਚਾਹੀਦਾ ਹੈ। ਜਾਪਾਨ ਤੇ ਦੱਖਣੀ ਕੋਰੀਆ ਨੂੰ ਅਮਰੀਕਾ ਤੋਂ ਰੱਖਿਆ ਉਪਕਰਣ ਖਰੀਦਣ ਦੀ ਪੇਸ਼ਕਸ਼ ਕੀਤੀ ਜਾਣੀ ਚਾਹੀਦੀ ਹੈ। -ਚੀਨ ਵਿੱਚ ਨਿਰਮਾਣ ਵਾਲੀਆਂ ਅਮਰੀਕੀ ਕੰਪਨੀਆਂ ਨੂੰ ਵਾਪਸ ਬੁਲਾਣਾ ਚਾਹੀਦਾ ਹੈ। ਹੌਲੀ-ਹੌਲੀ, ਸਪਲਾਈ ਚੇਨ ਲਈ ਚੀਨ 'ਤੇ ਨਿਰਭਰਤਾ ਖਤਮ ਕੀਤੀ ਜਾਣੀ ਚਾਹੀਦੀ ਹੈ। -ਚੀਨ ਨੂੰ ਸਾਡੀ ਟੈਕਨੋਲੋਜੀ ਚੋਰੀ ਕਰਨ ਤੋਂ ਰੋਕਿਆ ਜਾਵੇ। ਅਮਰੀਕੀ ਕੰਪਨੀਆਂ ਨੂੰ ਤਕਨਾਲੋਜੀ ਵਿੱਚ ਸਾਡੀਆਂ ਯੋਗਤਾਵਾਂ ਮੁੜ ਪ੍ਰਾਪਤ ਕਰਨ ਲਈ ਉਨ੍ਹਾਂ ਨੂੰ ਇੰਨਸੈਂਟਿਵ ਦਿੱਤੇ ਜਾਣੇ ਚਾਹੀਦੇ ਹਨ। -ਚੀਨ ਤੋਂ ਹੈਕਿੰਗ ਨੂੰ ਰੋਕਣ ਲਈ ਸਾਈਬਰ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। -ਵਿਵਸਥਾ ਕੀਤੀ ਜਾਣੀ ਚਾਹੀਦੀ ਹੈ ਕਿ ਚੀਨ ਆਪਣੇ ਕਰਜ਼ੇ ਦੀ ਅਦਾਇਗੀ ਲਈ ਅਮਰੀਕੀ ਲੋਕਾਂ ਦੇ ਪੈਸੇ ਦੀ ਵਰਤੋਂ ਨਹੀਂ ਕਰ ਸਕੇ। -ਚੀਨ ਦੀ ਤਕਨੀਕੀ ਕੰਪਨੀ ਹੁਆਵੇਈ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਸਹਿਯੋਗੀ ਦੇਸ਼ਾਂ ਨੂੰ ਵੀ ਇਸ ਤਰ੍ਹਾਂ ਦੇ ਪਾਬੰਦੀ ਲਾਉਣ ਲਈ ਕਿਹਾ ਜਾਣਾ ਚਾਹੀਦਾ ਹੈ। -ਕੋਰੋਨਾ 'ਤੇ ਚੀਨ ਦੇ ਝੂਠਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਜਾਣੀ ਚਾਹੀਦੀ ਹੈ, ਨਾਲ ਹੀ ਚੀਨ' ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget