ਪੜਚੋਲ ਕਰੋ

ਰੋਹਿੰਗੀਆ ਮੁਸਲਮਾਨਾਂ 'ਤੇ ਅੱਤਿਆਚਾਰ ਮਗਰੋਂ ਸੂ ਚੀ ਤੋਂ ਖੁੱਸਿਆ ਵੱਡਾ ਐਵਾਰਡ

ਲੰਦਨ: ਐਮਨੇਸਟੀ ਇੰਟਰਨੈਸ਼ਨਲ ਨੇ ਸੋਮਵਾਰ ਨੂੰ ਆਂਗ ਸਾਨ ਸੂ ਚੀ ਤੋਂ ਆਪਣਾ ਸਭ ਤੋਂ ਵੱਡਾ ਸਨਮਾਨ ਵਾਪਸ ਲੈਣ ਦਾ ਫੈਸਲਾ ਲਿਆ ਹੈ। ਇਸ ਦਾ ਕਾਰਨ ਰੋਹਿੰਗੀਆ ਮੁਸਲਮਾਨਾਂ ਖਿਲਾਫ ਮਿਆਂਮਾਰ ਦੀ ਸੈਨਾ ਵੱਲੋਂ ਕੀਤੇ ਗਏ ਜੁਲਮਾਂ ਖਿਲਾਫ ਆਵਾਜ਼ ਨਾ ਚੁੱਕਣਾ ਹੈ। ਲੰਦਨ ਮੌਜੂਦ ਗਲੋਬਲ ਮਨੁੱਖੀ ਅਧਿਕਾਰ ਸੰਗਠਨ ਐਮਨੇਸਟੀ ਇੰਟਰਨੈਸ਼ਨਲ ਨੇ ਕਿਹਾ ਕਿ ਉਹ ਸੂ ਚੀ ਨੂੰ ਦਿੱਤਾ ਗਿਆ ‘ਅੰਬੈਸਡਰ ਆਫ ਕਾਂਸ਼ਨਸ ਐਵਾਰਡ’ ਵਾਪਸ ਲੈ ਰਹੇ ਹਨ ਜੋ ਉਨ੍ਹਾਂ ਨੂੰ 2009 ‘ਚ ਉਸ ਸਮੇਂ ਦਿੱਤਾ ਗਿਆ ਸੀ ਜਦੋਂ ਉਹ ਘਰ ‘ਚ ਨਜ਼ਰਬੰਦ ਸੀ। ਰੋਹਿੰਗੀਆ ਮੁਸਲਮਾਨਾਂ 'ਤੇ ਅੱਤਿਆਚਾਰ ਮਗਰੋਂ ਸੂ ਚੀ ਤੋਂ ਖੁੱਸਿਆ ਵੱਡਾ ਐਵਾਰਡ ਸੰਗਠਨ ਵੱਲੋਂ ਜਾਰੀ ਐਮਨੇਸਟੀ ਇੰਟਰਨੈਸ਼ਨਲ ਮੁਖੀ ਕੂਮੀ ਨਾਇਡੂ ਨੇ ਚਿੱਠੀ ਲਿਖ ਕੇ ਕਿਹਾ, "ਅੱਜ ਅਸੀਂ ਬੇਹੱਦ ਨਿਰਾਸ਼ ਹਾਂ ਕਿ ਤੁਸੀਂ ਹੁਣ ਆਸ, ਬਹਾਦਰੀ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦਾ ਪ੍ਰਤੀਕ ਨਹੀਂ ਹੋ।" ਸੰਗਠਨ ਨੇ ਆਪਣੇ ਇਸ ਫੈਸਲੇ ਬਾਰੇ ਐਤਵਾਰ ਨੂੰ ਹੀ ਸੂ ਚੀ ਨੂੰ ਦੱਸ ਦਿੱਤਾ ਸੀ। ਹਾਲਾਂਕਿ ਇਸ ਬਾਰੇ ਉਨ੍ਹਾਂ ਨੇ ਕੋਈ ਰਿਐਕਸ਼ਨ ਨਹੀਂ ਦਿੱਤਾ। ਪਿਛਲੇ ਸਾਲ ਖ਼ਬਰਾਂ ਆਈਆਂ ਸੀ ਕਿ ਮਿਆਂਮਾਰ ਦੀ ਸੈਨਾ ਦੇ ਜ਼ੁਲਮਾਂ ਕਰਕੇ ਉੱਥੇ ਰਹਿਣ ਵਾਲੇ ਰੋਹਿੰਗੀਆ ਮੁਸਲਮਾਨਾਂ ਨੂੰ ਪਲਾਇਨ ਕਰਨਾ ਪਿਆ ਸੀ। ਇਸ ਤੋਂ ਬਾਅਦ ਕਈ ਇੰਟਰਨੈਸ਼ਨਲ ਸੰਗਠਨਾਂ ਨੇ ਆਂਗ ਸਾਨ ਸੂ ਚੀ ਤੋਂ ਸੈਨਾ ਦੀ ਕਾਰਵਾਈ ‘ਤੇ ਕੋਈ ਪ੍ਰਤੀਕਿਰੀਆ ਦੇਣ ਦੀ ਮੰਗ ਕੀਤੀ ਸੀ ਪਰ ਸੂ ਚੀ ਨੇ ਆਪਣੇ ਚੁੱਪੀ ਬਰਕਰਾਰ ਰੱਖੀ। ਇਸੇ ਨੂੰ ਲੈ ਕੇ ਉਸ ਨੂੰ ਦਿੱਤਾ ਸਨਮਾਨ ਵਾਪਸ ਲਿਆ ਗਿਆ ਸੀ।

ਟਾਪ ਹੈਡਲਾਈਨ

ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget